ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਿੱਖਾਂ ਦੇ ਜਥੇ ਨੂੰ ਪਾਕਿਸਤਾਨ ਜਾਣੋਂ ਰੋਕਣ 'ਤੇ ਰਾਜਾ ਵੜਿੰਗ ਖਫਾ, ਮੋਦੀ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਸ਼੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲਾ ਸਿੱਖ ਸੰਗਤਾਂ ਦਾ ਜੱਥਾ ਰੋਕਣ 'ਤੇ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਰੜੀ ਅਲੋਚਨਾ ਕੀਤੀ ਗਈ ਹੈ ਤੇ ਦੂਜੇ ਪਾਸੇ ਕਾਂਗਰਸ ਨੇ ਵੀ ਬੀਜੇਪੀ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ।
raja_warring
ਸ਼੍ਰੀ ਮੁਕਤਸਰ ਸਾਹਿਬ: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਸ਼੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲਾ ਸਿੱਖ ਸੰਗਤਾਂ ਦਾ ਜੱਥਾ ਰੋਕਣ 'ਤੇ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਰੜੀ ਅਲੋਚਨਾ ਕੀਤੀ ਗਈ ਹੈ ਤੇ ਦੂਜੇ ਪਾਸੇ ਕਾਂਗਰਸ ਨੇ ਵੀ ਬੀਜੇਪੀ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ।
ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸਿੱਖਾਂ ਨਾਲ ਵਿਤਕਰਾ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨੇ ਹੋ ਚੁੱਕੇ ਹਨ ਤੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਕਿਸਾਨਾਂ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਸਿੱਖਾਂ ਦੇ ਨਨਕਾਣਾ ਸਾਹਿਬ ਜਾਣ ਵਾਲਾ ਜੱਥਾ ਰੋਕ ਦਿੱਤਾ ਹੈ। ਕੇਂਦਰ ਸਰਕਾਰ ਨੇ ਇਸ ਲਈ ਸੁਰੱਖਿਆ ਦਾ ਹਵਾਲਾ ਦਿੱਤਾ ਹੈ ਪਰ ਉੱਥੇ ਕੋਈ ਵੀ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)