ਪੜਚੋਲ ਕਰੋ

5 ਸਾਲਾ ਬੱਚੀ ਨਾਲ ਰੇਪ ਦੇ ਦੋਸ਼ੀ ਨੂੰ 26 ਦਿਨਾਂ 'ਚ ਹੀ ਫਾਂਸੀ ਦੀ ਸਜ਼ਾ, ਮੁੱਖ ਮੰਤਰੀ ਨੇ ਦੱਸਿਆ ਮਸਾਲ

ਰਾਜਸਥਾਨ ਦੇ ਝੁਨਝੁਨੂੰ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਜੁਰਮ ਹੇਠ 20 ਸਾਲਾ ਸੁਨੀਲ ਕੁਮਾਰ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਫਾਂਸੀ ਦੀ ਸਜ਼ਾ ਸੁਣਾਈ ਹੈ।

ਜੈਪੁਰ: ਰਾਜਸਥਾਨ ਦੇ ਝੁਨਝੁਨੂੰ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਜੁਰਮ ਹੇਠ 20 ਸਾਲਾ ਸੁਨੀਲ ਕੁਮਾਰ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਫਾਂਸੀ ਦੀ ਸਜ਼ਾ ਸੁਣਾਈ ਹੈ। ਝੁਨਝੁਨੂੰ ਜ਼ਿਲ੍ਹੇ ਦੇ ਪਿਲਾਨੀ ’ਚ ਬੱਚੀ ਨਾਲ 19 ਫ਼ਰਵਰੀ ਨੂੰ ਰੇਪ ਹੋਇਆ ਸੀ। ਪੁਲਿਸ ਨੇ ਜਾਂਚ ਕਰ ਕੇ ਘਟਨਾ ਦੇ ਸਿਰਫ਼ 9 ਦਿਨਾਂ ਅੰਦਰ ਅੰਦਰ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਤੇ 40 ਗਵਾਹਾਂ ਦੀਆਂ ਗਵਾਹੀਆਂ ਦੇ ਆਧਾਰ ਉੱਤੇ ਦੋਸ਼ੀ ਨੂੰ ਸਿਰਫ਼ 26 ਦਿਨਾਂ ’ਚ ਸਜ਼ਾ ਦਿਵਾ ਦਿੱਤੀ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਫ਼ੈਸਲੇ ਨੂੰ ਪੁਲਿਸ, ਨਿਆਂਪਾਲਿਕਾ ਦੀ ਮੁਹਾਰਤ ਤੇ ਸਰਕਾਰ ਦੀ ਪੀੜਤ ਕੁੜੀ ਨੂੰ ਨਿਆਂ ਦਿਵਾਉਣ ਦੀ ਪ੍ਰਤੀਬੱਧਤਾ ਦੀ ਉਦਾਹਰਣ ਦੱਸਿਆ ਹੈ।

ਆਈਜੀ ਪੁਲਿਸ ਹਵਾ ਸਿੰਘ ਘੁਮਰੀਆ ਨੇ ਦੱਸਿਆ ਕਿ 19 ਫ਼ਰਵਰੀ ਦੀ ਸ਼ਾਮ ਨੂੰ ਬੱਚੀ ਖੇਤ ਵਿੱਚ ਆਪਣੇ ਭੈਣਾਂ-ਭਰਾਵਾਂ ਨਾਲ ਖੇਡ ਰਹੀ ਸੀ। ਇਸੇ ਦੌਰਾਨ ਸਕੂਟੀ ’ਤੇ ਆਏ ਮੁਲਜ਼ਮ ਨੇ ਉਸ ਨੂੰ ਅਗ਼ਵਾ ਕਰ ਲਿਆ। ਬੱਚੀ ਦੇ ਭੈਣਾਂ-ਭਰਾਵਾਂ ਨੇ ਉਸ ਦਾ ਪਿੱਛਾ ਵੀ ਕੀਤਾ ਪਰ ਉਸ ਨੂੰ ਫੜ ਨਹੀਂ ਸਕੇ।

ਫਿਰ ਬੱਚੀ ਰਾਤ ਨੂੰ ਇੱਕ ਸੁੰਨਸਾਨ ਥਾਂ ਉੱਤੇ ਲਹੂਲੁਹਾਨ ਹਾਲਤ ਵਿੱਚ ਮਿਲੀ। ਇਸ ਘਿਨਾਉਣੀ ਵਾਰਦਾਤ ਦੇ ਸਿਰਫ਼ ਪੰਜ ਘੰਟਿਆਂ ਅੰਦਰ ਹੀ ਪੁਲਿਸ ਨੇ ਸ਼ਾਹਪੁਰ ਨਿਵਾਸੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਸ ਕੇਸ ਉੱਤੇ ਰੋਜ਼ਾਨਾ 12 ਤੋਂ 13 ਘੰਟੇ ਲਗਾਤਾਰ ਕੰਮ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ 40 ਤੋਂ ਵੱਧ ਗਵਾਹਾਂ ਦੇ ਬਿਆਨ ਲਏ ਗਏ ਤੇ ਲਗਭਗ 250 ਦਸਤਾਵੇਜ਼ ਸਬੂਤ ਵਜੋਂ ਪੇਸ਼ ਕੀਤੇ ਗਏ। ਫਿਰ ਚਾਰਜਸ਼ੀਟ ਦਾਖ਼ਲ ਹੋਈ। ਪੌਕਸੋ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸੇ ਬੱਚੀ ਨਾਲ ਰੇਪ ਦੇ ਦੋਸ਼ੀ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦਾ ਜ਼ਿਲ੍ਹੇ ’ਚ ਇਹ ਦੂਜਾ ਮਾਮਲਾ ਹੈ। ਤਿੰਨ ਸਾਲ ਪਹਿਲਾਂ ਅਜਿਹੇ ਹੀ ਇੱਕ ਮਾਮਲੇ ’ਚ ਦੋਸ਼ੀ ਵਿਨੋਦ ਕੁਮਾਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget