ਪੜਚੋਲ ਕਰੋ

ਸ਼ਾਹੀ ਪਰਿਵਾਰ ਤੋਂ ਵੱਖ ਹੋਣ ਲਈ ਪ੍ਰਿੰਸ ਹੈਰੀ ਨੂੰ ਮਿਲੀ ਮਹਾਰਾਣੀ ਤੋਂ ਪ੍ਰਵਾਨਗੀ, ਹੁਣ ਕੈਨੇਡਾ ਤੇ ਅਮਰੀਕਾ 'ਚ ਰਹਿਣਗੇ

ਮਹਾਰਾਣੀ ਐਲੀਜ਼ਾਬੇਥ ਦੂਜੀ ਨੇ ਆਪਣੇ ਪੋਤੇ ਪ੍ਰਿੰਸ ਹੈਰੀ ਤੇ ਉਸ ਦੀ ਪਤਨੀ ਮੇਗਨ ਮਰਕੇਲ ਨੂੰ ਬਦਲਾਅ ਲਈ ਸਮਾਂ ਦੇਣ ਲਈ ਸੋਮਵਾਰ ਨੂੰ ਹਾਮੀ ਭਰ ਦਿੱਤੀ ਹੈ। ਇਸ ਦੌਰਾਨ ਦੋਵੇਂ ਪਤੀ-ਪਤਨੀ ਆਪਣਾ ਸਮਾਂ ਬ੍ਰਿਟੇਨ ਤੇ ਕੈਨੇਡਾ 'ਚ ਗੁਜ਼ਾਰਣਗੇ।

ਨਵੀਂ ਦਿੱਲੀ: ਮਹਾਰਾਣੀ ਐਲੀਜ਼ਾਬੇਥ ਦੂਜੀ ਨੇ ਆਪਣੇ ਪੋਤੇ ਪ੍ਰਿੰਸ ਹੈਰੀ ਤੇ ਉਸ ਦੀ ਪਤਨੀ ਮੇਗਨ ਮਰਕੇਲ ਨੂੰ ਬਦਲਾਅ ਲਈ ਸਮਾਂ ਦੇਣ ਲਈ ਸੋਮਵਾਰ ਨੂੰ ਹਾਮੀ ਭਰ ਦਿੱਤੀ ਹੈ। ਇਸ ਦੌਰਾਨ ਦੋਵੇਂ ਪਤੀ-ਪਤਨੀ ਆਪਣਾ ਸਮਾਂ ਬ੍ਰਿਟੇਨ ਤੇ ਕੈਨੇਡਾ 'ਚ ਗੁਜ਼ਾਰਣਗੇ। ਇਸ ਮੁੱਦੇ 'ਤੇ ਚਰਚਾ ਤੋਂ ਬਾਅਦ ਬਰਮਿੰਘਮ ਪੈਲੇਸ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ ਜਿਸ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਾਹੀ ਪਰਿਵਾਰ ਦੇ ਦੋਵੇਂ ਮੈਂਬਰਾਂ ਦੀ ਭਵਿੱਖ 'ਚ ਕੀ ਭੂਮਿਕਾ ਹੋਵੇਗੀ, ਇਸ 'ਤੇ ਬਾਅਦ 'ਚ ਫੈਸਲਾ ਲਿਆ ਜਾਵੇਗਾ। ਮਹਾਰਾਣੀ ਨੇ ਇਸ ਮੁੱਦੇ 'ਤੇ ਆਪਣੇ ਪੋਤੇ ਨਾਲ ਆਹਮੋ-ਸਾਹਮਣੇ ਮੁਲਾਕਾਤ ਕਰ ਭਵਿੱਖ 'ਚ ਉਸ ਤੇ ਉਸ ਦੀ ਪਤਨੀ ਦੀ ਭੂਮਿਕਾ ਬਾਰੇ ਚਰਚਾ ਕੀਤੀ। ਦੱਸ ਦਈਏ ਕਿ ਹੈਰੀ ਤੇ ਮੇਗਨ ਨੇ ਹਾਲ ਹੀ 'ਚ ਐਲਾਨ ਕੀਤਾ ਹੈ ਕਿ ਉਹ ਦੋਵੇਂ ਸ਼ਾਹੀ ਬ੍ਰਿਟਿਸ਼ ਪਰਿਵਾਰ ਦੇ ਸੀਨੀਅਰ ਮੈਂਬਰਾਂ ਦੇ ਜ਼ਿੰਮੇਵਾਰੀਆਂ ਤੋਂ ਪਿੱਛੇ ਹੱਟ ਰਹੇ ਹਨ। ਇਸ ਪਿੱਛੇ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਸੀ ਕਿ ਉਹ ਆਪਣਾ ਸਮਾਂ ਕੈਨੇਡਾ ਤੇ ਉੱਤਰੀ ਅਮਰੀਕਾ 'ਚ ਗੁਜ਼ਾਰਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਆਰਥਿਕ ਤੌਰ 'ਤੇ ਆਤਮਨਿਰਭਰ ਹੋਣਾ ਚਾਹੁੰਦੇ ਹਨ। ਇਸ 'ਤੇ ਮਹਾਰਾਣੀ ਨੇ ਦੋ ਘੰਟੇ ਬੈਠਕ ਕਰ ਆਪਣੇ ਪੋਤੇ ਦੇ ਫੈਸਲੇ 'ਤੇ ਹਾਂ ਕੀਤੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget