ਪੜਚੋਲ ਕਰੋ

ਪੰਜਾਬ ‘ਤੇ ਕੋਰੋਨਾ ਦਾ ਸੰਕਟ, ਇੱਕ ਹੀ ਦਿਨ ‘ਚ 21 ਮਾਮਲੇ ਪਾਜ਼ਿਟਿਵ, ਕੁੱਲ ਅੰਕੜਾ 151 ‘ਤੇ ਪਹੁੰਚਿਆ

ਪੰਜਾਬ ‘ਚ ਕੋਰੋਨਾ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 21 ਨਵੇਂ ਸਕਾਰਾਤਮਕ ਕੇਸਾਂ ਦੀ ਰਿਪੋਰਟ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 151 ਹੋ ਗਈ ਹੈ। ਇਨ੍ਹਾਂ ਵਿਚੋਂ 11 ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜਿਥੇ 20 ਲੋਕ ਸਹੀ ਹੋ ਕੇ ਹੋਮ ਕੁਵਾਰੰਟਾਈਨ ਹਨ, ਉਥੇ ਹੀ 120 ਲੋਕ ਇਸ ਸਮੇਂ ਇਲਾਜ ਅਧੀਨ ਹਨ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 21 ਨਵੇਂ ਸਕਾਰਾਤਮਕ ਕੇਸਾਂ ਦੀ ਰਿਪੋਰਟ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 151 ਹੋ ਗਈ ਹੈ। ਇਨ੍ਹਾਂ ਵਿਚੋਂ 11 ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜਿਥੇ 20 ਲੋਕ ਸਹੀ ਹੋ ਕੇ  ਹੋਮ ਕੁਵਾਰੰਟਾਈਨ ਹਨ, ਉਥੇ ਹੀ 120 ਲੋਕ ਇਸ ਸਮੇਂ ਇਲਾਜ ਅਧੀਨ ਹਨ। ਸਭ ਤੋਂ ਵੱਧ ਸਥਿਤੀ ਮੁਹਾਲੀ ਜ਼ਿਲ੍ਹੇ ਦੀ ਖਰਾਬ ਹੈ। ਜ਼ਿਲੇ ਵਿਚ ਕੁੱਲ 48 ਲੋਕ ਕੋਰੋਨਾ ਪਾਜ਼ੀਟਿਵ ਹਨ, ਉਨ੍ਹਾਂ ਵਿਚੋਂ 26 ਸ਼ੁੱਕਰਵਾਰ ਨੂੰ 10 ਕੇਸ ਇਕੱਲੇ ਜਵਾਹਰਪੁਰ ਪਿੰਡ ਤੋਂ  ਤੋਂ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਮੁਹਾਲੀ ਜ਼ਿਲ੍ਹੇ ਵਿੱਚ 11, ਪਠਾਨਕੋਟ ਵਿੱਚ 8, ਜਦੋਂ ਕਿ ਜਲੰਧਰ ਅਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ। -ਹੁਣ ਤੱਕ ਸਭ ਤੋਂ ਵੱਧ 48 ਲੋਕ ਮੁਹਾਲੀ ਵਿੱਚ, 19 ਨਵਾਂ ਸ਼ਹਿਰ ਵਿੱਚ, 15 ਪਠਾਨਕੋਟ ਵਿੱਚ, 12 ਜਲੰਧਰ, 12 ਮਾਨਸਾ ਅਤੇ ਅੰਮ੍ਰਿਤਸਰ ਵਿੱਚ ਪਾਏ ਗਏ ਹਨ। -ਲੁਧਿਆਣਾ ਵਿੱਚ 10, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਫਤਿਹਗੜ ਸਾਹਿਬ ਵਿੱਚ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਵਿੱਚ 2-2 ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਕਪੂਰਥਲਾ, ਪਟਿਆਲਾ ਅਤੇ ਮੁਕਤਸਰ ਵਿੱਚ ਇੱਕ-ਇੱਕ ਵਿਅਕਤੀ ਕੋਰੋਨਾ ਸੰਕਰਮਿਤ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
Punjab News : BA ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ
Punjab News : BA ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget