ਪੜਚੋਲ ਕਰੋ

ਆਰਥਿਕ ਸੰਕਟ 'ਚ ਪੰਜਾਬ ਦੇ ਵਿਦਿਅਕ ਅਧਾਰੇ, ਮਦਦ ਨਾ ਕਰਨ 'ਤੇ ਢੀਂਡਸਾ ਦਾ ਚੜ੍ਹਿਆ ਪਾਰਾ 

ਪੰਜਾਬ 'ਚ ਵਿਦਿਅਕ ਅਦਾਰਿਆਂ ਦਾ ਕੀ ਹਾਲ ਹੈ ਤੇ ਉਨ੍ਹਾਂ ਦੇ ਸੁਧਾਰ ਲਈ ਸਰਕਾਰ ਵਲੋਂ ਕੀ ਯੋਗਦਾਨ ਪਾਇਆ ਜਾਂਦਾ ਹੈ ਇਹ ਕਿਸੇ ਤੋਂ ਨਹੀਂ ਲੁਕਿਆ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀਐਸ ਘੁੰਮਣ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਲੈ ਕੇ ਘੇਰਿਆ ਹੈ।

ਚੰਡੀਗੜ੍ਹ: ਪੰਜਾਬ 'ਚ ਵਿਦਿਅਕ ਅਦਾਰਿਆਂ ਦਾ ਕੀ ਹਾਲ ਹੈ ਤੇ ਉਨ੍ਹਾਂ ਦੇ ਸੁਧਾਰ ਲਈ ਸਰਕਾਰ ਵਲੋਂ ਕੀ ਯੋਗਦਾਨ ਪਾਇਆ ਜਾਂਦਾ ਹੈ ਇਹ ਕਿਸੇ ਤੋਂ ਨਹੀਂ ਲੁਕਿਆ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀਐਸ ਘੁੰਮਣ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੀ ਆਰਥਕ ਮਦਦ ਕਰਨ ਤੋਂ ਪਿੱਛੇ ਹੱਟਣ ਕਾਰਨ ਸਿੱਖਿਆ ਪ੍ਰੇਮੀਆਂ ਨੂੰ ਕਾਫ਼ੀ ਨਿਰਾਸ਼ਾ ਹੋਈ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਪਟਿਆਲਾ 'ਚ ਨਵੀਂ ਖੇਡ ਯੂਨੀਵਰਸਿਟੀ ਸਥਾਪਤ ਕਰਨ ਜਾ ਰਹੀ ਹੈ। ਪਰ ਦੂਜੇ ਪਾਸੇ ਮਾਲਵੇ ਨੂੰ ਸਿੱਖਿਆ ਖੇਤਰ 'ਚ ਅਥਾਹ ਅਮੀਰ ਬਣਾਉਣ ਵਾਲੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲਵਾਰਸ ਛੱਡਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਸਿੱਖਿਆ ਵਰਗੇ ਮਹਤਵਪੁਰਣ ਅਦਾਰਿਆਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ 'ਚ ਰਹਿੰਦੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਗੇ ਆਉਣ। ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਠੰਢ 'ਚ ਹੋਏ ਨੰਗੇ ਢੀਂਡਸਾ ਨੇ ਕਿਹਾ ਕਿ ਡਾ. ਘੁੰਮਣ ਦਾ ਪੰਜਾਬੀ ਯੂਨੀਵਰਸਿਟੀ 'ਚ ਇਕ ਚੰਗੇ ਪ੍ਰਸ਼ਾਸ਼ਕ ਅਤੇ ਸਿੱਖਿਆ ਸ਼ਾਸ਼ਤਰੀ ਦੇ ਰੂਪ 'ਚ ਸੇਵਾ ਨਿਭਾਉਂਦੇ ਹੋਏ ਅਚਾਨਕ ਅਹੁਦੇ ਤੋਂ ਲਾਂਬੇ ਹੋ ਜਾਣਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ 'ਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਅਕਤੀਗਤ ਤੌਰ 'ਤੇ ਸਿੱਖਿਆ ਖੇਤਰ ਦੇ ਮਾਹਰ ਉਪ ਕੁਲਪਤੀ ਡਾ. ਬੀਐਸ ਘੁੰਮਣ ਵਲੋਂ ਅਸਤੀਫ਼ਾ ਦਿੱਤੇ ਜਾਣ ਦਾ ਕਾਫੀ ਦੁੱਖ ਹੈ। ਉਨ੍ਹਾਂ ਕਿਹਾ ਕਿ ਡਾ. ਘੁੰਮਣ ਵੱਲੋਂ ਪੰਜਾਬ ਸਰਕਾਰ ਤੋਂ ਵਿੱਤੀ ਮਦਦ ਲਈ ਕਾਫ਼ੀ ਚਾਰਾਜੋਈ ਕੀਤੀ ਗਈ ਸੀ, ਪਰ ਸਰਕਾਰ ਵਲੋਂ ਇਸ ਸਬੰਧ 'ਚ ਕੋਈ ਹੁੰਗਾਰਾ ਨਾ ਮਿਲਣ 'ਤੇ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੀ ਬਿਹਤਰ ਸਮਝਿਆ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਿੱਖਿਆ ਅਦਾਰੇ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਇਸ ਦੇ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੁਲਪਤੀ-ਕਮ ਰਾਜਪਾਲ ਪੰਜਾਬ ਡਾ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਪੰਜਾਬੀ ਯੂਨੀਵਰਸਿਟੀ ਨੂੰ ਆਰਥਕ ਮਦਦ ਦਿਤੇ ਜਾਣ ਦੀ ਮੰਗ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਵੀ ਯੂਨੀਵਰਸਿਟੀ ਨੂੰ ਵਿੱਤੀ ਮਦਦ ਦੇਣ ਲਈ ਕਿਹਾ ਹੈ। ਤਾਂਕਿ ਯੂਨੀਵਰਸਿਟੀ 'ਤੇ ਆਰਥਕ ਸੰਕਟ ਖਤਮ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਸਿੱਖਿਆ ਮਿਲਦੀ ਰਹੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget