ਪੜਚੋਲ ਕਰੋ

Rahul Gandhi on Sikh Riots: '1980 ਦੇ ਦਹਾਕੇ ਵਿੱਚ ਜੋ ਹੋਇਆ ਉਹ ਗ਼ਲਤ ਸੀ', ਸਿੱਖ ਨਸਲਕੁਸ਼ੀ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਜਾਣੋ ਕੀ ਕਿਹਾ ?

Rahul Gandhi News: ਇੱਕ ਸਿੱਖ ਵਿਦਿਆਰਥੀ ਨੇ ਰਾਹੁਲ ਗਾਂਧੀ ਤੋਂ 1984 ਦੇ ਦੰਗਿਆਂ ਅਤੇ ਸਿੱਖ ਮੁੱਦਿਆਂ 'ਤੇ ਸਵਾਲ ਪੁੱਛੇ। ਵਿਦਿਆਰਥੀ ਨੇ ਦੋਸ਼ ਲਗਾਇਆ ਕਿ ਕਾਂਗਰਸ ਨੇ ਸਿੱਖਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਅਤੇ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਇਆ।

Rahul Gandhi on Sikh Riots: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ (Rahul Gandhi) ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ, ਰਾਹੁਲ ਗਾਂਧੀ ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਸਮਾਗਮ ਦੌਰਾਨ, ਇੱਕ ਸਿੱਖ ਵਿਦਿਆਰਥੀ ਨੇ ਰਾਹੁਲ ਗਾਂਧੀ ਤੋਂ 1984 ਦੇ ਦੰਗਿਆਂ ਅਤੇ ਸਿੱਖ ਮੁੱਦਿਆਂ 'ਤੇ ਕੁਝ ਸਵਾਲ ਵੀ ਪੁੱਛੇ।

ਵਿਦਿਆਰਥੀ ਨੇ ਰਾਹੁਲ ਗਾਂਧੀ ਨੂੰ ਪੁੱਛਿਆ, "ਤੁਸੀਂ ਕਿਹਾ ਸੀ ਕਿ ਰਾਜਨੀਤੀ ਨਿਡਰ ਹੋਣੀ ਚਾਹੀਦੀ ਹੈ, ਡਰਨ ਵਾਲੀ ਕੋਈ ਗੱਲ ਨਹੀਂ ਹੋਣੀ ਚਾਹੀਦੀ, ਪਰ ਅਸੀਂ ਸਿਰਫ਼ ਕੜਾ ਨਹੀਂ ਪਹਿਨਣਾ ਚਾਹੁੰਦੇ, ਅਸੀਂ ਸਿਰਫ਼ ਪੱਗ ਨਹੀਂ ਬੰਨ੍ਹਣਾ ਚਾਹੁੰਦੇ, ਅਸੀਂ ਪ੍ਰਗਟਾਵੇ ਦੀ ਆਜ਼ਾਦੀ ਚਾਹੁੰਦੇ ਹਾਂ, ਜਿਸਦੀ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਇਜਾਜ਼ਤ ਨਹੀਂ ਸੀ।" ਵਿਦਿਆਰਥੀ ਨੇ ਕਾਂਗਰਸ 'ਤੇ ਸਿੱਖ ਆਵਾਜ਼ਾਂ ਨੂੰ ਨਜ਼ਰਅੰਦਾਜ਼ ਕਰਨ ਤੇ 1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਵਰਗੇ ਲੋਕਾਂ ਨੂੰ ਬਚਾਉਣ ਦਾ ਦੋਸ਼ ਵੀ ਲਗਾਇਆ।

ਰਾਹੁਲ ਗਾਂਧੀ ਨੇ ਦਿੱਤਾ ਇਹ ਜਵਾਬ

ਇਸ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਦੀਆਂ ਬਹੁਤ ਸਾਰੀਆਂ ਗਲਤੀਆਂ ਉਦੋਂ ਹੋਈਆਂ ਜਦੋਂ ਉਹ ਨਹੀਂ ਸਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਇਤਿਹਾਸ ਵਿੱਚ ਹੋਈ ਹਰ ਗ਼ਲਤੀ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ ਹਨ। ਰਾਹੁਲ ਗਾਂਧੀ ਨੇ ਅੱਗੇ ਕਿਹਾ, "ਮੈਂ ਜਨਤਕ ਤੌਰ 'ਤੇ ਕਿਹਾ ਹੈ ਕਿ 80 ਦੇ ਦਹਾਕੇ ਵਿੱਚ ਜੋ ਹੋਇਆ ਉਹ ਗ਼ਲਤ ਸੀ। ਮੈਂ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਗਿਆ ਹਾਂ। ਮੇਰੇ ਭਾਰਤ ਵਿੱਚ ਸਿੱਖ ਭਾਈਚਾਰੇ ਨਾਲ ਬਹੁਤ ਚੰਗੇ ਸਬੰਧ ਹਨ।"

ਵਿਰੋਧੀ ਧਿਰ ਨੇ ਚੁੱਕਿਆ ਮੁੱਦਾ

ਭਾਜਪਾ IT ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਇੱਕ ਵੀਡੀਓ ਸਾਂਝਾ ਕਰਕੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ। X 'ਤੇ ਆਪਣੀ ਪੋਸਟ ਵਿੱਚ ਉਸ ਨੇ ਲਿਖਿਆ, "ਇੱਕ ਨੌਜਵਾਨ ਵਿਦਿਆਰਥੀ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਤੁਸੀਂ ਸਿੱਖਾਂ ਨਾਲ ਚੰਗਾ ਨਹੀਂ ਕੀਤਾ ਤੇ ਉਸਨੂੰ ਆਪਣੀ ਪਿਛਲੀ ਅਮਰੀਕੀ ਫੇਰੀ ਦੌਰਾਨ ਫੈਲੇ ਕਥਿਤ ਡਰ ਅਤੇ ਭੰਬਲਭੂਸੇ ਦੀ ਯਾਦ ਦਿਵਾਈ। ਹੁਣ ਰਾਹੁਲ ਗਾਂਧੀ ਨੂੰ ਨਾ ਸਿਰਫ਼ ਭਾਰਤ ਵਿੱਚ ਸਗੋਂ ਅੰਤਰਰਾਸ਼ਟਰੀ ਮੰਚਾਂ 'ਤੇ ਵੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।"

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget