ਪੜਚੋਲ ਕਰੋ

ਕੈਨੇਡਾ ਦਾ ਵਰਕ ਪਰਮਿਟ ਨਾ ਮਿਲਣ ਖਿਲਾਫ ਪੰਜਾਬੀਆਂ ਨੇ ਘੇਰੀ ਅੰਬੈਸੀ

ਕੈਨੇਡਾ ਵਿੱਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਸ਼ਰਫ ਢੁੱਡੀ
ਚੰਡੀਗੜ੍ਹ: ਕੈਨੇਡਾ ਵਿੱਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਪਾਊਜ ਓਪਨ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਹੋਏ ਗਏ ਹਨ ਪਰ ਕੈਨੇਡਾ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆ ਰਿਹਾ ਹੈ।

ਇਸ ਦੇ ਵਿਰੋਧ ਵਿੱਚ ਅੱਜ ਅਸੀਂ ਕੈਨੇਡਾ ਅੰਬੈਸੀ ਚੰਡੀਗੜ੍ਹ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਾਂ। ਲੁਧਿਆਣਾ ਦੇ ਸਿਮਰਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਸਰਕਾਰ ਵੱਲੋਂ ਜਵਾਬ ਨਾ ਆਉਣ ਕਾਰਨ ਜਿੱਥੇ ਅਸੀਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹਾਂ, ਉੱਥੇ ਹੀ ਸਾਨੂੰ ਇਹ ਪ੍ਰੇਸ਼ਾਨੀ ਵੀ ਆ ਰਹੀ ਹੈ ਕਿ ਅਸੀਂ ਆਪਣੇ ਜੀਵਨ ਸਾਥੀ ਤੋਂ ਵੀ ਦੂਰ ਰਹਿਣ ਲਈ ਮਜਬੂਰ ਹਾਂ।

ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਇੰਮੀਰਗ੍ਰੇਸ਼ਨ ਸਾਡੀ ਫਾਈਲ ਨੂੰ ਜਲਦ ਤੋਂ ਜਲਦ ਰਿਵਿਊ ਕਰੇ। ਇਸ ਦੇ ਨਾਲ ਹੀ ਇਨ੍ਹਾਂ ਪੰਜਾਬੀਆਂ ਨੇ ਕੈਨੇਡਾ ਦੇ ਪੰਜਾਬੀ ਐਮਪੀ ਨੂੰ ਵੀ ਇਸ ਮਾਮਲੇ ਵਿੱਚ ਮਦਦ ਕਰਨ ਲਈ ਗੁਹਾਰ ਲਾਈ ਹੈ। 

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget