ਪੜਚੋਲ ਕਰੋ

ਰੂਸ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਪੂਰੀ ਕੈਬਨਿਟ ਨਾਲ ਅਸਤੀਫਾ

ਰੂਸ ਦੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਨੇ ਆਪਣੇ ਪੂਰੇ ਮੰਤਰੀ ਮੰਡਲ ਨਾਲ ਅਸਤੀਫਾ ਦੇ ਦਿੱਤਾ ਹੈ। ਰੂਸ ਦੀ ਨਿਊਜ਼ ਏਜੰਸੀ ਮੁਤਾਬਕ ਰਾਸ਼ਟਰਪਤੀ ਪੁਤਿਨ ਨੇ ਮੇਦਵੇਦੇਵ ਦਾ ਧੰਨਵਾਦ ਕੀਤਾ, ਪਰ ਉਸ ਅਨੁਸਾਰ, ਪ੍ਰਧਾਨ ਮੰਤਰੀ ਟੀਚਿਆਂ ਨੂੰ ਹਾਸਲ ਕਰਨ 'ਚ ਨਾਕਾਮਯਾਬ ਨਹੀਂ ਹੋਏ।

ਮਾਸਕੋ: ਰੂਸ ਦੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਨੇ ਆਪਣੇ ਪੂਰੇ ਮੰਤਰੀ ਮੰਡਲ ਨਾਲ ਅਸਤੀਫਾ ਦੇ ਦਿੱਤਾ ਹੈ। ਰੂਸ ਦੀ ਨਿਊਜ਼ ਏਜੰਸੀ ਮੁਤਾਬਕ ਰਾਸ਼ਟਰਪਤੀ ਪੁਤਿਨ ਨੇ ਮੇਦਵੇਦੇਵ ਦਾ ਧੰਨਵਾਦ ਕੀਤਾ, ਪਰ ਉਸ ਅਨੁਸਾਰ, ਪ੍ਰਧਾਨ ਮੰਤਰੀ ਟੀਚਿਆਂ ਨੂੰ ਹਾਸਲ ਕਰਨ 'ਚ ਨਾਕਾਮਯਾਬ ਨਹੀਂ ਹੋਏ। ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਪੁਤਿਨ ਵੱਲੋਂ ਸੰਵਿਧਾਨ ਨੂੰ ਬਦਲਣ ਦੀ ਤਜਵੀਜ਼ ਹੈ ਤੇ ਇਸ ਲਈ ਮੌਜੂਦਾ ਸਰਕਾਰ ਨੇ ਅਸਤੀਫਾ ਦੇ ਦਿੱਤਾ ਹੈ। ਰੂਸ 'ਚ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਕਈ ਸੰਵਿਧਾਨਕ ਸੁਧਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ। ਉਸੇ ਸਮੇਂ ਏਐਫਪੀ ਤੋਂ ਇਹ ਖ਼ਬਰਾਂ ਆ ਰਹੀਆਂ ਹਨ ਕਿ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਟੈਕਸ ਮੁਖੀ ਮਿਸ਼ੁਸਤੀਨ ਦੇ ਨਾਂ ਦੀ ਤਜਵੀਜ਼ ਦਿੱਤੀ ਹੈ। ਮੇਦਵੇਦੇਵ ਤੇ ਪੁਤਿਨ ਲੰਬੇ ਸਮੇਂ ਤੋਂ ਕਰੀਬੀ ਸਹਿਯੋਗੀ ਰਹੇ ਹਨ। ਉਸ ਨੇ 2012 'ਚ ਰੂਸ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਚਾਰ ਸਾਲਾਂ (2008-2012) ਲਈ ਰਾਸ਼ਟਰਪਤੀ ਵੀ ਰਹਿ ਚੁੱਕੇ ਹਨ। ਪੁਤਿਨ ਨੇ ਮੇਦਵੇਦੇਵ ਦੇ ਕੈਬਨਿਟ ਮੈਂਬਰਾਂ ਨੂੰ ਕਿਹਾ ਹੈ ਕਿ ਜਦੋਂ ਤੱਕ ਨਵਾਂ ਕੈਬਨਿਟ ਨਹੀਂ ਬਣ ਜਾਂਦਾ ਉਦੋਂ ਤੱਕ ਕੰਮ ਜਾਰੀ ਰੱਖਣ। ਇਹ ਮੰਨਿਆ ਜਾ ਰਿਹਾ ਹੈ ਕਿ ਪੁਤਿਨ ਨੇ ਆਪਣੇ ਆਪ ਨੂੰ ਸੱਤਾ 'ਚ ਰੱਖਣ ਲਈ ਇਹ ਪ੍ਰਸਤਾਵ ਦਿੱਤਾ, ਤਾਂ ਕਿ ਜੇ ਉਹ ਪ੍ਰਧਾਨ ਮੰਤਰੀ ਵੀ ਬਣੇ ਰਹਿਣ ਤੇ ਸੱਤਾ ਲੰਬੇ ਸਮੇਂ ਤੱਕ ਉਨ੍ਹਾਂ ਦੇ ਹੱਥ 'ਚ ਰਹੇ। 2024 'ਚ ਉਨ੍ਹਾਂ ਦਾ ਰਾਸ਼ਟਰਪਤੀ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਹ ਉਸ ਦਾ ਚੌਥਾ ਕਾਰਜਕਾਲ ਹੈ। ਪੁਤਿਨ ਨੇ ਆਪਣੇ ਭਾਸ਼ਣ 'ਚ ਇਹ ਵੀ ਕਿਹਾ ਕਿ ਭਵਿੱਖ ਦਾ ਰਾਸ਼ਟਰਪਤੀ ਕਾਰਜਕਾਲ ਦੋ ਵਾਰ ਸੀਮਤ ਹੋਣਾ ਚਾਹੀਦਾ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਐਕਟਿਵਾ ਸਾਈਡ ਕਰਨ 'ਤੇ ਹੋਇਆ ਵਿਵਾਦ; ਮੱਚੀ ਸਨਸਨੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਕਈ ਅਕਾਲੀ ਆਗੂ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
ਫਿਰ ਭੂਚਾਲ ਨਾਲ ਕੰਬੀ ਤਿੱਬਤ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ; ਮੱਚੀ ਤਰਥਲੀ
ਫਿਰ ਭੂਚਾਲ ਨਾਲ ਕੰਬੀ ਤਿੱਬਤ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ; ਮੱਚੀ ਤਰਥਲੀ
ਅੰਮ੍ਰਿਤਸਰ ਵਿੱਚ ਵਾਪਰੀ ਵੱਡੀ ਵਾਰਦਾਤ, AAP ਵਰਕਰ 'ਤੇ ਜਾਨਲੇਵਾ ਹਮਲਾ; ਮੱਚਿਆ ਹੜਕੰਪ
ਅੰਮ੍ਰਿਤਸਰ ਵਿੱਚ ਵਾਪਰੀ ਵੱਡੀ ਵਾਰਦਾਤ, AAP ਵਰਕਰ 'ਤੇ ਜਾਨਲੇਵਾ ਹਮਲਾ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; 11 ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨੂੰ ਲੈਕੇ ਅਲਰਟ
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Embed widget