ਪੜਚੋਲ ਕਰੋ

ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ

ਪੰਜ ਦਿਨਾਂ ਤੋਂ ਚੱਲ ਰਹੀ ਤੂਫਾਨੀ ਗਰਮੀ ਤੋਂ ਪ੍ਰੇਸ਼ਾਨ ਪੰਜਾਬ ਨੂੰ ਠੰਢੀਆਂ ਹਵਾਵਾਂ ਤੇ ਬਾਰਸ਼ ਨਾਲ ਵੱਡੀ ਰਾਹਤ ਮਿਲੀ ਹੈ। ਕੱਲ੍ਹ ਦੁਪਹਿਰ ਮੌਸਮ ਬਦਲ ਗਿਆ ਸੀ। ਮੌਸਮ ਦਾ ਬਦਲਿਆ ਅੰਦਾਜ਼ ਅੱਜ ਵੀ ਜਾਰੀ ਹੈ।

ਚੰਡੀਗੜ੍ਹ: ਸਖਤ ਗਰਮੀ (Extreme heat) ਤੋਂ ਬਾਅਦ ਅੱਜ ਵੀ ਸਵੇਰ ਤੋਂ ਹੀ ਪੰਜਾਬ (Punjab) ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਆਸਮਾਨ ਬੱਦਲਵਾਈ ਹੈ। ਕੁਝ ਥਾਂਵਾਂ 'ਤੇ ਹਲਕੀ ਬਾਰਸ਼ (light rain) ਵੀ ਹੋ ਰਹੀ ਹੈ। ਮੌਸਮ ਵਿਭਾਗ (meteorological department) ਦੇ ਡਾਇਰੈਕਟਰ ਸੁਰੇਂਦਰ ਪਾਲ ਸ਼ਰਮਾ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਹੇਗਾ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਬੀਤੇ ਦਿਨੀਂ ਦੁਪਹਿਰ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ 29 ਮਈ ਤੋਂ 1 ਜੂਨ ਤੱਕ ਸੂਬੇ ‘ਚ ਭਾਰੀ ਬਾਰਸ਼ ਹੋਵੇਗੀ। ਵੱਧ ਤੋਂ ਵੱਧ ਤਾਪਮਾਨ ‘ਚ ਸੱਤ ਡਿਗਰੀ ਸੈਲਸੀਅਸ ਤਕ ਗਿਰਾਵਟ ਦਰਜ ਕੀਤੀ ਗਈ। ਪਟਿਆਲਾ, ਲੁਧਿਆਣਾ, ਮਾਨਸਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਫਰੀਦਕੋਟ, ਮੁਕਤਸਰ ਤੇ ਨੰਗਲ ਵਿੱਚ ਵੀਰਵਾਰ ਨੂੰ ਭਾਰੀ ਬਾਰਸ਼ ਹੋਈ। ਭਾਰੀ ਬਾਰਸ਼ ਨੇ ਪਟਿਆਲੇ ਦੀਆਂ ਸੜਕਾਂ 'ਤੇ ਪਾਣੀ ਭਰ ਦਿੱਤਾ। ਇਸ ਦੇ ਨਾਲ ਹੀ ਬਠਿੰਡਾ ਤੇ ਫਰੀਦਕੋਟ ਵਿੱਚ ਤੇਜ਼ ਤੂਫਾਨ ਕਾਰਨ ਵੱਡੀ ਗਿਣਤੀ ਵਿੱਚ ਦਰੱਖਤ ਤੇ ਬਿਜਲੀ ਦੇ ਖੰਭੇ ਟੁੱਟ ਗਏ। ਬਠਿੰਡਾ ਦੇ ਪਿੰਡ ਹਰੰਗਾਪੁਰਾ ‘ਚ 50 ਤੋਂ ਵੱਧ ਬਿਜਲੀ ਦੇ ਖੰਭੇ ਅਤੇ ਦਰਜਨਾਂ ਦਰੱਖਤ ਡਿੱਗ ਗਏ। ਕਈ ਘਰਾਂ ਦੇ ਸ਼ੈੱਡ ਵੀ ਉੱਡ ਗਏ। ਹਾਲਾਂਕਿ, ਇਸ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ ਤੇ ਬਾਰਸ਼ ਦੇ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਸੀ। ਹਾਲਾਂਕਿ ਬਠਿੰਡਾ ਦਾ ਤਾਪਮਾਨ 45.5 ਡਿਗਰੀ ਸੈਲਸੀਅਸ ਰਿਹਾ ਤੇ ਫਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 44.0 ਡਿਗਰੀ ਸੈਲਸੀਅਸ ਰਿਹਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ

ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ

ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ

104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ

Embed widget