ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਭਾਸ਼ਾ ਬਿੱਲ 'ਚੋਂ ਪੰਜਾਬੀ ਨੂੰ ਮਨਫ਼ੀ, ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਮੁੜ ਵਿਚਾਰ ਕਰੇ। ਉਨ੍ਹਾਂ ਇਸ ਮਾਮਲੇ ’ਤੇ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੰਸਦ ਵਿਚ ਇਸ ਬਿੱਲ ਵਿਰੁੱਧ ਆਵਾਜ਼ ਉਠਾਉਣ ਤੇ ਪੰਜਾਬੀ ਨੂੰ ਇਸ 'ਚ ਸ਼ਾਮਲ ਕਰਵਾਉਣ ਲਈ ਯਤਨ ਕਰਨ।

ਅੰਮ੍ਰਿਤਸਰ: ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਮੁੜ ਵਿਚਾਰ ਕਰੇ। ਉਨ੍ਹਾਂ ਇਸ ਮਾਮਲੇ ’ਤੇ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੰਸਦ ਵਿਚ ਇਸ ਬਿੱਲ ਵਿਰੁੱਧ ਆਵਾਜ਼ ਉਠਾਉਣ ਤੇ ਪੰਜਾਬੀ ਨੂੰ ਇਸ 'ਚ ਸ਼ਾਮਲ ਕਰਵਾਉਣ ਲਈ ਯਤਨ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਪਹਿਲਾਂ ਪੰਜਾਬੀ ਭਾਸ਼ਾ ਨੂੰ ਢੁੱਕਵਾਂ ਸਥਾਨ ਪ੍ਰਾਪਤ ਸੀ। ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੇ ਸੰਵਿਧਾਨ 'ਚ ਵੀ ਮਾਨਤਾ ਮਿਲੀ ਹੋਈ ਸੀ ਪਰ ਮੌਜੂਦਾ ਬਿੱਲ ਵਿੱਚੋਂ ਪੰਜਾਬੀ ਨੂੰ ਛੱਡ ਕੇ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਪ੍ਰਵਾਨ ਕਰਨਾ ਜਾਇਜ਼ ਨਹੀਂ। ਉਨ੍ਹਾਂ ਆਖਿਆ ਕਿ ਪੂਰੇ ਜੰਮੂ ਕਸ਼ਮੀਰ ਅੰਦਰ ਲੱਖਾਂ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ, ਜਿਨ੍ਹਾਂ ਨੂੰ ਜੰਮੂ ਕਸ਼ਮੀਰ ਭਾਸ਼ਾ ਬਿੱਲ ਦੇ ਮੌਜੂਦਾ ਸਰੂਪ ਕਾਰਨ ਠੇਸ ਪਹੁੰਚੀ ਹੈ। ਉਨ੍ਹਾਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਇਸ ਮਾਮਲੇ ’ਤੇ ਗੰਭੀਰ ਰੁਖ ਅਖ਼ਤਿਆਰ ਕਰਨ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਪਹਿਲਾਂ ਹੀ ਸਿੱਖ ਘੱਟ ਗਿਣਤੀਆਂ ਵਾਲੀਆਂ ਸਹੂਲਤਾਂ ਤੋਂ ਵਾਂਝੇ ਚੱਲ ਰਹੇ ਹਨ ਤੇ ਉਨ੍ਹਾਂ ਦੀ ਨਿਰੰਤਰ ਮੰਗ ਰਹੀ ਹੈ ਕਿ ਉਨ੍ਹਾਂ ਨੂੰ ਵੀ ਘੱਟਗਿਣਤੀਆਂ ਵਾਲੀਆਂ ਸਾਰੀਆਂ ਸਰਕਾਰੀ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਮੋਦੀ ਨੂੰ ਮਿਲੀ PUBG ਬੈਨ ਕਰਨ ਦੀ ਸਜ਼ਾ! ਲੋਕਾਂ ਨੇ ਉਡਾਇਆ ਮਜ਼ਾਕ, ਦੇਖੋ ਤਸਵੀਰਾਂ ਹੁਣ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਮਨਫ਼ੀ ਕਰਕੇ ਘੱਟਗਿਣਤੀ ਸਿੱਖਾਂ ਨਾਲ ਇਕ ਵਾਰ ਫਿਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਅਤੇ ਜੰਮੂ ਕਸ਼ਮੀਰ ਦੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।  

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget