ਪੜਚੋਲ ਕਰੋ

ਕਿਸਾਨਾਂ ਦੀ ਬੜ੍ਹਕ ਨਾਲ ਘਬਰਾਇਆ ਰੇਲਵੇ, ਪੰਜਾਬ ਆਉਂਦੀਆਂ ਰੇਲਾਂ ਨੂੰ ਬ੍ਰੇਕ

ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਰੇਲਵੇ ਵਿਭਾਗ ਨੇ ਅੰਮ੍ਰਿਤਸਰ ਵਿਖੇ ਅੰਦੋਲਨ ਤੋਂ ਪਹਿਲਾਂ ਹੀ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਅਗਲੇ ਤਿੰਨ ਦਿਨਾਂ ਲਈ ਰੇਲਵੇ ਪ੍ਰਸ਼ਾਸਨ ਨੇ ਰੱਦ ਕਰ ਦਿੱਤੀਆਂ ਹਨ।

ਅੰਮ੍ਰਿਤਸਰ: ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਰੇਲਵੇ ਵਿਭਾਗ ਨੇ ਅੰਮ੍ਰਿਤਸਰ ਵਿਖੇ ਅੰਦੋਲਨ ਤੋਂ ਪਹਿਲਾਂ ਹੀ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਅਗਲੇ ਤਿੰਨ ਦਿਨਾਂ ਲਈ ਰੇਲਵੇ ਪ੍ਰਸ਼ਾਸਨ ਨੇ ਰੱਦ ਕਰ ਦਿੱਤੀਆਂ ਹਨ। ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਇਸ ਕਾਰਨ ਰੇਲਵੇ ਦੇ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਅਗਲੇ ਤਿੰਨ ਦਿਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਬਿੱਲਾਂ ਖਿਲਾਫ ਪਿਛਲੇ ਕਈ ਹਫਤਿਆਂ ਤੋਂ ਸੰਘਰਸ਼ ਸ਼ੁਰੂ ਕੀਤਾ ਹੈ। ਇਸ ਦੇ ਪੜਾਅ ਤਹਿਤ ਪਹਿਲਾਂ ਜੀਟੀ ਰੋਡ 'ਤੇ ਚੱਕਾ ਜਾਮ ਕੀਤਾ ਗਿਆ ਸੀ। ਕਾਂਗਰਸੀਆਂ ਨੇ ਹਰਸਿਮਰਤ ਬਾਦਲ ਤੇ ਸੁਖਬੀਰ ਨੂੰ ਵਿਖਾਈਆਂ ਕਾਲੀਆਂ ਝੰਡੀਆਂ ਹੁਣ ਰੇਲਵੇ ਟ੍ਰੈਕ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ। ਰੇਲਵੇ ਟ੍ਰੈਕ ਨੂੰ ਰੋਕਣ ਲਈ ਜਥੇਬੰਦੀਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਨਜ਼ਦੀਕ ਦੇਵੀਦਾਸਪੁਰਾ ਪਿੰਡ ਨੇੜੇ ਟ੍ਰੈਕ ਰੋਕਣਗੇ। ਇਸ ਤੋਂ ਪਹਿਲਾਂ ਹੀ ਰੇਲਵੇ ਪ੍ਰਸ਼ਾਸਨ ਨੇ ਚੌਕਸ ਹੁੰਦਿਆਂ 24 ਤੋਂ 26 ਸਤੰਬਰ ਤੱਕ ਸਾਰੀਆਂ ਹੀ ਟ੍ਰੇਨਾਂ ਰੱਦ ਕਰਨ ਦਾ ਫੈ਼ਸਲਾ ਲਿਆ। ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਡੀਓਐਮ ਏਕੇ ਸਲਾਰੀਆ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਡੀਆਰਐਮ ਫਿਰੋਜ਼ਪੁਰ ਨੇ ਇਹ ਫੈਸਲਾ ਲਿਆ ਹੈ ਜਿਸ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਆਉਣ ਜਾਣ ਵਾਲੀਆਂ ਟ੍ਰੇਨਾਂ ਦੀ ਆਵਾਜਾਈ ਬੰਦ ਰਹੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget