ਪੜਚੋਲ ਕਰੋ

ਪੰਜਾਬੀ ਗਾਇਕ ਛਿੰਦਾ ਬਲਾਤਕਾਰ ਕੇਸ 'ਚ ਗ੍ਰਿਫ਼ਤਾਰ

ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਦੇ ਕੇਸ ਗ੍ਰਿਫ਼ਤਾਰ ਹੋ ਗਿਆ ਹੈ। ਉਸ ਨੂੰ ਬਠਿੰਡਾ ਸਿਵਲ ਲਾਈਨ ਥਾਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਛਿੰਦਾ ਸ਼ੌਂਕੀ 'ਤੇ ਆਪਣੀ ਸਹਿ-ਕਲਾਕਾਰ ਦੀ ਭਤੀਜੀ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਹਨ। ਦੱਸ ਦਈਏ ਕਿ ਛਿੰਦਾ ਸ਼ੌਂਕੀ 'ਤੇ ਸਾਲ 2018 'ਚ ਇਹ ਮਾਮਲਾ ਦਰਜ ਰਕਵਾਇਆ ਗਿਆ ਹੈ।

ਬਠਿੰਡਾ: ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਦੇ ਕੇਸ ਗ੍ਰਿਫ਼ਤਾਰ ਹੋ ਗਿਆ ਹੈ। ਉਸ ਨੂੰ ਬਠਿੰਡਾ ਸਿਵਲ ਲਾਈਨ ਥਾਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਛਿੰਦਾ ਸ਼ੌਂਕੀ 'ਤੇ ਆਪਣੀ ਸਹਿ-ਕਲਾਕਾਰ ਦੀ ਭਤੀਜੀ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਹਨ। ਦੱਸ ਦਈਏ ਕਿ ਛਿੰਦਾ ਸ਼ੌਂਕੀ 'ਤੇ ਸਾਲ 2018 'ਚ ਇਹ ਮਾਮਲਾ ਦਰਜ ਰਕਵਾਇਆ ਗਿਆ ਹੈ। ਦੂਜੇ ਪਾਸੇ ਮਾਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਗਾਇਕ ਛਿੰਦਾ ਸ਼ੌਂਕੀ ਖਿਲਾਫ 2018 'ਚ ਇੱਕ ਸ਼ਿਕਾਇਤ ਮਿਲੀ ਸੀ ਜਿਸ 'ਚ ਉਸ 'ਤੇ ਬਲਾਤਕਾਰ ਦੇ ਇਲਜ਼ਾਮ ਲਗਾਇਆ ਗਿਆ ਤੇ ਇਸ ਸ਼ਿਕਾਇਤ ਦੇ ਆਧਾਰ 'ਤੇ ਹੀ ਪੁਲਿਸ ਨੇ ਛਾਪੇਮਾਰੀ ਕੀਤੀ ਸੀ ਪਰ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਪੰਜਾਬੀ ਗਾਇਕ ਛਿੰਦਾ ਬਲਾਤਕਾਰ ਕੇਸ 'ਚ ਗ੍ਰਿਫ਼ਤਾਰ ਹੁਣ ਪੁਲਿਸ ਨੂੰ ਗੁਪਤ ਸੁਚਨਾ ਮਿਲੀ ਜਿਸ 'ਚ ਪਤਾ ਲੱਗਿਆ ਕਿ ਛਿੰਦਾ ਆਪਣੇ ਪਿੰਡ ਆਇਆ ਹੋਇਆਂ ਹੇ ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰ ਉਸ ਨੂੰ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਮੁੜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ABP Sanjha Top 10, 1 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 30 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ

ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ

Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Embed widget