ਪੜਚੋਲ ਕਰੋ

ਟ੍ਰੇਨ 'ਚ ਮਾਸਕ ਨਾ ਪਾਉਣ 'ਤੇ ਦੇਣਾ ਹੋਵੇਗਾ ਜ਼ੁਰਮਾਨਾ, ਰੇਲਵੇ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼ 

ਰੇਲਵੇ ਕੰਪਲੈਕਸ ਅਤੇ ਰੇਲ ਗੱਡੀਆਂ 'ਚ ਮਾਸਕ ਨਾ ਪਹਿਨਣ 'ਤੇ 500 ਰੁਪਏ ਤਕ ਦਾ ਜ਼ੁਰਮਾਨਾ ਹੋ ਸਕਦਾ ਹੈ, ਕਿਉਂਕਿ ਰੇਲਵੇ ਨੇ ਹੁਣ ਇਸ ਨੂੰ ਰੇਲਵੇ ਐਕਟ ਦੇ ਅਧੀਨ ਅਪਰਾਧ ਵਜੋਂ ਸ਼ਾਮਲ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਆਦੇਸ਼ ਤੋਂ ਮਿਲੀ ਹੈ।

ਨਵੀਂ ਦਿੱਲੀ: ਰੇਲਵੇ ਕੰਪਲੈਕਸ ਅਤੇ ਰੇਲ ਗੱਡੀਆਂ 'ਚ ਮਾਸਕ ਨਾ ਪਹਿਨਣ 'ਤੇ 500 ਰੁਪਏ ਤਕ ਦਾ ਜ਼ੁਰਮਾਨਾ ਹੋ ਸਕਦਾ ਹੈ, ਕਿਉਂਕਿ ਰੇਲਵੇ ਨੇ ਹੁਣ ਇਸ ਨੂੰ ਰੇਲਵੇ ਐਕਟ ਦੇ ਅਧੀਨ ਅਪਰਾਧ ਵਜੋਂ ਸ਼ਾਮਲ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਆਦੇਸ਼ ਤੋਂ ਮਿਲੀ ਹੈ।

ਰੇਲਵੇ ਦੁਆਰਾ ਲਿਆ ਗਿਆ ਇਹ ਨਵੀਨਤਮ ਹੱਲ ਹੈ। ਰੇਲਵੇ ਨੇ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮਾਮਲਿਆਂ ਦੇ ਮੰਤਰਾਲੇ ਦੁਆਰਾ ਜਾਰੀ ਕੀਤੇ ਵੱਖ-ਵੱਖ ਕੋਵਿਡ -19 ਪਰੋਟੋਕਾਲਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਅਪਣਾਇਆ ਹੈ।

ਰੇਲਵੇ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ, “ਕੋਰੋਨਾਵਾਇਰਸ ਦੇ ਫੈਲਣ ਤੋਂ ਰੋਕਣ ਲਈ ਜਾਰੀ ਕੀਤੇ ਗਏ ਖਾਸ ਦਿਸ਼ਾ ਨਿਰਦੇਸ਼ਾਂ ਵਿੱਚ ਮਾਸਕ ਪਹਿਨਣਾ ਸ਼ਾਮਲ ਹੈ। 11 ਮਈ, 2020 ਨੂੰ ਰੇਲਵੇ ਦੀ ਆਵਾਜਾਈ ਲਈ ਭਾਰਤੀ ਰੇਲਵੇ ਦੁਆਰਾ ਜਾਰੀ ਕੀਤਾ ਗਿਆ ਮਾਨਕ ਕਾਰਜ ਪ੍ਰਣਾਲੀ (ਐਸਓਪੀ) ਕਹਿੰਦੀ ਹੈ ਕਿ ਸਾਰੇ ਯਾਤਰੀਆਂ ਨੂੰ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਦਾਖਲੇ ਅਤੇ ਯਾਤਰਾ ਦੌਰਾਨ ਫੇਸ ਕਵਰਸ ਜਾਂ ਮਾਸਕ ਪਹਿਨਣੇ ਚਾਹੀਦੇ ਹਨ।''

ਇਸ 'ਚ ਕਿਹਾ ਗਿਆ ਹੈ ਕਿ ਮਾਸਕ ਅਤੇ ਜੁਰਮਾਨੇ ਦੀ ਲਾਜ਼ਮੀ ਵਰਤੋਂ ਨੂੰ ਹੁਣ ਭਾਰਤੀ ਰੇਲਵੇ ਨਿਯਮ, 2012 ਅਧੀਨ ਸੂਚੀਬੱਧ ਕੀਤਾ ਜਾਵੇਗਾ, ਜਿਸ 'ਚ ਰੇਲਵੇ ਕੰਪਲੈਕਸ 'ਤੇ ਥੁੱਕਣ ਵਾਲਿਆਂ ਨੂੰ ਜੁਰਮਾਨੇ ਦੀ ਵਿਵਸਥਾ ਵੀ ਸ਼ਾਮਲ ਹੈ। 

ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋ ਚੁੱਕੀ ਹੈ। ਤੀਜੇ ਦਿਨ ਲਗਾਤਾਰ ਦੋ ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ ਆਏ ਹਨ। ਏਨਾ ਹੀ ਨਹੀਂ  ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ 234692 ਨਵੇਂ ਕੋਰੋਨਾ ਕੇਸ ਆਏ ਤੇ 1341 ਮਰੀਜ਼ਾਂ ਦੀ ਜਾਨ ਚਲੇ ਗਈ।

ਹਾਲਾਂਕਿ 1,23,354 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ 2,17,353 ਨਵੇਂ ਕੇਸ ਆਏ ਸਨ। ਉੱਥੇ ਹੀ ਸਤੰਬਰ 'ਚ ਸਭ ਤੋਂ ਜ਼ਿਆਦਾ 1290 ਮੌਤਾਂ ਹੋਈਆਂ ਸਨ।

ਦੇਸ਼ 'ਚ ਅੱਜ ਕੋਰੋਨਾ ਸਥਿਤੀ

ਕੁੱਲ ਕੋਰੋਨਾ ਕੇਸ - ਇਕ ਕਰੋੜ 45 ਲੱਖ, 26 ਹਜ਼ਾਰ, 609

ਕੁੱਲ ਡਿਸਚਾਰਜ- ਇਕ ਕਰੋੜ, 26 ਲੱਖ, 71 ਹਜ਼ਾਰ, 220

ਕੁੱਲ ਐਕਟਿਵ ਕੇਸ - 16 ਲੱਖ, 79 ਹਜ਼ਾਰ, 740

ਕੁੱਲ ਮੌਤਾਂ - ਇਕ ਲੱਖ, 75 ਹਜ਼ਾਰ, 649

ਕੁੱਲ ਟੀਕਾਕਰਨ - 11 ਕਰੋੜ, 99 ਲੱਖ, 37 ਹਜ਼ਾਰ, 641 ਡੋਜ਼ ਦਿੱਤੀ ਗਈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget