ਪੜਚੋਲ ਕਰੋ

ਮੌਸਮ ਵਿਭਾਗ ਬਾਰਸ਼ ਦਾ ਅਲਰਟ, ਇਨ੍ਹਾਂ ਸੂਬਿਆਂ ਨੂੰ ਕੀਤਾ ਚੌਕਸ

ਪਿਛਲੇ ਕੁਝ ਦਿਨਾਂ ਤੋਂ ਸਾਰੇ ਦੇਸ਼ ਵਿੱਚ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਇੱਥੋਂ ਤੱਕ ਕਿ ਰਾਜਸਥਾਨ ਦੇ ਚੁਰੂ ਵਿੱਚ ਤਾਪਮਾਨ 50 ਡਿਗਰੀ ਤੱਕ ਪਹੁੰਚ ਗਿਆ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ/ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਸਾਰੇ ਦੇਸ਼ ਵਿੱਚ ਗਰਮੀ (Summer) ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਇੱਥੋਂ ਤੱਕ ਕਿ ਰਾਜਸਥਾਨ ਦੇ ਚੁਰੂ ਵਿੱਚ ਤਾਪਮਾਨ 50 ਡਿਗਰੀ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਦਿੱਲੀ ਵਿੱਚ ਤਾਪਮਾਨ 47.5 ਤੱਕ ਰਿਕਾਰਡ ਕੀਤਾ ਗਿਆ। ਹਾਲਾਂਕਿ, ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਖ਼ਰਾਬ (Weather change) ਹੋ ਸਕਦਾ ਹੈ। ਜੇ ਵੇਖਿਆ ਜਾਵੇ ਤਾਂ ਬੁੱਧਵਾਰ ਰਾਤ ਤੋਂ ਠੰਢੀਆਂ ਹਵਾਵਾਂ ਸ਼ੁਰੂ ਹੋ ਗਈਆਂ। ਜਿੱਥੇ ਵੀਰਵਾਰ ਸਵੇਰੇ ਮੌਸਮ ਖੁੱਲ੍ਹਿਆ ਤੇ ਧੁੱਪ ਵੀ ਨਿਕਲ ਆਈ। ਜਦਕਿ ਮਈ ਮਹੀਨੇ ਦੀ 20 ਤਰੀਕ ਤੋਂ ਬਾਅਦ ਮੌਸਮ ਗਰਮ ਹੋਣਾ ਸ਼ੁਰੂ ਹੋਇਆ। ਇਸ ਤੋਂ ਬਾਅਦ ਦੇਸ਼ ਦੇ ਲੋਕ ਮੀਂਹ ਦੇ ਮੌਸਮ ਦਾ ਇੰਤਜ਼ਾਰ ਕਰ ਰਹੇ ਹਨ। ਹੁਣ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਲਈ ਮੌਸਮ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਸਾਮ-ਮੇਘਾਲਿਆ ਤੇ ਨਾਗਾਲੈਂਡ, ਮਣੀਪੁਰ, ਮਿਜੋਰਮ-ਤ੍ਰਿਪੁਰਾ ਵਿੱਚ ਅਲੱਗ ਥਾਂਈਂ ਭਾਰੀ ਤੋਂ ਵਧੇਰੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ: ਪੰਜਾਬ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਦੇ ਪਟਿਆਲੇ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਤੇ ਲੁਧਿਆਣਾ ਦਾ ਤਾਪਮਾਨ ਕ੍ਰਮਵਾਰ 43.5 ਅਤੇ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਵੱਧ 42.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਸੂਬੇ ‘ਚ ਸਭ ਤੋਂ ਗਰਮ ਬਠਿੰਡਾ ਰਿਹਾ। ਮੌਸਮ ਵਿਭਾਗ ਨੇ 28 ਤੇ 31 ਮਈ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ। ਜਦੋਂ ਕਿ 29 ਅਤੇ 30 ਮਈ ਨੂੰ ਪੰਜਾਬ ਅਤੇ ਹਰਿਆਣਾ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਦੂਰੀ ‘ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੰਗਾ ਨਦੀ 'ਚ ਪਲਟੀ ਕਿਸ਼ਤੀ, ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ; 5 ਹੁਣ ਵੀ ਲਾਪਤਾ
