ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਟਿਕਟੌਕ ਸਟਾਰ ਨੂਰ ਦੀ ਵੀਡੀਓ ਸ਼ੇਅਰ ਕਰਨ ਲਈ ਮਜਬੂਰ ਹੋਇਆ ਰਾਜਾ, ਤੁਸੀਂ ਵੀ ਹੋ ਜਾਵੋਗੇ ਇਮੋਸ਼ਨਲ
ਟਿਕਟੌਕ ‘ਤੇ ਇੱਕ ਛੋਟੀ ਬੱਚੀ ਨੂਰ ਬਹੁਤ ਹੀ ਮਸ਼ਹੂਰ ਹੋ ਰਹੀ ਹੈ। ਉਸ ਦੀਆਂ ਵੀਡੀਓਜ਼ ਇੰਨਾਂ ਹਸਾਉਂਦੀਆਂ ਹਨ ਕਿ ਢਿੱਡੀ ਪੀੜਾਂ ਪੈਣ ਲੱਗ ਜਾਂਦੀਆਂ ਹਨ। ਲੋਕ ਉਸ ਨੂੰ ਬੇਹਦ ਪਸੰਦ ਕਰਦੇ ਹਨ ਤੇ ਆਏ ਦਿਨ ਉਸ ਦੀ ਕੋਈ ਨਾ ਕੋਈ ਵੀਡੀਓ ਜ਼ਰੂਰ ਵਾਇਰਲ ਹੋਈ ਹੁੰਦੀ ਹੈ।
![ਟਿਕਟੌਕ ਸਟਾਰ ਨੂਰ ਦੀ ਵੀਡੀਓ ਸ਼ੇਅਰ ਕਰਨ ਲਈ ਮਜਬੂਰ ਹੋਇਆ ਰਾਜਾ, ਤੁਸੀਂ ਵੀ ਹੋ ਜਾਵੋਗੇ ਇਮੋਸ਼ਨਲ Raja Warring forced to share Tiktok star Noor's video, you too will get emotional ਟਿਕਟੌਕ ਸਟਾਰ ਨੂਰ ਦੀ ਵੀਡੀਓ ਸ਼ੇਅਰ ਕਰਨ ਲਈ ਮਜਬੂਰ ਹੋਇਆ ਰਾਜਾ, ਤੁਸੀਂ ਵੀ ਹੋ ਜਾਵੋਗੇ ਇਮੋਸ਼ਨਲ](https://static.abplive.com/wp-content/uploads/sites/5/2020/04/30194250/Tik-Tok-Noor.jpg?impolicy=abp_cdn&imwidth=1200&height=675)
ਪਵਨਪ੍ਰੀਤ ਕੌਰ
ਚੰਡੀਗੜ੍ਹ: ਟਿਕਟੌਕ ‘ਤੇ ਇੱਕ ਛੋਟੀ ਬੱਚੀ ਨੂਰ ਬਹੁਤ ਹੀ ਮਸ਼ਹੂਰ ਹੋ ਰਹੀ ਹੈ। ਉਸ ਦੀਆਂ ਵੀਡੀਓਜ਼ ਇੰਨਾਂ ਹਸਾਉਂਦੀਆਂ ਹਨ ਕਿ ਢਿੱਡੀ ਪੀੜਾਂ ਪੈਣ ਲੱਗ ਜਾਂਦੀਆਂ ਹਨ। ਲੋਕ ਉਸ ਨੂੰ ਬੇਹਦ ਪਸੰਦ ਕਰਦੇ ਹਨ ਤੇ ਆਏ ਦਿਨ ਉਸ ਦੀ ਕੋਈ ਨਾ ਕੋਈ ਵੀਡੀਓ ਜ਼ਰੂਰ ਵਾਇਰਲ ਹੋਈ ਹੁੰਦੀ ਹੈ।
ਨੂਰ ਦੀਆਂ ਵੀਡੀਓਜ਼ ਦੇ ਮੂਰੀਦ ਹੁਣ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹੋ ਗਏ ਹਨ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਨੂਰ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜੋ ਵਾਕਿਆ ਹੀ ਸ਼ਲਾਘਾਯੋਗ ਹੈ। ਇਸ ਵਾਰ ਨੂਰ ਦੀ ਇਹ ਵੀਡੀਓ ਸਮਾਜਿਕ ਸਚਾਈ ਬਿਆਨ ਕਰ ਰਹੀ ਹੈ।
ਨੂਰ ਦੀ ਇਹ ਵੀਡੀਓ ਤੁਹਾਨੂੰ ਦੇਸ਼ ਲਈ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਦੀ ਯਾਦ ਦੀ ਦਵਾਏਗੀ, ਜਿਸ ਨੂੰ ਸਾਡੀ ਨੌਜਵਾਨ ਪੀੜੀ ਅੱਜ ਕਿੱਧਰੇ ਭੁੱਲੀ ਬੈਠੀ ਹੈ। ਅੱਜ ਕੱਲ੍ਹ ਦੇ ਬੱਚਿਆਂ ਨੂੰ ਤਾਂ ਉਨ੍ਹਾਂ ਦਾ ਨਾਮ ਵੀ ਸ਼ਾਇਦ ਹੀ ਪਤਾ ਹੋਵੇ। ਅਜਿਹੇ ‘ਚ ਇਹ ਵੀਡੀਓ ਸਮਾਜ ਦੀਆਂ ਅੱਖਾਂ ‘ਚ ਚਾਨਣਾ ਜ਼ਰੂਰ ਪਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)