ਪੜਚੋਲ ਕਰੋ

ਅੱਜ ਤੋਂ ਪੰਜਾਬ 'ਚ ਸ਼ੁਰੂ ਬਾਰਸ਼ ਦਾ ਦੌਰ, ਮਾਨਸੂਨ ਦੀ ਐਂਟਰੀ

ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੰਜਾਬ 'ਚ ਦਸਤਕ ਦੇ ਸਕਦਾ ਹੈ। ਆਈਐਮਡੀ ਚੰਡੀਗੜ੍ਹ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਦਿੱਲੀ, ਹਰਿਆਣਾ, ਚੰਡੀਗੜ੍ਹ, ਪੰਜਾਬ ਤੇ ਰਾਜਸਥਾਨ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੋ ਰਹੇ ਹਨ।

ਚੰਡੀਗੜ੍ਹ: ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੰਜਾਬ 'ਚ ਦਸਤਕ ਦੇ ਸਕਦਾ ਹੈ। ਆਈਐਮਡੀ ਚੰਡੀਗੜ੍ਹ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਦਿੱਲੀ, ਹਰਿਆਣਾ, ਚੰਡੀਗੜ੍ਹ, ਪੰਜਾਬ ਤੇ ਰਾਜਸਥਾਨ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੋ ਰਹੇ ਹਨ।
ਮੌਸਮ ਵਿਭਾਗ ਨੇ 24 ਤੋਂ 26 ਜੂਨ ਤੱਕ ਰਾਜ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਗਰਜ਼ ਨਾਲ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਤੱਕ ਘੱਟ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਮਾਝੇ ਤੇ ਦੁਆਬਾ ਤੋਂ ਮਾਨਸੂਨ ਦਾ ਦਾਖਲਾ ਹੋ ਸਕਦਾ ਹੈ।
ਮਾਨਸੂਨ ਬੁੱਧਵਾਰ ਨੂੰ ਹਿਮਾਚਲ ਵਿੱਚ ਦਸਤਕ ਦੇ ਸਕਦਾ ਹੈ। ਇਸ ਕਾਰਨ 10 ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮਾਨਸੂਨ ਦੀ ਆਮਦ ਤੋਂ ਪਹਿਲਾਂ ਰਾਜ ‘ਚ ਪ੍ਰੀ-ਮਾਨਸੂਨ ਦੀਆਂ ਬੌਛਾਰਾਂ ਡਿੱਗ ਰਹੀਆਂ ਹਨ। ਚੰਬਾ, ਕਾਂਗੜਾ, ਮੰਡੀ ਤੇ ਸ਼ਿਮਲਾ ਵਿੱਚ ਮੰਗਲਵਾਰ ਨੂੰ ਭਾਰੀ ਬਾਰਸ਼ ਹੋਈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget