ਪੜਚੋਲ ਕਰੋ

ਚੰਡੀਗੜ੍ਹ ਸਮੇਤ ਪੂਰੇ ਪੰਜਾਬ ਵਿੱਚ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ, ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ

ਭਾਰਤੀ ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੂਰੇ ਪਜਾਬ ਲਈ ਅਗਾਮੀ ਛੇ ਦਿਨਾਂ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਮੁਸ਼ਕਲ ਹੋ ਸਕਦਾ ਹੈ।

ਭਾਰਤੀ ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੂਰੇ ਪਜਾਬ ਲਈ ਅਗਾਮੀ ਛੇ ਦਿਨਾਂ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਮੁਸ਼ਕਲ ਹੋ ਸਕਦਾ ਹੈ। ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਅਗਲੇ ਛੇ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਜਿਸ 'ਚ ਵੱਧ ਤੋਂ ਵੱਧ ਦੇ Maximum temperature 'ਚ ਕਮੀ ਆਵੇਗੀ। ਦੱਸ ਦਈਏ ਕਿ ਚੰਡੀਗੜ੍ਹ ਸਣੇ ਪੂਰੇ ਪੰਜਾਬ ਵਿੱਚ 12, 13 ਅਤੇ 14 ਮਾਰਚ ਨੂੰ ਮੀਂਹ ਪੈਣਗੇ ਅਤੇ ਤੂਫਾਨ ਵੀ ਆ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹੋਲੀ 'ਤੇ ਮੌਸਮ ਦੀ ਮਹਿਰ ਰਹੀ 'ਤੇ ਮੌਸਮ ਸਾਫ ਰਿਹਾ, ਪਰ ਹੁਣ ਬੱਦਲਵਾਈ ਰਹਿਣ ਦੀ ਉਮੀਦ ਹੈ। ਜਾਣੋ ਤਾਪਮਾਨ ਦਾ ਅਨੁਮਾਨ: 10 ਮਾਰਚ: ਘੱਟੋ ਘੱਟ 11 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 24ਡਿਗਰੀ ਸੈਲਸੀਅਸ 11 ਮਾਰਚ: ਘੱਟੋ ਘੱਟ 11 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 22 ਡਿਗਰੀ ਸੈਲਸੀਅਸ 12 ਮਾਰਚ: ਘੱਟੋ ਘੱਟ 13 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 22 ਡਿਗਰੀ ਸੈਲਸੀਅਸ 13 ਮਾਰਚ: ਘੱਟੋ ਘੱਟ 13 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 21 ਡਿਗਰੀ ਸੈਲਸੀਅਸ 14 ਮਾਰਚ: ਘੱਟੋ ਘੱਟ 13 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 21 ਡਿਗਰੀ ਸੈਲਸੀਅਸ 15 ਮਾਰਚ: ਘੱਟੋ ਘੱਟ 12 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 23 ਡਿਗਰੀ ਸੈਲਸੀਅਸ 16 ਮਾਰਚ: ਘੱਟੋ ਘੱਟ 12 ਡਿਗਰੀ ਸੈਲਸੀਅਸ, ਵੱਧ ਤੋਂ ਵੱਧ 22 ਡਿਗਰੀ ਸੈਲਸੀਅਸ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਤੋਂ ਵੱਡੀ ਖਬਰ, ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ; ਜਾਣੋ ਕੌਣ...?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
Embed widget