ਪੜਚੋਲ ਕਰੋ

Rakshabandhan 2020: ਜਾਣੋ ਰੱਖੜੀ ਬੰਨ੍ਹਣ ਦਾ ਕੀ ਹੈ ਸਹੀ ਸਮਾਂ?

ਅੱਜ ਪੂਰਾ ਦੇਸ਼ ਰੱਖੜੀ ਦਾ ਤਿਉਹਾਰ ਮਨਾ ਰਿਹਾ ਹੈ। ਇਹ ਸ਼ਰਵਣ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ ਮਨਾਇਆ ਜਾਂਦਾ ਹੈ। ਰੱਖੜੀ ਦਾ ਤਿਉਹਾਰ ਹੈ ਜੋ ਭਰਾ ਤੇ ਭੈਣ ਨੂੰ ਪਿਆਰ ਨਾਲ ਬੰਨ੍ਹਦਾ ਹੈ। ਇਹ ਤਿਉਹਾਰ ਭਰਾ ਤੇ ਭੈਣ ਦੇ ਅਟੁੱਟ ਪਿਆਰ ਦਾ ਪ੍ਰਤੀਕ ਹੈ।

ਅੱਜ ਪੂਰਾ ਦੇਸ਼ ਰੱਖੜੀ ਦਾ ਤਿਉਹਾਰ ਮਨਾ ਰਿਹਾ ਹੈ। ਇਹ ਸ਼ਰਵਣ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ ਮਨਾਇਆ ਜਾਂਦਾ ਹੈ। ਰੱਖੜੀ ਦਾ ਤਿਉਹਾਰ ਹੈ ਜੋ ਭਰਾ ਤੇ ਭੈਣ ਨੂੰ ਪਿਆਰ ਨਾਲ ਬੰਨ੍ਹਦਾ ਹੈ। ਇਹ ਤਿਉਹਾਰ ਭਰਾ ਤੇ ਭੈਣ ਦੇ ਅਟੁੱਟ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਭੈਣਾਂ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਤੇ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ ਜਦਕਿ ਭਰਾ ਆਪਣੀਆਂ ਭੈਣਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਇਸ ਦੇ ਨਾਲ ਭੈਣਾਂ ਨੂੰ ਤੋਹਫੇ ਵੀ ਦਿੱਤੇ ਜਾਂਦੇ ਹਨ। ਰੱਖੜੀ ਨੂੰ ਸ਼ੁਭ ਸਮੇਂ 'ਤੇ ਬੰਨ੍ਹਣਾ ਚਾਹੀਦਾ ਹੈ। ਇਸ ਤਿਉਹਾਰ 'ਤੇ ਪੰਚਾਂਗ ਅਨੁਸਾਰ ਬਹੁਤ ਸਾਰੇ ਸ਼ੁਭ ਯੋਗ ਬਣ ਰਹੇ ਹਨ। ਰਾਖੀ ਦਾ ਸ਼ੁਭ ਸਮਾਂ ਸਵੇਰੇ 9 ਵਜੇ ਤੋਂ ਰਾਤ 10: 22 ਤੱਕ ਅਤੇ ਦੁਪਹਿਰ 1:40 ਵਜੇ ਤੋਂ 6:37 ਵਜੇ ਤੱਕ ਹੈ। ਇਹ ਮੰਨਿਆ ਜਾਂਦਾ ਹੈ ਕਿ ਸ਼ੁੱਭ ਸਮੇਂ 'ਚ ਰੱਖੜੀ ਬੰਨ੍ਹਣਾ ਸ਼ੁਭ ਹੁੰਦਾ ਹੈ। ਪਾਕਿਸਤਾਨੀ ਚੈਨਲ 'ਤੇ ਲਹਿਰਾਇਆ ਭਾਰਤੀ ਝੰਡਾ, ਹੈਕ ਹੋਣ 'ਤੇ ਇੱਕ ਮਿੰਟ ਤੱਕ ਚੱਲਿਆ ਸੁਤੰਤਰਤਾ ਦਿਵਸ ਦਾ ਸੰਦੇਸ਼ ਯੂ ਪੀ 'ਚ ਔਰਤਾਂ ਕਰ ਸਕਦੀਆਂ ਹਨਮੁਫਤ ਬੱਸ ਯਾਤਰਾ: ਯੂਪੀ ਵਿੱਚ ਰੱਖੜੀ ਮੌਕੇ 'ਤੇ ਔਰਤਾਂ ਨੂੰ ਇੱਕ ਵਿਸ਼ੇਸ਼ ਤੋਹਫ਼ੇ ਵਜੋਂ ਮੁਫਤ 'ਚ ਸਾਰੀਆਂ ਸ਼੍ਰੇਣੀਆਂ ਦੀਆਂ ਬੱਸਾਂ ਵਿੱਚ ਯਾਤਰਾ ਕਰਨ ਦੀ ਸਹੂਲਤ ਦਿੱਤੀ ਗਈ ਹੈ। ਮੁਫਤ ਬੱਸ ਯਾਤਰਾ ਦੀ ਸਹੂਲਤ ਐਤਵਾਰ ਅੱਧੀ ਰਾਤ ਤੋਂ ਸੋਮਵਾਰ ਅੱਧੀ ਰਾਤ ਤਕ 24 ਘੰਟਿਆਂ ਲਈ ਰਹੇਗੀ। ਸੀਐਮ ਯੋਗੀ ਨੇ ਵੀ ਯੂਪੀ ਪੁਲਿਸ ਨੂੰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਗਸ਼ਤ ਕਰਨ ਦੇ ਆਦੇਸ਼ ਦਿੱਤੇ ਹਨ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget