ਪੜਚੋਲ ਕਰੋ

ਪੰਜਾਬ ਸਣੇ ਇਨ੍ਹਾਂ ਸੂਬਿਆਂ ਮੀਂਹ ਦੀ ਚੇਤਾਵਨੀ, ਜਾਣੋ ਕਿੱਥੇ ਪਹੁੰਚਿਆ ਮਾਨਸੂਨ

ਮੌਸਮ ਵਿਗਿਆਨੀਆਂ ਵੱਲੋਂ ਉੱਤਰੀ-ਪੱਛਮੀ ਖੇਤਰ 'ਚ ਮਾਨਸੂਨ ਦੇ ਜਲਦੀ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਪੰਜਾਬ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ 'ਚ ਜਲਦ ਹੀ ਬਾਰਸ਼ ਹੋਣ ਦੀ ਉਮੀਦ ਹੈ।

ਨਵੀਂ ਦਿੱਲੀ: ਮੌਸਮ ਵਿਗਿਆਨੀਆਂ ਵੱਲੋਂ ਉੱਤਰੀ-ਪੱਛਮੀ ਖੇਤਰ 'ਚ ਮਾਨਸੂਨ ਦੇ ਜਲਦੀ ਦਸਤਕ ਦੇਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਪੰਜਾਬ ਸਣੇ ਦਿੱਲੀ ਤੇ ਹਿਮਾਚਲ ਪ੍ਰਦੇਸ਼ 'ਚ ਜਲਦ ਹੀ ਬਾਰਸ਼ ਹੋਣ ਦੀ ਉਮੀਦ ਹੈ। ਮਾਨਸੂਨ ਦੇ ਪਹਿਲਾਂ ਪਹੁੰਚਣ ਵਿੱਚ ਨਿਸਰਗਾ ਦੀ ਅਹਿਮ ਭੂਮਿਕਾ ਹੈ। ‘ਸਕਾਈਮੈਟ’ ਮੁਤਾਬਕ ਇਸ ਸਾਲ ਮਾਨਸੂਨ ਪਹਿਲਾਂ ਵਾਂਗ ਹੀ ਅੱਗੇ ਵੱਧ ਰਿਹਾ ਹੈ। ਸਕਾਈਮੈਟ ਵੱਲੋਂ ਮਹੇਸ਼ ਪਲਾਵਤ ਨੇ ਦੱਸਿਆ ਕਿ ਕੇਰਲਾ ਤੋਂ ਸਮੇਂ ਸਿਰ ਮਾਨਸੂਨ ਸ਼ੁਰੂ ਹੋਇਆ ਤੇ 25-26 ਜੂਨ ਤੱਕ ਦਿੱਲੀ ਪਹੁੰਚ ਸਕਦਾ ਹੈ। ਪ੍ਰੀ-ਮਾਨਸੂਨ 20 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਗੁਜਰਾਤ ਵਿੱਚ ਇਸ ਵਾਰ ਮਾਨਸੂਨ 10 ਦਿਨ ਪਹਿਲਾਂ ਪਹੁੰਚ ਰਿਹਾ ਹੈ ਜੋ 25 ਜੂਨ ਤੱਕ ਕੱਛ ਖੇਤਰ ਵਿੱਚ ਪਹੁੰਚਦਾ ਹੈ। ਅਧਿਕਾਰੀਆਂ ਮੁਤਾਬਕ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ’ਚ ਗਰਮ ਹਵਾਵਾਂ ਚੱਲ ਰਹੀਆਂ ਹਨ। ਔਰਤ ਦਾ ਵੱਢਿਆ ਹੋਇਆ ਸਿਰ ਥਾਣੇ ਲੈ ਕੇ ਪਹੁੰਚਿਆ ਸ਼ਖ਼ਸ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ, ਪੰਜਾਬ ਤੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ 25-26 ਜੂਨ ਤੱਕ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ ਜੋ ਆਮ ਨਾਲੋਂ ਤਿੰਨ ਦਿਨ ਪਹਿਲਾਂ ਕਹੀ ਜਾ ਸਕਦੀ ਹੈ। ਇਸ ਖੇਤਰ ਵਿੱਚ ਮਾਨਸੂਨ ਦੇ 27 ਜੂਨ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 19 ਜੂਨ ਦੇ ਨਜ਼ਦੀਕ ਬੰਗਾਲ ਦੀ ਖਾੜੀ ਵਿੱਚ ਇਕ ਹੋਰ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਉਮੀਦ ਹੈ। ਕੋਰੋਨਾ ਦਾ ਕਹਿਰ ਵੇਖਦਿਆਂ ਮੋਦੀ ਨੇ ਬੁਲਾਈ ਮੁੱਖ ਮੰਤਰੀਆਂ ਦੀ ਬੈਠਕ, ਕੀ ਫਿਰ ਲੱਗੇਗਾ ਲੌਕਡਾਊਨ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget