ਪੜਚੋਲ ਕਰੋ

ਅਕਾਲੀ ਦਲ ਦੀ ਮਹਿਲਾ ਲੀਡਰ ਦੇ ਘਰ ਰੇਡ, ਐਸਟੀਐਫ ਨੂੰ ਮਿਲੀ ਹੈਰੋਇਨਦੀ ਖੇਪ, ਲੀਡਰ ਗ੍ਰਿਫਤਾਰ

ਤਰਨ ਤਾਰਨ ਦੇ ਪਿੰਡ ਚੰਬਲ 'ਚ ਐਸਟੀਐਫ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ ਰੇਡ ਕੀਤੀ ਗਈ। ਐਸਟੀਐਫ ਦੀ ਟੀਮ ਨੇ ਘਰ ਵਿੱਚੋਂ ਇੱਕ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਲੀਡਰ ਨੂੰ ਗ੍ਰਿਫਤਾਰ ਵੀ ਕਰ ਲਿਆ।

ਤਰਨ ਤਾਰਨ: ਤਰਨ ਤਾਰਨ ਦੇ ਪਿੰਡ ਚੰਬਲ 'ਚ ਐਸਟੀਐਫ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ ਰੇਡ ਕੀਤੀ ਗਈ। ਐਸਟੀਐਫ ਦੀ ਟੀਮ ਨੇ ਘਰ ਵਿੱਚੋਂ ਇੱਕ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਲੀਡਰ ਨੂੰ ਗ੍ਰਿਫਤਾਰ ਵੀ ਕਰ ਲਿਆ।

ਐਸਟੀਐਫ ਵੱਲੋਂ ਕੱਲ੍ਹ ਸਵੇਰੇ 11 ਵਜੇ ਉਸ ਦੇ ਘਰ 'ਚ ਰੇਡ ਕੀਤੀ ਗਈ ਤੇ ਇਹ ਦੇਰ ਰਾਤ ਤੱਕ ਜਾਰੀ ਰਹੀ। ਇਸ ਤੋਂ ਬਾਅਦ ਐਸਟੀਐਫ ਨੂੰ ਹੈਰੋਇਨ ਮਿਲੀ। ਐਸਟੀਐਫ ਦੀ ਟੀਮ ਅਕਾਲੀ ਆਗੂ ਨੂੰ ਆਪਣੇ ਨਾਲ ਲੈ ਗਈ ਹੈ। ਹਾਲਾਂਕਿ ਕਿੱਥੇ ਲੈ ਕੇ ਗਈ ਹੈ, ਇਸ ਦਾ ਕੁਝ ਪਤਾ ਨਹੀਂ।

ਦੱਸਿਆ ਜਾ ਰਿਹਾ ਹੈ ਕਿ ਐਸਟੀਐਫ ਦੀ ਟੀਮ ਚੰਡੀਗੜ੍ਹ, ਸੰਗਰੂਰ, ਜਲੰਧਰ ਤੋਂ ਰੇਡ ਕਰਨ ਲਈ ਮਹਿਲਾ ਦੇ ਘਰ ਆਈ ਸੀ। ਐਸਟੀਐਫ ਦੇ ਇੱਕ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਘਰ ਵਿੱਚੋ ਇੱਕ ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੂਚਨਾ ਦੇ ਆਧਾਰ 'ਤੇ ਰੇਡ ਕੀਤੀ ਗਈ ਹੈ ਤੇ ਇਹ ਐਸਟੀਐਫ ਦੀ ਟੀਮ ਵੱਲੋਂ ਹੀ ਰੇਡ ਹੋਈ ਹੈ।  

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Faridkot News : ਲਵ ਮੈਰਿਜ ਤੋਂ ਨਾਰਾਜ਼ ਪਰਿਵਾਰ ਨੇ ਧੀ ਦਾ ਕੀਤਾ ਕਤਲ, ਪਿੰਡ ਦੇ ਮੁੰਡੇ ਨਾਲ ਕਰਵਾਇਆ ਸੀ ਵਿਆਹ 
Faridkot News : ਲਵ ਮੈਰਿਜ ਤੋਂ ਨਾਰਾਜ਼ ਪਰਿਵਾਰ ਨੇ ਧੀ ਦਾ ਕੀਤਾ ਕਤਲ, ਪਿੰਡ ਦੇ ਮੁੰਡੇ ਨਾਲ ਕਰਵਾਇਆ ਸੀ ਵਿਆਹ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget