ਪੜਚੋਲ ਕਰੋ

ਬਜਰੰਗ ਦਲ 'ਤੇ ਰੋਕ ਨਾ ਲਗਾਉਣ 'ਤੇ ਫੇਸਬੁੱਕ ਇੰਡੀਆ ਦੇ ਮੁਖੀ 'ਤੇ ਖੜ੍ਹੇ ਸਵਾਲ, ਸੰਸਦੀ ਕਮੇਟੀ ਦੇ ਸਾਹਮਣੇ ਹੋਏ ਪੇਸ਼

ਫੇਸਬੁੱਕ ਇੰਡੀਆ ਦੇ ਮੁਖੀ ਅਜੀਤ ਮੋਹਨ ਬੁੱਧਵਾਰ ਨੂੰ ਸੰਸਦ ਦੀ ਕਮੇਟੀ ਦੇ ਸਾਹਮਣੇ ਪੇਸ਼ ਹੋਏ ਅਤੇ ਕਰਮਚਾਰੀਆਂ ਦੀ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਬਜਰੰਗ ਦਲ 'ਤੇ ਪਾਬੰਦੀ ਲਗਾਉਣ 'ਤੇ ਸੋਸ਼ਲ ਮੀਡੀਆ ਦਿੱਗਜ ਨਾਲ ਜੁੜੀ ਰਿਪੋਰਟ 'ਤੇ ਸਵਾਲ ਚੁੱਕੇ।

ਨਵੀਂ ਦਿੱਲੀ: ਫੇਸਬੁੱਕ ਇੰਡੀਆ ਦੇ ਮੁਖੀ ਅਜੀਤ ਮੋਹਨ ਬੁੱਧਵਾਰ ਨੂੰ ਸੰਸਦ ਦੀ ਕਮੇਟੀ ਦੇ ਸਾਹਮਣੇ ਪੇਸ਼ ਹੋਏ ਅਤੇ ਕਰਮਚਾਰੀਆਂ ਦੀ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਬਜਰੰਗ ਦਲ 'ਤੇ ਪਾਬੰਦੀ ਲਗਾਉਣ 'ਤੇ ਸੋਸ਼ਲ ਮੀਡੀਆ ਦਿੱਗਜ ਨਾਲ ਜੁੜੀ ਰਿਪੋਰਟ 'ਤੇ ਸਵਾਲ ਚੁੱਕੇ।
ਮੋਹਨ ਬੁੱਧਵਾਰ ਨੂੰ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਸੂਚਨਾ ਤਕਨਾਲੋਜੀ ਦੀ ਸੰਸਦੀ ਸਥਾਈ ਕਮੇਟੀ ਦੇ ਸਾਹਮਣੇ ਪੇਸ਼ ਹੋਏ। ਕਮੇਟੀ ਨੇ ਉਨ੍ਹਾਂ ਨੂੰ ਸਿਵਲ ਡਾਟਾ ਸੁਰੱਖਿਆ ਦੇ ਮੁੱਦੇ 'ਤੇ ਤਲਬ ਕੀਤਾ ਸੀ। ਮੋਹਨ ਦੇ ਨਾਲ ਫੇਸਬੁੱਕ ਦੇ ਪਬਲਿਕ ਪਾਲਿਸੀ ਡਾਇਰੈਕਟਰ ਸ਼ਿਵਨਾਥ ਠੁਕਰਾਲ ਵੀ ਸੀ।
ਸੂਤਰਾਂ ਨੇ ਦੱਸਿਆ ਕਿ ਥਰੂਰ ਦੇ ਨਾਲ ਕਾਂਗਰਸੀ ਨੇਤਾ ਕਾਰਤੀ ਚਿਰਾਮਬਰਮ ਨੇ ਮੋਹਨ ਤੋਂ ਬਜਰੰਗ ਦਲ 'ਤੇ ਪਾਬੰਦੀ ਨਾਲ ਸਬੰਧਤ ਹਾਲ ਦੀ ਵਾਲ ਸਟ੍ਰੀਟ ਜਰਨਲ ਰਿਪੋਰਟ ਬਾਰੇ ਪੁੱਛਗਿੱਛ ਕੀਤੀ। ਵਾਲ ਸਟਰੀਟ ਜਰਨਲ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਬਜਰੰਗ ਦਲ 'ਤੇ ਪਾਬੰਦੀ ਦੇ ਅੰਦਰੂਨੀ ਮੁਲਾਂਕਣ ਦੇ ਬਾਵਜੂਦ ਫੇਸਬੁੱਕ ਨੇ ਆਪਣੇ ਕਰਮਚਾਰੀਆਂ ਦੀ ਵਿੱਤੀ ਕਾਰਨਾਂ ਅਤੇ ਸੁਰੱਖਿਆ ਚਿੰਤਾਵਾਂ ਦੇ ਕਾਰਨ ਇਸ 'ਤੇ ਰੋਕ ਨਹੀਂ ਲਗਾਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget