ਪੜਚੋਲ ਕਰੋ

ਦੋ ਕਰੋੜ ਦਸਤਖਤਾਂ ਵਾਲੇ ਦਸਤਾਵੇਜ਼ ਰਾਸ਼ਟਰਪਤੀ ਨੂੰ ਸੌਂਪ ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਧੀਰ ਰੰਜਨ ਚੌਧਰੀ ਤੇ ਗੁਲਾਬ ਨਬੀ ਆਜ਼ਾਦ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 2 ਕਰੋੜ ਦਸਤਖਤਾਂ ਦਾ ਮੰਗ ਪੱਤਰ ਸੌਂਪਿਆ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਧੀਰ ਰੰਜਨ ਚੌਧਰੀ ਤੇ ਗੁਲਾਬ ਨਬੀ ਆਜ਼ਾਦ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 2 ਕਰੋੜ ਦਸਤਖਤਾਂ ਦਾ ਮੰਗ ਪੱਤਰ ਸੌਂਪਿਆ। ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਹੈ ਕਿ ਕਿਸਾਨ ਨਹੀਂ ਹਟਣਗੇ, ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ ਤੇ ਮਜ਼ਦੂਰ ਵਾਪਸ ਘਰ ਚਲੇ ਜਾਣਗੇ। ਉਨ੍ਹਾਂ ਕਿਹਾ, ‘ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਰਾਹੁਲ ਗਾਂਧੀ ਨੇ ਕਿਹਾ, 'ਅਸੀਂ ਤਿੰਨ ਲੋਕ ਰਾਸ਼ਟਰਪਤੀ ਕੋਲ ਕਰੋੜਾਂ ਦਸਤਖਤ ਲੈ ਕੇ ਗਏ। ਇਹ ਦੇਸ਼ ਦੀ ਆਵਾਜ਼ ਹੈ। ਸਰਦੀਆਂ ਦਾ ਸਮਾਂ ਹੈ, ਕਿਸਾਨ ਅੰਦੋਲਨ ਕਰ ਰਹੇ ਹਨ ਤੇ ਮਰ ਰਹੇ ਹਨ। ਮੈਂ ਪਹਿਲਾਂ ਤੋਂ ਕਹਿ ਰਿਹਾ ਹਾਂ ਕਿ ਕੋਈ ਵੀ ਸ਼ਕਤੀ ਕਿਸਾਨਾਂ ਤੇ ਮਜ਼ਦੂਰ ਦੇ ਸਾਮ੍ਹਣੇ ਖੜ੍ਹੀ ਨਹੀਂ ਹੋ ਸਕਦੀ। ਜੇ ਕਾਨੂੰਨਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਰਐਸਐਸ ਤੇ ਭਾਜਪਾ ਹੀ ਨਹੀਂ, ਦੇਸ਼ ਨੂੰ ਵੀ ਨੁਕਸਾਨ ਝੱਲਣਾ ਪਵੇਗਾ।" ਪੁਲਿਸ ਨੇ ਰੋਕਿਆ ਕਿਸਾਨਾਂ ਦੇ ਹੱਕ 'ਚ ਕਾਂਗਰਸੀ ਮਾਰਚ, ਪ੍ਰਿਅੰਕਾ ਗਾਂਧੀ ਸਣੇ ਕਾਂਗਰਸੀ ਲੀਡਰ ਹਿਰਸਾਤ 'ਚ ਰਾਹੁਲ ਗਾਂਧੀ ਨੇ ਅੱਗੇ ਕਿਹਾ, 'ਨਰੇਂਦਰ ਮੋਦੀ ਜੀ ਦਾ ਇੱਕੋ ਇੱਕ ਟੀਚਾ ਦੋ ਵੱਡੇ ਉਦਯੋਗਪਤੀਆਂ ਲਈ ਪੈਸਾ ਬਣਾਉਣਾ ਹੈ। ਉਹ ਲੋਕ ਜੋ ਮੋਦੀ ਜੀ ਦੇ ਵਿਰੁੱਧ ਖੜੇ ਹੁੰਦੇ ਹਨ, ਉਨ੍ਹਾਂ ਦੇ ਖਿਲਾਫ ਕੁਝ ਕਹਿੰਦੇ ਹਨ। ਕਿਸਾਨ ਨੂੰ ਅੱਤਵਾਦੀ ਕਹਿੰਦੇ ਹਨ, ਕੱਲ੍ਹ ਜੇ ਮੋਹਨ ਭਾਗਵਤ ਵੀ ਉਨ੍ਹਾਂ ਵਿਰੁੱਧ ਖੜੇ ਹੋ ਗਏ, ਤਾਂ ਉਹ ਉਨ੍ਹਾਂ ਨੂੰ ਵੀ ਅੱਤਵਾਦੀ ਕਹਿ ਦੇਣਗੇ। ਰਾਹੁਲ ਗਾਂਧੀ ਨੇ ਕਿਹਾ, 'ਪ੍ਰਧਾਨ ਮੰਤਰੀ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਹਰ ਚੀਜ਼ ਦੀ ਆਪਣੀ ਸੀਮਾ ਹੁੰਦੀ ਹੈ। ਮੈਂ ਦੁਬਾਰਾ ਦੁਹਰਾ ਰਿਹਾ ਹਾਂ ਕਿ ਜਿਸ ਤਰ੍ਹਾਂ ਨਰੇਂਦਰ ਮੋਦੀ ਕਰ ਰਹੇ ਹਨ, ਭਾਰਤ ਦੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲੇਗਾ, ਸਾਰੀਆਂ ਮੱਧ ਵਰਗ ਦੀਆਂ ਨੌਕਰੀਆਂ ਖ਼ਤਮ ਹੋ ਜਾਣਗੀਆਂ। ਭਾਰਤ ਵਿੱਚ ਲੋਕਤੰਤਰ ਨਹੀਂ ਹੈ, ਲੋਕਤੰਤਰ ਸਿਰਫ ਕਲਪਨਾ ਵਿੱਚ ਹੀ ਹੋ ਸਕਦਾ ਹੈ, ਅਸਲ ਵਿੱਚ ਕੋਈ ਲੋਕਤੰਤਰ ਨਹੀਂ।’ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget