ਪੜਚੋਲ ਕਰੋ

ਕੋਰੋਨਾ ਤੋਂ ਬਚਣ ਲਈ ਪਰਤੇ, ਹੁਣ ਪੰਜਾਬ ਨੂੰ ਖ਼ਤਰੇ ‘ਚ ਪਾ ਰਹੇ ਐਨਆਰਆਈ!

ਵੱਡੀ ਗਿਣਤੀ ‘ਚ ਪੰਜਾਬੀ ਵਿਦੇਸ਼ਾਂ ‘ਚ ਰਹਿੰਦੇ ਹਨ। ਅੰਕੜਿਆਂ ਮੁਤਾਬਕ ਪੰਜਾਬ ਦੇ ਕਰੀਬ 28 ਲੱਖ ਲੋਕ ਵਿਦੇਸ਼ਾਂ ‘ਚ ਵੱਸਦੇ ਹਨ। ਕੋਰੋਨਾਵਾਇਰਸ ਕਾਰਨ ਅੰਤਰਾਸ਼ਟਰੀ ਫਲਾਈਟ ਕੈਂਸਲ ਕਰ ਦਿੱਤੀਆਂ ਗਈਆਂ ਹਨ ਪਰ ਇਸ ਤੋਂ ਪਹਿਲਾਂ ਬਹੁਤ ਸਾਰੇ ਲੋਕ ਪੰਜਾਬ ਪਰਤ ਆਏ ਹਨ।

ਚੰਡੀਗੜ੍ਹ: ਵੱਡੀ ਗਿਣਤੀ ‘ਚ ਪੰਜਾਬੀ ਵਿਦੇਸ਼ਾਂ ‘ਚ ਰਹਿੰਦੇ ਹਨ। ਅੰਕੜਿਆਂ ਮੁਤਾਬਕ ਪੰਜਾਬ ਦੇ ਕਰੀਬ 28 ਲੱਖ ਲੋਕ ਵਿਦੇਸ਼ਾਂ ‘ਚ ਵੱਸਦੇ ਹਨ। ਕੋਰੋਨਾਵਾਇਰਸ ਕਾਰਨ ਅੰਤਰਾਸ਼ਟਰੀ ਫਲਾਈਟ ਕੈਂਸਲ ਕਰ ਦਿੱਤੀਆਂ ਗਈਆਂ ਹਨ ਪਰ ਇਸ ਤੋਂ ਪਹਿਲਾਂ ਬਹੁਤ ਸਾਰੇ ਲੋਕ ਪੰਜਾਬ ਪਰਤ ਆਏ ਹਨ। ਵਿਦੇਸ਼ ਮੰਤਰਾਲੇ ਮੁਤਾਬਕ ਦੁਨੀਆਂ ਭਰ ‘ਚ 28 ਲੱਖ 19 ਹਜ਼ਾਰ ਭਾਰਤੀ ਵੱਸਦੇ ਹਨ। ਇਨ੍ਹਾਂ ‘ਚੋਂ ਅਰਬ ਅਮੀਰਾਤ ‘ਚ 8 ਲੱਖ, ਅਮਰੀਕਾ ‘ਚ 2.80 ਲੱਖ, ਇੰਗਲੈਂਡ ‘ਚ 4.66 ਲੱਖ, ਆਸਟਰੇਲੀਆ ‘ਚ 1.32 ਲੱਖ, ਇਟਲੀ ‘ਚ 2.5 ਲੱਖ, ਕੈਨੇਡਾ ‘ਚ 6 ਲੱਖ ਪੰਜਾਬੀ ਹੈ। ਇਨ੍ਹਾਂ ਦੇਸ਼ਾਂ ‘ਚੋਂ ਪਿਛਲੇ ਦਿਨੀਂ ਕਈ ਲੋਕ ਵਾਪਸ ਪੰਜਾਬ ਆ ਗਏ ਹਨ, ਪਰ ਇਹ ਟਰੇਸ ਨਹੀਂ ਹੋ ਰਹੇ। ਇਨ੍ਹਾਂ ‘ਚੋਂ ਕਈ ਲੋਕਾਂ ਨੇ ਆਪਣੇ ਪਤੇ ਤੇ ਫੋਨ ਨੰਬਰ ਵੀ ਗਲਤ ਲਿਖਵਾਏ ਹਨ। ਸਿਰਫ ਜਲੰਧਰ ‘ਚ 13 ਹਜ਼ਾਰ ਐਨਆਰਆਈਜ਼ ਹਨ। ਇਨ੍ਹਾਂ ਦੀ ਟਰੇਸਿੰਗ ਨਹੀਂ ਹੋ ਪਾ ਰਹੀ। ਅਜਿਹੀ ਸਥਿਤੀ ‘ਚ ਪੰਜਾਬ ‘ਚ ਕੋਰੋਨਾ ਦੇ ਵੱਧਣ ਦਾ ਖਦਸ਼ਾ ਜ਼ਿਆਦਾ ਹੋ ਜਾਂਦਾ ਹੈ ਕਿਉਂਕਿ ਜੇ ਕਰ ਵਿਦੇਸ਼ਾਂ ਤੋਂ ਆਏ ਇਨ੍ਹਾਂ ਲੋਕਾਂ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਟੈਸਟ ਪਾਜ਼ੇਟਿਵ ਆਉਣ ‘ਤੇ ਇਲਾਜ ਕੀਤਾ ਜਾਵੇਗਾ ਪਰ ਇਸ ਤਰੀਕੇ ਨਾਲ ਹੋਰਾਂ ਲੋਕਾਂ ਤੱਕ ਵਾਇਰਸ ਫੈਲਣ ਦਾ ਖਦਸ਼ਾ ਹੈ।
 ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹੋਇਆ ਵਾਧਾ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹੋਇਆ ਵਾਧਾ; ਜਾਣੋ ਮੌਸਮ ਦਾ ਹਾਲ
ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
ਸਿਆਸੀ ਜਗਤ ਤੋਂ ਵੱਡੀ ਖ਼ਬਰ! SAD ਨੇ ਵੱਡੇ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਸਿਆਸੀ ਜਗਤ ਤੋਂ ਵੱਡੀ ਖ਼ਬਰ! SAD ਨੇ ਵੱਡੇ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ; ਜਾਣੋ ਵਜ੍ਹਾ
ABP Sanjha Top 10, 16 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 16 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
Embed widget