ਪੜਚੋਲ ਕਰੋ

ਮੋਦੀ ਦੀ ਪਾਕਿਸਤਾਨੀ ਭੈਣ ਨੇ ਭੇਜੀ ਰੱਖੜੀ, ਅੱਲਾ ਅੱਗੇ ਸਲਾਮਤੀ ਦੀ ਕੀਤੀ ਦੁਆ 

ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਭੈਣ ਕਮਰ ਮੋਹਸਿਨ ਸ਼ੇਖ ਨੇ ਪਾਕਿਸਤਾਨ ਤੋਂ ਰੱਖੜੀ ਭੇਜੀ ਹੈ। ਅਸਲ ਵਿੱਚ ਕਰਾਚੀ ਦੀ ਰਹਿਣ ਵਾਲੀ ਕਮਰ 24 ਸਾਲਾਂ ਤੋਂ ਮੋਦੀ ਨੂੰ ਰੱਖੜੀ ਰੱਖੜੀ ਤੋਂ ਇਲਾਵਾ ਕਮਰ ਮੋਹਸਿਨ ਸ਼ੇਖ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਕਾਵਿ ਪੱਤਰ ਵੀ ਭੇਜਿਆ ਹੈ

ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਭੈਣ ਕਮਰ ਮੋਹਸਿਨ ਸ਼ੇਖ ਨੇ ਪਾਕਿਸਤਾਨ ਤੋਂ ਰੱਖੜੀ ਭੇਜੀ ਹੈ। ਅਸਲ ਵਿੱਚ ਕਰਾਚੀ ਦੀ ਰਹਿਣ ਵਾਲੀ ਕਮਰ 24 ਸਾਲਾਂ ਤੋਂ ਮੋਦੀ ਨੂੰ ਰੱਖੜੀ ਰੱਖੜੀ ਤੋਂ ਇਲਾਵਾ ਕਮਰ ਮੋਹਸਿਨ ਸ਼ੇਖ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਕਾਵਿ ਪੱਤਰ ਵੀ ਭੇਜਿਆ ਹੈ, ਜਿਸ ਵਿੱਚ ਉਹ ਲਿਖਦੀ ਹੈ ਕਿ ਕੋਰੋਨਾ ਦੌਰਾਨ ਉਹ ਪਹਿਲਾਂ ਆਪਣੇ ਭਰਾ ਦੀ ਤੰਦਰੁਸਤੀ ਦੀ ਦੁਆ ਮੰਗਦੀ ਹੈ। TikTok ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਹੁਣ ਅਮਰੀਕਾ 'ਚ ਜਲਦ ਹੋ ਜਾਵੇਗੀ ਬੈਨ ਉਨ੍ਹਾਂ ਕਿਹਾ ਸਾਨੂੰ ਕੋਈ ਇਤਰਾਜ਼ ਨਹੀਂ ਕਰਨਾ ਚਾਹੀਦਾ। ਜੇ ਸੰਭਵ ਹੁੰਦਾ ਤਾਂ ਉਨ੍ਹਾਂ ਨੇ (ਮੋਦੀ) ਮੈਨੂੰ ਜ਼ਰੂਰ ਬੁਲਾਉਣਾ ਸੀ।  ਮੈਂ ਕੁਰੀਅਰ 'ਚ ਰੱਖੜੀ ਨਾਲ ਇੱਕ ਪੱਤਰ ਵੀ ਭੇਜਿਆ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕਰਦੀ ਹਾਂ। ਕਮਰ ਨੇ ਕਿਹਾ ਕਿ ਉਸ ਨੂੰ ਇਸ ਤਰ੍ਹਾਂ ਕੰਮ ਕਰਨਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਮੈਂ ਅੱਲ੍ਹਾ ਤੋਂ ਉਸ ਦੀ ਚੰਗੀ ਅਤੇ ਤੰਦਰੁਸਤ ਜ਼ਿੰਦਗੀ ਲਈ ਅਰਦਾਸ ਕਰਦੀ ਹਾਂ। ਪੰਜਾਬ ਐਮਐਲਏ ਹੋਸਟਲ ਦੇ ਬਾਹਰ ਚੱਲੀ ਗੋਲੀ, ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਕਮਰ ਨੇ ਦੱਸਿਆ ਕਿ ਉਸ ਦੀਆਂ ਦੋ ਹੋਰ ਭੈਣਾਂ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਰੱਖੜੀ ਬੰਨਣਾ ਚਾਹੁੰਦੀਆਂ ਸੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਅਤੇ ਉਸ ਦਾ ਪੁੱਤਰ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਿਆਰ ਕਰਦੇ ਹਨ। ਬੰਨਦੀ ਆ ਰਹੀ ਹੈ, ਪਰ ਇਸ ਵਾਰ ਮਹਾਂਮਾਰੀ ਦੇ ਕਾਰਨ ਉਹ ਅਜਿਹਾ ਨਹੀਂ ਕਰ ਸਕੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget