ਪੜਚੋਲ ਕਰੋ

ਅਗਲੇ 24 ਘੰਟੇ ਪੰਜਾਬ ’ਚ ਪਵੇਗਾ ਮੀਂਹ, ਐਤਕੀਂ 41% ਘੱਟ ਵਰ੍ਹੀ ਮੌਨਸੂਨ

ਐਤਵਾਰ ਨੂੰ ਪੰਜਾਬ ਦੇ ਪਠਾਨਕੋਟ ਤੋਂ ਰੋਪੜ ਤੱਕ ਦੇ ਇਲਾਕਿਆਂ ਸਮੇਤ ਉੱਤਰ ਤੇ ਉੱਤਰ-ਪੂਰਬੀ ਖੇਤਰਾਂ ਵਿੱਚ ਰਾਜ ਵਿੱਚ ਦੇਰ ਨਾਲ ਸਰਗਰਮ ਮੌਨਸੂਨ ਦੀ ਵਰਖਾ ਹੋਈ।

ਨਵੀਂ ਦਿੱਲੀ: ਐਤਵਾਰ ਨੂੰ ਪੰਜਾਬ ਦੇ ਪਠਾਨਕੋਟ ਤੋਂ ਰੋਪੜ ਤੱਕ ਦੇ ਇਲਾਕਿਆਂ ਸਮੇਤ ਉੱਤਰ ਤੇ ਉੱਤਰ-ਪੂਰਬੀ ਖੇਤਰਾਂ ਵਿੱਚ ਰਾਜ ਵਿੱਚ ਦੇਰ ਨਾਲ ਸਰਗਰਮ ਮੌਨਸੂਨ ਦੀ ਵਰਖਾ ਹੋਈ। ਪਠਾਨਕੋਟ ਵਿੱਚ 24 ਘੰਟਿਆਂ ਵਿੱਚ 48 ਮਿਲੀਮੀਟਰ ਤੇ ਰੋਪੜ ਵਿੱਚ 35 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਜਦੋਂਕਿ ਬਾਕੀ ਜ਼ਿਲ੍ਹਿਆਂ ’ਚ ਬੱਦਲ ਛਾਏ ਰਹੇ ਜਾਂ ਹਲਕੀ ਬਾਰਸ਼ ਹੋਈ।

ਮੌਸਮ ਵਿਭਾਗ ਅਨੁਸਾਰ ਮੌਨਸੂਨ 24 ਘੰਟਿਆਂ ਅੰਦਰ ਪੂਰੇ ਪੰਜਾਬ ਨੂੰ ਕਵਰ ਸਕਦਾ ਹੈ। ਉਸ ਤੋਂ ਬਾਅਦ ਇਸ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹੋਰ ਬਾਰਸ਼ ਹੋਏਗੀ। ਝਾਰਖੰਡ ਵਿੱਚ ਬਣੇ ਮੌਸਮ ਪ੍ਰਣਾਲੀ ਦੀ ਤੇਜ਼ ਰਫਤਾਰ ਕਾਰਨ ਰਾਜਸਥਾਨ ਆਉਣ ਤੋਂ ਬਾਅਦ ਮਾਨਸੂਨ ਕਮਜ਼ੋਰ ਹੋ ਗਿਆ ਹੈ।


ਇਸ ਕਾਰਨ 13 ਜੁਲਾਈ ਤੋਂ ਮੌਨਸੂਨ ਕੁਝ ਥਾਵਾਂ ਉੱਤੇ ਸਰਗਰਮ ਰਹੇਗੀ। ਮੌਸਮ ਵਿਗਿਆਨੀ ਡਾ. ਸ਼ਵਿੰਦਰ ਸਿੰਘ ਅਨੁਸਾਰ ਸੋਮਵਾਰ ਨੂੰ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। 15 ਜੁਲਾਈ ਨੂੰ ਬੰਗਾਲ ਦੀ ਖਾੜੀ ਵਿੱਚ ਹਵਾ ਦਾ ਦਬਾਅ ਬਣਨ ਜਾ ਰਿਹਾ ਹੈ, ਜਿਸ ਕਾਰਨ ਬੱਦਲ ਛਾਏ ਰਹਿਣਗੇ ਪਰ ਇੱਥੇ ਸਿਰਫ ਹਲਕੀ ਬਾਰਸ਼ ਹੋਵੇਗੀ। ਜੰਮੂ-ਕਸ਼ਮੀਰ ਤੇ ਉਸ ਦੇ ਲਾਗਲੇ ਇਲਾਕਿਆਂ ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ


ਪੰਜਾਬ ਵਿੱਚ ਅਜੇ ਵੀ 41 ਪ੍ਰਤੀਸ਼ਤ ਘੱਟ ਵਰਖਾ


ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਦੇ ਪਠਾਨਕੋਟ, ਰੋਪੜ ਵਿੱਚ ਵਧੇਰੇ ਬਾਰਸ਼ ਹੋਈ। ਇਸ ਦੇ ਨਾਲ ਹੀ, ਰਾਜ ਵਿੱਚ 1 ਜੂਨ ਤੋਂ 11 ਜੁਲਾਈ ਤੱਕ 61.3 ਮਿਲੀਮੀਟਰ ਬਾਰਸ਼ ਹੋਈ, ਜਦੋਂਕਿ 103.8 ਮਿਲੀਮੀਟਰ ਹੋਣੀ ਚਾਹੀਦੀ ਸੀ, ਜੋ ਆਮ ਨਾਲੋਂ 41% ਘੱਟ ਹੈ। ਐਤਵਾਰ ਨੂੰ ਉੱਤਰੀ ਪੰਜਾਬ ਦੇ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਪਾਰਾ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਦਰਜ ਕੀਤਾ ਗਿਆ। ਉੱਤਰ ਪੰਜਾਬ ਵਿੱਚ 34 ਡਿਗਰੀ ਰਿਕਾਰਡ ਕੀਤਾ ਗਿਆ ਹੈ ਤੇ ਬਾਕੀ ਜ਼ਿਲ੍ਹਿਆਂ ਵਿੱਚ 37 ਡਿਗਰੀ ਰਿਕਾਰਡ ਕੀਤਾ ਗਿਆ ਹੈ।


ਹਿਮਾਚਲ ਪ੍ਰਦੇਸ਼ ਦੇ 6 ਜਿਲ੍ਹਿਆਂ ਵਿੱਚ ਔਰੈਂਜ ਅਲਰਟ

ਐਤਵਾਰ ਨੂੰ ਹਿਮਾਚਲ ਵਿੱਚ ਕਈ ਥਾਵਾਂ ਤੇ ਭਾਰੀ ਬਾਰਸ਼ ਹੋਈ। ਇਸ ਮੌਸਮ ਵਿੱਚ ਨੈਣਾ ਦੇਵੀ ਵਿੱਚ 181 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਹੈ। ਮੀਂਹ ਕਾਰਨ ਸਿਰਮੌਰ ਵਿੱਚ ਕਈ ਥਾਵਾਂ 'ਤੇ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ, ਸੋਮਵਾਰ ਨੂੰ ਵੀ ਰਾਜ ਦੇ 6 ਜ਼ਿਲ੍ਹਿਆਂ ਵਿੱਚ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

ਟਾਪ ਹੈਡਲਾਈਨ

BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
School Holiday Extended: ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ! ਸਾਹਮਣੇ ਆਇਆ ਵੱਡਾ ਅਪਡੇਟ; ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget