ਪੜਚੋਲ ਕਰੋ

ਬਾਰਸ਼ ਨੇ ਤੋੜੇ ਪਿਛਲੇ 12 ਸਾਲਾਂ ਦੇ ਰਿਕਾਰਡ

ਚੱਕਰਵਾਤੀ ਤੂਫਾਨ ਤੇ ਮੌਸਮ ਦਾ ਮਿਜਾਜ਼ ਬਦਲਣ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੋਈ ਬਾਰਸ਼ ਨੇ ਪਿਛਲੇ 12 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

ਨਵੀਂ ਦਿੱਲੀ: ਚੱਕਰਵਾਤੀ ਤੂਫਾਨ ਤੇ ਮੌਸਮ ਦਾ ਮਿਜਾਜ਼  ਬਦਲਣ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨਾਂ ਤੋਂ  ਮੀਂਹ ਪੈ ਰਿਹਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੋਈ ਬਾਰਸ਼ ਨੇ ਪਿਛਲੇ 12 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ਹਿਰ ‘ਚ 24 ਘੰਟਿਆਂ ‘ਚ 75 ਮਿਲੀਮੀਟਰ ਬਾਰਸ਼ ਹੋਈ।

ਇਸ ਤੇਜ਼ ਮੀਂਹ ਕਾਰਨ ਪੰਜ ਮੰਜ਼ਲਾ ਇਮਾਰਤ ਵੀ ਡਿੱਗ ਗਈ ਪਰ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

ਦੇਸ਼ ਦੇ ਕਈ ਹਿੱਸਿਆਂ ‘ਚ ਆਮ ਨਾਲੋਂ ਘੱਟ ਸੀ ਤਾਪਮਾਨ:
ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ ‘ਚ ਸ਼ਨੀਵਾਰ ਨੂੰ ਬਾਰਸ਼ ਹੋਈ ਸੀ, ਜਦਕਿ ਕੁਝ ਰਾਜਾਂ ‘ਚ ਇਸ ਮੌਸਮ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਕਿਹਾ ਹੈ ਕਿ
" ਅਨੁਕੂਲ ਹਾਲਤਾਂ ਕਾਰਨ ਦੱਖਣ ਪੱਛਮੀ ਮਾਨਸੂਨ ਅੱਗੇ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਲੂ ਨਹੀਂ ਰਹਿਣ ਦੀ ਭਵਿੱਖਬਾਣੀ ਵੀ ਕੀਤੀ ਹੈ। "
-
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਪਣੇ ਰੋਜ਼ਾਨਾ ਰਾਸ਼ਟਰੀ ਬੁਲੇਟਿਨ ਵਿੱਚ ਕਿਹਾ ਹੈ ਕਿ ਗੰਨਵਰਮ ਅਤੇ ਵਿਜੇਵਾੜਾ (ਤੱਟਵਰਤੀ ਆਂਧਰਾ ਪ੍ਰਦੇਸ਼) ਵਿੱਚ ਦੇਸ਼ ਵਿੱਚ ਸਭ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।
12-13 ਜੂਨ ਨੂੰ ਦਿੱਲੀ-ਐਨਸੀਆਰ ਵਿੱਚ ਬਾਰਸ਼ ਦੀ ਸੰਭਾਵਨਾ:
ਭਾਰਤੀ ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ 15 ਜੂਨ ਤੱਕ ਖੇਤਰ ਵਿੱਚ ਲੂ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਪਰ ਇਹ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਉਮੀਦ ਹੈ।
ਨਮੀ ਨਾਲ ਭਰੀਆਂ  ਪੂਰਬੀ ਹਵਾਵਾਂ ਕਾਰਨ ਬੰਗਾਲ ਦੀ ਖਾੜੀ ਦੇ ਘੱਟ ਦਬਾਅ ਕਾਰਨ, 12 ਜੂਨ ਤੇ 13 ਜੂਨ ਨੂੰ ਦਿੱਲੀ-ਐਨਸੀਆਰ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਦਿੱਲੀ ਵਿੱਚ ਤੂਫਾਨ ਆਉਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਲਗਭਗ 37 ਡਿਗਰੀ ਅਤੇ ਘੱਟੋ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸ ਪਾਸ ਰਹੇਗਾ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget