ਪੜਚੋਲ ਕਰੋ

ਖੇਤਾਂ 'ਚ ਖੜ੍ਹੀ ਫਸਲ 'ਤੇ ਟਰੈਕਟਰ ਚਲਾਉਣ ਵਾਲਿਆਂ ਨੂੰ ਰਾਕੇਸ਼ ਟਿਕੈਤ ਦੀ ਅਪੀਲ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜੇ ਲੋੜ ਪਈ ਤਾਂ ਕਿਸਾਨ ਆਪਣੇ ਲੋੜ ਮੁਤਾਬਕ ਅੰਨ ਰੱਖ ਕੇ ਖੇਤਾਂ 'ਚ ਖੜ੍ਹੀ ਫਸਲ 'ਤੇ ਟਰੈਕਟਰ ਚਲਾ ਦੇਣਗੇ। ਜਿਸ ਤੋਂ ਬਾਅਦ ਕਈ ਥਾਵਾਂ ਤੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਥੇ ਕਿਸਾਨ ਆਪਣੇ ਖੇਤਾਂ 'ਚ ਖੜ੍ਹੀ ਫਸਲ 'ਤੇ ਟਰੈਕਟਰ ਚਲਾ ਕੇ ਨਸ਼ਟ ਕਰ ਰਹੇ ਹਨ।

ਰਾਕੇਸ਼ ਟਿਕੈਤ ਨੇ  ਖੇਤਾਂ ਵਿੱਚ ਖੜ੍ਹੀ ਫਸਲ ’ਤੇ ਟਰੈਕਟਰ ਚਲਾਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਰਾਕੇਸ਼ ਟਿਕੈਤ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ ਅਪੀਲ ਹੈ ਕਿ ਖੇਤਾਂ 'ਚ ਖੜ੍ਹੀ ਫਸਲ 'ਤੇ ਟਰੈਕਟਰ ਨਾ ਚਲਾਉਣ। ਰਾਕੇਸ਼ ਟਿਕੈਤ ਨੇ ਇਕ ਖ਼ਬਰ ਦਾ ਜਵਾਬ ਦਿੰਦੇ ਹੋਏ ਕਿਹਾ ਕਿ, "ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹਾ ਨਾ ਕਰਨ। ਇਹ ਕਰਨ ਲਈ ਨਹੀਂ ਕਿਹਾ ਗਿਆ।''

ਰਾਕੇਸ਼ ਟਿਕੈਤ ਨੇ ਜਿਸ ਖ਼ਬਰ 'ਤੇ ਟਵੀਟ ਕੀਤਾ, ਉਸ 'ਚ ਲਿਖਿਆ ਸੀ, ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ, ਕਿਸਾਨ ਨੇ ਆਪਣੀ 8 ਵਿੱਘੇ ਕਣਕ ਦੀ ਖੜ੍ਹੀ ਫਸਲ 'ਤੇ ਟਰੈਕਟਰ ਚਲਾ ਕੇ ਨਸ਼ਟ ਕਰ ਦਿੱਤਾ। ਇਹ ਮਾਮਲਾ ਥਾਣਾ ਖ਼ਤੌਲੀ ਕੋਤਵਾਲੀ ਖੇਤਰ ਦੇ ਪਿੰਡ ਭੈਂਸੀ ਨਾਲ ਸਬੰਧਤ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget