ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਤਰ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਦਾ ਰੋਕਿਆ ਦਾਖਲਾ
ਦੁਨੀਆ ਭਰ 'ਚ ਲਗਾਤਾਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਣਤੀ ਵਧ ਰਹੀ ਹੈ। ਇਸ ਤੋਂ ਬਾਅਦ ਹੁਣ ਕਤਰ ਚੌਕਸੀ ਵਰਤਦਿਆਂ ਅਹਿਮ ਕਦਮ ਚੁੱਕ ਰਿਹਾ ਹੈ। ਕਤਰ ਨੇ ਇਟਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
![ਕਤਰ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਦਾ ਰੋਕਿਆ ਦਾਖਲਾ Qatar bans travelers from PH, 13 other countries over coronavirus fears ਕਤਰ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਦਾ ਰੋਕਿਆ ਦਾਖਲਾ](https://static.abplive.com/wp-content/uploads/sites/5/2020/03/09192603/qatar.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦੁਨੀਆ ਭਰ 'ਚ ਲਗਾਤਾਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਣਤੀ ਵਧ ਰਹੀ ਹੈ। ਇਸ ਤੋਂ ਬਾਅਦ ਹੁਣ ਕਤਰ ਚੌਕਸੀ ਵਰਤਦਿਆਂ ਅਹਿਮ ਕਦਮ ਚੁੱਕ ਰਿਹਾ ਹੈ। ਕਤਰ ਨੇ ਇਟਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਬੰਗਲਾਦੇਸ਼, ਚੀਨ, ਮਿਸਰ, ਭਾਰਤ, ਇਰਾਨ, ਇਰਾਕ, ਲਿਬਨਾਨ, ਨੇਪਾਲ, ਪਾਕਿਸਤਾਨ, ਫਿਲੀਪੀਨਸ, ਸ੍ਰੀਲੰਕਾ, ਦੱਖਣੀ ਕੋਰੀਆ, ਸੀਰੀਆ ਤੇ ਥਾਈਲੈਂਡ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਪ੍ਰਵੇਸ਼ 'ਤੇ ਰੋਕ ਲਾ ਦਿੱਤੀ ਹੈ।
ਇਹ ਵੀ ਪੜ੍ਹੋ:
ਭਾਰਤ 'ਚ ਹੁਣ ਤੱਕ ਕੋਰੋਨਾ ਦੇ 43 ਮਾਮਲੇ ਸਾਹਮਣੇ ਆ ਚੁੱਕੇ ਹਨ। ਕੇਰਲ 'ਚ ਇੱਕ ਤਿੰਨ ਸਾਲ ਦੇ ਬੱਚੇ 'ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਬੱਚਾ ਹਾਲ ਹੀ 'ਚ ਆਪਣੇ ਪਰਿਵਾਰ ਨਾਲ ਇਟਲੀ ਤੋਂ ਆਇਆ ਹੈ।
ਇਹ ਵੀ ਪੜ੍ਹੋ:
ਹੁਣ ਮੀਟ-ਮੱਛੀ 'ਤੇ ਵੀ ਕੋਰੋਨਾਵਾਇਰਸ ਦਾ ਕਹਿਰ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)