ਪੜਚੋਲ ਕਰੋ

ਕੋਰੋਨਾ ਨਾਲ ਨਜਿੱਠਣ ਲਈ ਰੂਸ ‘ਚ ਸੜਕਾਂ ‘ਤੇ ਛੱਡੇ ਸ਼ੇਰ, ਜਾਣੋ ਸੱਚ

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਜੰਮ ਕੇ ਵਾਇਰਲ ਹੋ ਰਹੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਰੂਸ ਦੇ ਰਾਸ਼ਟਰਪਤੀ ਨੇ ਲੋਕਾਂ ਨੂੰ ਘਰਾਂ ‘ਚ ਰੱਖਣ ਲਈ ਸੜਕਾਂ ‘ਤੇ ਸ਼ੇਰ ਛੱਡ ਦਿੱਤੇ।

ਨਵੀਂ ਦਿੱਲੀ: ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਜੰਮ ਕੇ ਵਾਇਰਲ ਹੋ ਰਹੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਰੂਸ ਦੇ ਰਾਸ਼ਟਰਪਤੀ ਨੇ ਲੋਕਾਂ ਨੂੰ ਘਰਾਂ ‘ਚ ਰੱਖਣ ਲਈ ਸੜਕਾਂ ‘ਤੇ ਸ਼ੇਰ ਛੱਡ ਦਿੱਤੇ। ਪਿਛਲੇ ਕੁਝ ਸਾਲਾਂ ‘ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਵੇਂ ਕੁਝ ਵਾਈਲਡ ਚੀਜ਼ਾਂ ਜ਼ਰੂਰ ਕੀਤੀਆਂ ਹੋਣ, ਪਰ ਕੋਰੋਨਾਵਾਇਰਸ ਕਾਰਨ ਉਨ੍ਹਾਂ ਆਪਣੇ ਨਾਗਰਿਕਾਂ ਨੂੰ ਘਰਾਂ ਅੰਦਰ ਰੱਖਣ ਲਈ ਸ਼ੇਰ ਨਹੀਂ ਛੁਡਵਾਏ। ਦਰਅਸਲ ਟਵਿੱਟਰ ‘ਤੇ ਇੱਕ ਯੂਜ਼ਰ ਨੇ ਇਸ ਤਸਵੀਰ ਸ਼ੇਅਰ ਕਰਦਿਆਂ ਲਿਖਿਆ, “ਵਲਾਦੀਮੀਰ ਪੁਤਿਨ ਨੇ ਦੇਸ਼ ਭਰ ‘ਚ ਲੋਕਾਂ ਨੂੰ ਘਰਾਂ ਦੇ ਅੰਦਰ ਰੱਖਣ ਲਈ ਸੜਕਾਂ ‘ਤੇ 800 ਸ਼ੇਰ ਛੱਡੇ ਹਨ।” ਤੁਹਾਨੂੰ ਦੱਸ ਦਈਏ ਕਿ ਇਹ ਤਸਵੀਰ ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਸਾਲ 2016 ‘ਚ ਖਿੱਚੀ ਗਈ ਸੀ। ਇਸ ਦਾ ਰੂਸ ਜਾਂ ਫਿਰ ਕੋਰੋਨਾਵਾਇਰਸ ਨਾਲ ਕੋਈ ਸਬੰਧ ਨਹੀਂ। ਰੂਸ ਨੂੰ ਲੈ ਕੇ ਇਹ ਜੋ ਦਾਅਵਾ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਗਲਤ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget