ਪੜਚੋਲ ਕਰੋ

'ਡੀਐਸਪੀ ਦੇਵ' ਦਾ ਕੌਣ ਕਰਵਾ ਰਿਹਾ ਮੂੰਹ ਬੰਦ? ਰਾਹੁਲ ਗਾਂਧੀ ਨੇ ਸ਼ਾਹ ਤੇ ਮੋਦੀ 'ਤੇ ਚੁੱਕੇ ਸਵਾਲ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਹੋਏ ਡੀਐਸਪੀ ਦਵਿੰਦਰ ਸਿੰਘ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਟਵੀਟ ਕਰਕੇ ਲਗਾਤਾਰ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧ ਰਹੇ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਹੋਏ ਡੀਐਸਪੀ ਦਵਿੰਦਰ ਸਿੰਘ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਟਵੀਟ ਕਰਕੇ ਲਗਾਤਾਰ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧ ਰਹੇ ਹਨ। ਰਾਹੁਲ ਨੇ ਟਵੀਟ ਕਰ ਸਵਾਲ ਪੁੱਛਿਆ ਹੈ ਕਿ ਡੀਐਸਪੀ ਦਵਿੰਦਰ ਦਾ ਮੂੰਹ ਕੌਣ ਬੰਦ ਕਰਨਾ ਚਾਹੁੰਦਾ ਹੈ? ਰਾਹੁਲ ਨੇ ਟਵੀਟ 'ਚ ਐਨਆਈ ਮੁਖੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, "ਅੱਤਵਾਦੀ ਡੀਐਸਪੀ ਦਵਿੰਦਰ ਨੂੰ ਚੁੱਪ ਕਰਵਾਉਣ ਦਾ ਸਭ ਤੋਂ ਚੰਗਾ ਤਰੀਕਾ ਹੈ, ਮਾਮਲੇ ਨੂੰ ਐਨਆਈਏ ਨੂੰ ਸੌਂਪ ਦੇਣਾ। ਐਨਆਈਏ ਦੀ ਨੁਮਾਇੰਦਗੀ ਇੱਕ ਹੋਰ ਮੋਦੀ-'ਵਾਈ ਕੇ' ਕਰਦੇ ਹਨ, ਜਿਨ੍ਹਾਂ ਗੁਜਰਾਤ ਦੰਗਿਆਂ ਤੇ ਹਰੇਨ ਪਾਂਡਿਆ ਕਤਲ ਦੀ ਜਾਂਚ ਕੀਤੀ ਸੀ। ਵਾਈ ਕੇ ਦੀ ਦੇਖਰੇਖ 'ਚ ਵੀ ਇਸ ਕੇਸ 'ਚ ਕੋਈ ਨਤੀਜਾ ਆਉਣ ਦੀ ਉਮੀਦ ਨਹੀਂ ਹੈ" ਇਸ ਦੇ ਨਾਲ ਹੀ ਬੀਤੇ ਦਿਨ ਰਾਹੁਲ ਨੇ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਐਨਐਸਏ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਖਾਮੋਸ਼ੀ ਨੂੰ ਲੈ ਕੇ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ ਖਿਲਾਫ ਅਦਾਲਤ 'ਚ ਕੇਸ ਚੱਲਣਾ ਚਾਹੀਦਾ ਹੈ ਤੇ ਇਲਜ਼ਾਮ ਸਾਬਤ ਹੋ ਜਾਣ 'ਤੇ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਰਾਹੁਲ ਨੇ ਇਹ ਵੀ ਸਵਾਲ ਕੀਤਾ ਕਿ ਦਵਿੰਦਰ ਸਿੰਘ ਦੀ ਪੁਲਵਾਮਾ ਹਮਲੇ 'ਚ ਕੀ ਭੂਮਿਕਾ ਕੀਤੀ ਸੀ ਤੇ ਉਸ ਦਾ ਕੀ ਨਤੀਜਾ ਮਿਲ ਰਿਹਾ ਸੀ? ਗਾਂਧੀ ਨੇ ਟਵੀਟ ਕਰ ਕਿਹਾ, "ਡੀਐਸਪੀ ਦਵਿੰਦਰ ਸਿੰਘ ਨੇ ਆਪਣੇ ਘਰ 'ਚ ਤਿੰਨ ਅਜਿਹੇ ਅੱਤਵਾਦੀਆਂ ਨੂੰ ਪਨਾਹ ਦਿੱਤੀ ਤੇ ਉਨ੍ਹਾਂ ਨੂੰ ਦਿੱਲੀ ਕੇ ਜਾਂਦੇ ਹੋਏ ਫੜਿਆ ਜਿਨ੍ਹਾਂ ਦੇ ਹੱਥ ਭਾਰਤੀ ਨਾਗਰਿਕਾਂ ਦਾ ਖੂਨ ਲੱਗਿਆ ਹੈ"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget