ਪੜਚੋਲ ਕਰੋ

ਪੰਜਾਬ, ਹਰਿਆਣਾ ਤੇ ਦਿੱਲੀ 'ਚ ਬਾਰਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ 

ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਰਾਏਲਸੀਮਾ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਕੇਰਲ ਵਿੱਚ ਸਰਗਰਮ ਰਹੇਗਾ, ਜਿਸ ਕਾਰਨ ਭਾਰੀ ਬਾਰਸ਼ ਹੋਏਗੀ।

ਨਵੀਂ ਦਿੱਲੀ: ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਰਾਏਲਸੀਮਾ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਕੇਰਲ ਵਿੱਚ ਸਰਗਰਮ ਰਹੇਗਾ, ਜਿਸ ਕਾਰਨ ਭਾਰੀ ਬਾਰਸ਼ ਹੋਏਗੀ। ਸਮੁੰਦਰੀ ਕੰਢੇ ਵਾਲੇ ਕਰਨਾਟਕ, ਦੱਖਣੀ ਕੋਂਕਣ ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮੱਧ ਪ੍ਰਦੇਸ਼ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਵੀ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਓਡੀਸ਼ਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਗੁਜਰਾਤ ਦੇ ਕੁਝ ਹਿੱਸੇ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਵੀ ਕੁਝ ਥਾਵਾਂ ਤੇ ਬਾਰਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਸ਼ ਹੋ ਸਕਦੀ ਹੈ। ਜ਼ਿੰਦਗੀ ਪ੍ਰਤੀ ਨਜ਼ਰੀਏ ਦਾ ਕਮਾਲ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਚਾਰ ਮਹੀਨਿਆਂ ਦੇ ਬਰਸਾਤੀ ਮੌਸਮ ਦੇ ਦੂਜੇ ਹਿੱਸੇ ਵਿੱਚ ਮਾਨਸੂਨ ਆਮ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 2020 'ਚ ਦੱਖਣ-ਪੱਛਮੀ ਮਾਨਸੂਨ ਦੇ ਦੂਜੇ ਅੱਧ (ਅਗਸਤ-ਸਤੰਬਰ) ਦੌਰਾਨ ਬਾਰਸ਼ ਹੋਣ ਦੀ ਆਪਣੀ ਲੰਮੀ ਮਿਆਦ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਸਤ 'ਚ ਲੰਬੇ ਸਮੇਂ ਦੀ ਔਸਤ ਬਾਰਸ਼ (ਐਲਪੀਏ) 97 ਪ੍ਰਤੀਸ਼ਤ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget