ਪੜਚੋਲ ਕਰੋ

ਸਟੱਡੀ ਵੀਜ਼ਾ 'ਤੇ ਆਸਟ੍ਰੇਲੀਆ ਰਹਿੰਦੇ ਪੰਜਾਬੀ ਨੌਜਵਾਨ ਨੇ ਕੀਤਾ ਵੱਡਾ ਕਾਰਾ

ਮ੍ਰਿਤਕਾ ਦੀ ਪਛਾਣ 27 ਸਾਲਾ ਕਮਲਜੀਤ ਕੌਰ ਸਿੱਧੂ ਅਤੇ ਮੁਲਜ਼ਮ ਦੀ ਸ਼ਨਾਖ਼ਤ 31 ਸਾਲਾ ਬਲਤੇਜ ਸਿੰਘ ਵਜੋਂ ਹੋਈ ਹੈ ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਸਿਡਨੀ: ਸ਼ਹਿਰ ਦੇ ਕੁਆਰਕਸ ਹਿੱਲ ਇਲਾਕੇ ਵਿੱਚ ਸਥਿਤ ਰਮੋਨਾ ਐਵੇਨਿਊ ਵਿੱਚ ਰਹਿੰਦੇ ਪੰਜਾਬੀ ਨੌਜਵਾਨ ਵੱਲੋਂ ਆਪਣੀ ਪਤਨੀ ਨੂੰ ਜਾਨੋਂ ਮਾਰਨ ਦੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ 27 ਸਾਲਾ ਕਮਲਜੀਤ ਕੌਰ ਸਿੱਧੂ ਅਤੇ ਮੁਲਜ਼ਮ ਦੀ ਸ਼ਨਾਖ਼ਤ 31 ਸਾਲਾ ਬਲਤੇਜ ਸਿੰਘ ਵਜੋਂ ਹੋਈ ਹੈ ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਜਣੇ ਦੋ ਸਾਲ ਪਹਿਲਾਂ ਆਸਟ੍ਰੇਲੀਆ ਵਿੱਚ ਪੜ੍ਹਾਈ ਵੀਜ਼ਾ ’ਤੇ ਆਏ ਸਨ। ਦੋਵਾਂ ਦੇ ਵਿਆਹ ਨੂੰ ਚਾਰ ਸਾਲ ਹੋਏ ਸਨ। ਕਰੋਨਾਵਾਇਰਸ ਕਾਰਨ ਤਾਲਬੰਦੀ ਸਮੇਂ ਘਰ ’ਚ ਘਰੇਲੂ ਹਿੰਸਾ ਹੋਈ ਸੀ। ਪਿਛਲੇ ਮਹੀਨੇ ਦੋਵਾਂ ਦੀ ਹੋਈ ਤਕਰਾਰ ਤੋਂ ਬਾਅਦ ਝਗੜੇ ਸਬੰਧੀ ਕੇਸ ਵੀ ਪੁਲਿਸ ਸਟੇਸ਼ਨ ਵਿੱਚ ਦਰਜ ਹੈ। ਹਾਲਾਂਕਿ, ਬਾਅਦ ਵਿੱਚ ਜਾਂਚ ਅਧਿਕਾਰੀਆਂ ਨੇ ਕੁਝ ਸ਼ਰਤਾਂ ਤਹਿਤ ਦੋਵਾਂ ਨੂੰ ਇੱਕੋ ਘਰ ’ਚ ਇਕੱਠੇ ਰਹਿਣ ਦੀ ਆਗਿਆ ਦਿੱਤੀ ਸੀ। ਘਟਨਾ ਤੋਂ ਚਾਰ ਦਿਨ ਪਹਿਲਾਂ ਵੀ ਦੋਵਾਂ ਦਾ ਝਗੜਾ ਹੋਇਆ ਸੀ ਅਤੇ ਉਨ੍ਹਾਂ ਦੇ ਗੁਆਂਢੀ ਨੇ ਕਮਲਜੀਤ ਨੂੰ ਆਪਣੇ ਪਤੀ ਕੋਲੋਂ ਭੱਜਦੀ ਨੂੰ ਵੀ ਦੇਖਿਆ ਸੀ। ਮ੍ਰਿਤਕਾ ਦਾ ਭਰਾ ਵੀ ਇਸੇ ਘਰ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਵੇਖਿਆ ਕਿ ਇੱਕ ਕਮਰੇ ਵਿੱਚ ਉਸ ਦੀ ਭੈਣ ਲਹੂ-ਲੁਹਾਨ ਹੋਈ ਤੜਫ ਰਹੀ ਸੀ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਹੋਰ ਖ਼ਬਰਾਂ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Breaking : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
Embed widget