ਗੰਗਾ ਨਦੀ 'ਚ ਪਲਟੀ ਕਿਸ਼ਤੀ, ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ; 5 ਹੁਣ ਵੀ ਲਾਪਤਾ
ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ! ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਜਨਗਣਨਾ ਡਿਊਟੀ ਦੌਰਾਨ ਅਧਿਆਪਕ ਨਾਲ ਬਦਸਲੂਕੀ, ਰਜਿਸਟਰ ਖੋਹਿਆ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜਨਗਣਨਾ ਡਿਊਟੀ ਦੌਰਾਨ ਅਧਿਆਪਕ ਨਾਲ ਬਦਸਲੂਕੀ, ਰਜਿਸਟਰ ਖੋਹਿਆ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ABP Sanjha Top 10, 27 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 27 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
ਆਹ ਕੰਪਨੀ ਨੇ ਮਚਾਇਆ ਤਹਿਲਕਾ, 2 ਰੁਪਏ ਤੋਂ ਘੱਟ ਕੀਮਤ 'ਚ ਦੇ ਰਹੀ ਡਾਟਾ ਅਤੇ ਕਾਲਿੰਗ ਸਣੇ ਇਹ Benefits
ਆਹ ਕੰਪਨੀ ਨੇ ਮਚਾਇਆ ਤਹਿਲਕਾ, 2 ਰੁਪਏ ਤੋਂ ਘੱਟ ਕੀਮਤ 'ਚ ਦੇ ਰਹੀ ਡਾਟਾ ਅਤੇ ਕਾਲਿੰਗ ਸਣੇ ਇਹ Benefits
ਲੁਧਿਆਣਾ 'ਚ ਜਨਗਣਨਾ ਡਿਊਟੀ ਦੌਰਾਨ ਅਧਿਆਪਕ ਨਾਲ ਬਦਸਲੂਕੀ, ਰਜਿਸਟਰ ਖੋਹਿਆ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜਨਗਣਨਾ ਡਿਊਟੀ ਦੌਰਾਨ ਅਧਿਆਪਕ ਨਾਲ ਬਦਸਲੂਕੀ, ਰਜਿਸਟਰ ਖੋਹਿਆ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਈ 2026
Vastu Tips : ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips : ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
ਸੋਲਰ ਪੈਨਲ ਲਗਵਾਉਂਦੇ ਸਮੇਂ ਯਾਦ ਰੱਖੋ 20% ਦਾ ਨਿਯਮ, ਕਿਸੇ ਵੀ ਮੌਸਮ 'ਚ ਕੋਈ ਸਮੱਸਿਆ ਨਹੀਂ ਆਵੇਗੀ
ਸੋਲਰ ਪੈਨਲ ਲਗਵਾਉਂਦੇ ਸਮੇਂ ਯਾਦ ਰੱਖੋ 20% ਦਾ ਨਿਯਮ, ਕਿਸੇ ਵੀ ਮੌਸਮ 'ਚ ਕੋਈ ਸਮੱਸਿਆ ਨਹੀਂ ਆਵੇਗੀ
Air India Flight : ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, Air India ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਚ ਵੱਡੀ ਕਟੌਤੀ
Air India Flight : ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, Air India ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਚ ਵੱਡੀ ਕਟੌਤੀ
Matka Water Cooling Tips : ਮਟਕੇ ਦਾ ਪਾਣੀ ਠੰਡਾ ਨਹੀਂ ਹੋ ਰਿਹਾ ? ਇਹ ਦੇਸੀ ਜੁਗਾੜ ਅਪਣਾਓ, ਫ੍ਰਿਜ ਵੀ ਹੋ ਜਾਵੇਗਾ ਫੇਲ
Matka Water Cooling Tips : ਮਟਕੇ ਦਾ ਪਾਣੀ ਠੰਡਾ ਨਹੀਂ ਹੋ ਰਿਹਾ ? ਇਹ ਦੇਸੀ ਜੁਗਾੜ ਅਪਣਾਓ, ਫ੍ਰਿਜ ਵੀ ਹੋ ਜਾਵੇਗਾ ਫੇਲ
Embed widget