ਪੜਚੋਲ ਕਰੋ

ਰਾਹੁਲ ਗਾਂਧੀ ਦੀ ਰੈਲੀ ਪਹੁੰਚੇਗੀ ਹਰਿਆਣਾ, ਖੱਟਰ ਸਰਕਾਰ ਦੀ ਸਖ਼ਤ ਦੀ ਤਿਆਰੀ 

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਕੇ ਵਿਵਾਦ ਜ਼ਮੀਨੀ ਪੱਧਰ 'ਤੇ ਪਹੁੰਚ ਗਿਆ ਹੈ। ਰਾਹੁਲ ਅੱਜ ਪੰਜਾਬ ਤੋਂ ਹਰਿਆਣਾ ਪਹੁੰਚਣ ਜਾ ਰਹੇ ਹਨ ਅਤੇ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਭੀੜ ਦੇ ਨਾਲ ਆਉਣ 'ਤੇ ਰਾਹੁਲ ਲਈ ਨੋ ਐਂਟਰੀ ਹੋਵੇਗੀ।

 ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਕੇ ਵਿਵਾਦ ਜ਼ਮੀਨੀ ਪੱਧਰ 'ਤੇ ਪਹੁੰਚ ਗਿਆ ਹੈ। ਰਾਹੁਲ ਅੱਜ ਪੰਜਾਬ ਤੋਂ ਹਰਿਆਣਾ ਪਹੁੰਚਣ ਜਾ ਰਹੇ ਹਨ ਅਤੇ ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਭੀੜ ਦੇ ਨਾਲ ਆਉਣ 'ਤੇ ਰਾਹੁਲ ਲਈ ਨੋ ਐਂਟਰੀ ਹੋਵੇਗੀ।
ਪੰਜਾਬ ਤਕ ਰਾਹੁਲ ਲਈ ਮਾਮਲਾ ਘਰੇਲੂ ਵਰਗਾ ਹੈ ਕਿਉਂਕਿ ਇੱਥੇ ਕਾਂਗਰਸ ਦੀ ਸਰਕਾਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਖ਼ੁਦ ਰਾਹੁਲ ਦੇ ਉਪ ਕਪਤਾਨ ਬਣੇ ਹੋਏ ਹਨ ਪਰ ਟਰੈਕਟਰ ਦੇ ਹਰਿਆਣਾ ਵੱਲ ਮੁੜਦੇ ਸਾਰ ਹੀ ਵਿਵਾਦ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਖੱਟਰ ਭੀੜ ਦੇ ਨਾਲ ਆਉਣ 'ਤੇ ਨੋ ਐਂਟਰੀ ਬੋਰਡ ਲੈ ਕੇ ਤਿਆਰ ਹਨ।
ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ, "ਲੋਕਤੰਤਰ ਵਿੱਚ ਹਰ ਕਿਸੇ ਨੂੰ ਬੋਲਣ ਦਾ ਅਧਿਕਾਰ ਹੁੰਦਾ ਹੈ। ਸਾਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ, ਸਿਰਫ ਉਨ੍ਹਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਆਪਣੇ ਹੱਥ 'ਚ ਨਹੀਂ ਲੈਣਾ ਚਾਹੀਦਾ। ਜੇ ਉਹ ਝੁੰਡ ਬਣਾ ਕੇ ਪੰਜਾਬ ਦੇ ਪਾਸਿਓਂ ਆਉਂਦੇ ਹਨ, ਤਾਂ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ।''
ਗ੍ਰਹਿ ਮੰਤਰੀ ਅਨਿਲ ਵਿਜ ਰਾਹੁਲ ਨੂੰ ਰੋਕਣ ਲਈ ਦੋ ਕਦਮ ਅੱਗੇ ਵੱਧ ਗਏ ਹਨ। ਅਨਿਲ ਵਿਜ ਨੇ ਰਾਹੁਲ ਦੇ ਲਸ਼ਕਰ ਨੂੰ ਹੁਲੜਵਾਜ਼ਾਂ ਦਾ ਗਿਰੋਹ ਕਿਹਾ ਸੀ। ਇਸ ਬਿਆਨ ਤੋਂ ਬਾਅਦ ਕਾਂਗਰਸ ਨੇ ਅਨਿਲ ਵਿਜ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਰਾਹੁਲ ਨੂੰ ਰੋਕਣ ਦੀ ਚੁਣੌਤੀ ਵੀ ਦਿੱਤੀ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget