ਪੜਚੋਲ ਕਰੋ

ਰੇਲਵੇ ਬੋਰਡ ਦਾ ਵੱਡਾ ਐਲਾਨ, ਮਾਲ ਗੱਡੀਆਂ ਚਲਾਉਣ ਦੀ ਤਿਆਰੀ 

ਪੰਜਾਬ 'ਚ ਲੰਬੇ ਸਮੇਂ ਤੋਂ ਬੰਦ ਮਾਲ ਗੱਡੀਆਂ ਜਲਦ ਹੀ ਸ਼ੁਰੂ ਹੋ ਸਕਦੀਆਂ ਹਨ। ਦਰਅਸਲ ਰੇਲਵੇ ਬੋਰਡ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਰੇਲਵੇ ਟਰੇਨਾਂ ਚਲਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਰੇਲ ਲਾਈਨਾਂ 'ਤੇ 32 ਬਲੋਕੇਡ ਸੀ, ਉਨ੍ਹਾਂ 'ਚੋ ਕਾਫੀ ਹਟ ਗਏ ਸੀ।

ਚੰਡੀਗੜ੍ਹ: ਪੰਜਾਬ 'ਚ ਲੰਬੇ ਸਮੇਂ ਤੋਂ ਬੰਦ ਮਾਲ ਗੱਡੀਆਂ ਜਲਦ ਹੀ ਸ਼ੁਰੂ ਹੋ ਸਕਦੀਆਂ ਹਨ। ਦਰਅਸਲ ਰੇਲਵੇ ਬੋਰਡ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਰੇਲਵੇ ਟਰੇਨਾਂ ਚਲਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਰੇਲ ਲਾਈਨਾਂ 'ਤੇ 32 ਬਲੋਕੇਡ ਸੀ, ਉਨ੍ਹਾਂ 'ਚੋ ਕਾਫੀ ਹਟ ਗਏ ਸੀ।  ਕੱਲ੍ਹ ਤੱਕ 14 ਹੋਰ ਬਲੋਕੇਡ ਵੀ ਹਟ ਜਾਣਗੇ। ਇਹ ਇੱਕ ਬਹੁਤ ਚੰਗਾ ਸੰਕੇਤ ਹੈ।
ਡੀਜੀ ਆਰਪੀਐਫ ਅਤੇ ਡੀਜੀ ਪੁਲਿਸ ਲਗਾਤਾਰ ਇਕ ਦੂਜੇ ਨਾਲ ਸੰਪਰਕ 'ਚ ਹਨ। ਰੇਲਵੇ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਡੀਜੀ ਆਰਪੀਐਫ ਨੇ ਡੀਜੀ ਪੁਲਿਸ ਨਾਲ ਗਲ ਕਰਕੇ ਦੱਸਿਆ ਹੈ ਕਿ ਕੱਲ੍ਹ ਤੱਕ ਬਾਕੀ ਬਲੋਕੇਡ ਵੀ ਹਟ ਜਾਣਗੇ। ਜਿਵੇਂ ਹੀ ਬਲੋਕੇਡ ਖਤਮ ਹੁੰਦਾ ਹੈ ਉਹ ਤੁਰੰਤ ਮੈਨਟੇਨੇਸ ਟਰੇਨ ਚਲਾ ਕੇ ਚੈਕ ਕਰਨਗੇ।
ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਜਲਦੀ ਤੋਂ ਜਲਦੀ ਪੰਜਾਬ 'ਚ ਪੈਸੇਂਜਰ ਟਰੇਨ ਵੀ ਚਲਾ ਸਕੀਏ।ਤਿਉਹਾਰਾਂ ਦੇ ਸੀਜ਼ਨ 'ਚ ਪੰਜਾਬ ਤੋਂ ਲੋਕ ਯਾਤਰਾ ਕਰਨਾ ਚਾਹੁੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ਪੰਜਾਬ 'ਚ ਪੈਸੇਂਜਰ ਟਰੇਨ ਅਤੇ ਗੁਡਸ ਟਰੇਨ ਵੀ ਚਲ ਸਕੇ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਪੈਸੇਂਜਰ ਟਰੇਨਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਕੱਲ੍ਹ ਸਵੇਰ ਤਕ ਸਾਰੇ ਬਲੋਕੇਡ ਹਟ ਜਾਣਗੇ ਇਸ ਦਾ ਭਰੋਸਾ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Embed widget