ਪੜਚੋਲ ਕਰੋ

ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ 'ਤੇ ਬੋਲੇ ਰਾਹੁਲ ਗਾਂਧੀ, ਮੋਦੀ ਸਰਕਾਰ 'ਤੇ ਵੱਡਾ ਸਵਾਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ। ਹੁਣ ਉਨ੍ਹਾਂ ਇੱਕ ਵਾਰ ਫਿਰ ਅੱਜ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ। ਹੁਣ ਉਨ੍ਹਾਂ ਇੱਕ ਵਾਰ ਫਿਰ ਅੱਜ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਨਜ਼ਰ ਵਿੱਚ ਅੰਦੋਲਨਕਾਰੀ ਕਿਸਾਨ ‘ਖਾਲਿਸਤਾਨੀ’ ਤੇ ਪੂੰਜੀਵਾਦੀ ਸਰਕਾਰ ਦੇ ਸਭ ਤੋਂ ਚੰਗੇ ਦੋਸਤ ਹਨ। ਜਦੋਂ ਕਿਸਾਨ ਲੀਡਰ ਨੇ ਘੇਰਿਆ ਖੇਤੀ ਮੰਤਰੀ, 'ABP ਨਿਊਜ਼' ਦੀ ਲਾਈਵ ਡਿਬੇਟ 'ਚ ਸਹਿਮਤ ਹੋ ਕੇ ਖਹਿੜਾ ਛੁਡਾਇਆ ਉਨ੍ਹਾਂ ਟਵੀਟ ਕੀਤਾ, “ਮੋਦੀ ਸਰਕਾਰ ਦਾ ਵਿਰੋਧ ਕਰਨ ਵਾਲੇ ਵਿਦਿਆਰਥੀ ਦੇਸ਼ ਵਿਰੋਧੀ ਹਨ, ਚਿੰਤਕ ਨਾਗਰਿਕ ਅਰਬਨ ਨਕਸਲਵਾਦੀ ਹਨ, ਪ੍ਰਵਾਸੀ ਮਜ਼ਦੂਰ ਕੋਰੋਨਾ ਫੈਲਾਉਣ ਵਾਲੇ ਹਨ, ਬਲਾਤਕਾਰ ਪੀੜਤ ਕੁਝ ਵੀ ਨਹੀਂ ਹੈ ਤੇ ਅੰਦੋਲਨਕਾਰੀ ਕਿਸਾਨ ਖਾਲਿਸਤਾਨੀ ਹਨ। ਪੂੰਜੀਵਾਦੀ ਉਸ ਦੇ ਸਭ ਤੋਂ ਚੰਗੇ ਦੋਸਤ ਹਨ।'' ਬਹਾਦਰੀ ਦੇ ਮੈਡਲ ਛਾਤੀ 'ਤੇ ਸਜਾ ਕਿਸਾਨਾਂ ਦੇ ਹੱਕ ਦਿਵਾਉਣ ਪਹੁੰਚੇ ਫੌਜੀ, ਕਾਨੂੰਨ ਰੱਦ ਕਰਾ ਕੇ ਹੀ ਜਾਣਗੇ ਵਾਪਸ ਕਾਂਗਰਸ ਨੇ ਕੁਝ ਦਿਨ ਪਹਿਲਾਂ ਦਾਅਵਾ ਕੀਤਾ ਸੀ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਦਿਨਾਂ ਵਿੱਚ 11 ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 12 ਦਸੰਬਰ ਨੂੰ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ, "ਸਾਡੇ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਹਟਾਉਣ ਲਈ ਹੋਰ ਕਿੰਨਾ ਭੁਗਤਾਨ ਕਰਨਾ ਪਏਗਾ?" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget