ਪੜਚੋਲ ਕਰੋ

26 ਜਨਵਰੀ ਦੀ ਟਰੈਕਟਰ ਪਰੇਡ 'ਤੇ ਸਵਾਲ, ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ

ਸੁਪਰੀਮ ਕੋਰਟ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਲਈ ਜਾਰੀ ਕੀਤੇ ਗਏ ਹਨ। ਦਰਅਸਲ, ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ‘ਤੇ ਪ੍ਰਸਤਾਵਿਤ ਕਿਸਾਨਾਂ ਦੀ ਟਰੈਕਟਰ ਰੈਲੀ 'ਤੇ ਰੋਕ ਲਾਉਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਲਈ ਜਾਰੀ ਕੀਤੇ ਗਏ ਹਨ। ਦਰਅਸਲ, ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ‘ਤੇ ਪ੍ਰਸਤਾਵਿਤ ਕਿਸਾਨਾਂ ਦੀ ਟਰੈਕਟਰ ਰੈਲੀ 'ਤੇ ਰੋਕ ਲਾਉਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਭੇਜਿਆ ਹੈ। ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ, ‘ਕੋਈ ਵੀ ਰੈਲੀ ਹੋਣ ਤੋਂ ਪਹਿਲਾਂ ਲਿਖਤੀ ਨੋਟਿਸ ਦਿੱਤਾ ਜਾਂਦਾ ਹੈ, ਜਿਸ ਤੋਂ ਬਾਅਦ ਰੈਲੀ ਪੁਲਿਸ-ਪ੍ਰਸ਼ਾਸਨ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾਂਦੀ ਹੈ। ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਖੇਤੀ ਕਾਨੂੰਨਾਂ 'ਤੇ ਲਾਈ ਰੋਕ ਹਾਲਾਂਕਿ, ਕਿਸਾਨ ਸੰਗਠਨਾਂ ਦੁਆਰਾ ਅਜਿਹੀ ਕੋਈ ਲਿਖਤੀ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ, ਅਸੀਂ ਆਪਣੇ ਆਰਡਰ ਵਿੱਚ ਇਹ ਵੀ ਕਹਾਂਗੇ ਕਿ ਕਿਸਾਨ ਸੰਗਠਨ ਰਾਮਲੀਲਾ ਮੈਦਾਨ ਜਾਂ ਦਿੱਲੀ ਦੇ ਕਿਸੇ ਹੋਰ ਸਥਾਨ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਲਈ ਦਿੱਲੀ ਪੁਲਿਸ ਕਮਿਸ਼ਨਰ ਨੂੰ ਦਰਖਾਸਤ ਦੇ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Embed widget