ਪੜਚੋਲ ਕਰੋ

Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਵਿਆਹ ਦੇ ਫੰਕਸ਼ਨ ਸ਼ੁਰੁ, ਘਰ 'ਚ ਰਖਵਾਇਆ ਅਖੰਡ ਪਾਠ, ਤਸਵੀਰ ਕੀਤੀ ਸ਼ੇਅਰ

Rakul Preet Singh Wedding: ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਇਸੇ ਮਹੀਨੇ ਗੋਆ 'ਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ। ਅਦਾਕਾਰਾ ਨੇ ਇਸ ਦੀ ਝਲਕ ਦਿਖਾਈ ਹੈ।

Rakul Preet Singh Jacky Bhagnani Wedding: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਇੰਨੀਂ ਦਿਨੀਂ ਲਗਾਤਾਰ ਚਰਚਾ 'ਚ ਬਣੀ ਹੋਈ ਹੈ। ਉਹ ਜਲਦ ਹੀ ਐਕਟਰ ਜੈਕੀ ਭਗਨਾਨੀ ਦੇ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਹੁਣ ਇਸ ਜੋੜੇ ਦੇ ਵਿਆਹ ਦੇ ਪ੍ਰੀ ਫੰਕਸ਼ਨ ਵੀ ਸ਼ੁਰੂ ਹੋ ਚੁੱਕੇ ਹਨ। ਖਬਰਾਂ ਮੁਤਾਬਕ ਇਹ ਜੋੜਾ 21 ਫਰਵਰੀ ਨੂੰ ਗੋਆ 'ਚ ਸੱਤ ਫੇਰੇ ਲਵੇਗਾ। ਇਸ ਤੋਂ ਪਹਿਲਾਂ ਜੋੜੇ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ। ਦਰਅਸਲ ਰਕੁਲ ਪ੍ਰੀਤ ਸਿੰਘ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਇਕ ਫੋਟੋ ਸ਼ੇਅਰ ਕਰਕੇ ਅਖੰਡ ਪਾਠ ਦੀ ਝਲਕ ਦਿਖਾਈ ਹੈ।

ਇਹ ਵੀ ਪੜ੍ਹੋ: ਜਦੋਂ ਪੰਜਾਬ 'ਚ ਸਰਦਾਰ ਬੱਚਾ ਜੈਜ਼ੀ ਬੀ ਕੋਲ ਆ ਕੇ ਬੋਲਣ ਲੱਗਿਆ ਹਿੰਦੀ, ਵੀਡੀਓ 'ਚ ਦੇਖੋ ਗਾਇਕ ਨੇ ਕੀ ਕੀਤਾ

ਰਕੁਲ ਪ੍ਰੀਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਆਪਣੀ ਇਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੇ ਸਿਰ 'ਤੇ ਬੈਂਗਣੀ ਰੰਗ ਦਾ ਸਕਾਰਫ ਪਾਈ ਨਜ਼ਰ ਆ ਰਹੀ ਹੈ। ਰਕੁਲਪ੍ਰੀਤ ਘੱਟੋ-ਘੱਟ ਮੇਕਅੱਪ ਅਤੇ ਪਿਆਰੀ ਮੁਸਕਰਾਹਟ ਨਾਲ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਫੋਟੋ ਦੇ ਨਾਲ ਰਕੁਲ ਪ੍ਰੀਤ ਨੇ ਕੈਪਸ਼ਨ 'ਚ ਲਿਖਿਆ- '#ਅਖੰਡ ਪਾਠ, #ਵਾਹਿਗੁਰੂ।'

Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਵਿਆਹ ਦੇ ਫੰਕਸ਼ਨ ਸ਼ੁਰੁ, ਘਰ 'ਚ ਰਖਵਾਇਆ ਅਖੰਡ ਪਾਠ, ਤਸਵੀਰ ਕੀਤੀ ਸ਼ੇਅਰ

ਮੁੰਬਈ 'ਚ ਹੋਵੇਗੀ ਗ੍ਰੈਂਡ ਰਿਸੈਪਸ਼ਨ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਰਕੁਲ ਪ੍ਰੀਤ ਅਤੇ ਜੈਕੀ ਭਗਨਾਨੀ ਇਸ ਮਹੀਨੇ ਦੀ 21 ਤਰੀਕ ਨੂੰ ਵਿਆਹ ਕਰਨ ਜਾ ਰਹੇ ਹਨ। ਰਕੁਲ ਪ੍ਰੀਤ ਅਤੇ ਜੈਕੀ ਆਪਣੇ ਵਿਆਹ ਨੂੰ ਬਹੁਤ ਨਿੱਜੀ ਰੱਖ ਰਹੇ ਹਨ ਅਤੇ ਇਸ ਲਈ ਉਹ ਆਪਣੇ ਦੋਸਤਾਂ, ਪਰਿਵਾਰ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵਿਚਕਾਰ ਹੀ ਵਿਆਹ ਕਰਨਗੇ। ਜੈਕੀ ਅਤੇ ਰਕੁਲ ਮੁੰਬਈ ਵਿੱਚ ਆਪਣੇ ਸ਼ਾਨਦਾਰ ਵਿਆਹ ਦੀ ਰਿਸੈਪਸ਼ਨ ਦੀ ਮੇਜ਼ਬਾਨੀ ਕਰਨਗੇ, ਜਿਸ ਵਿੱਚ ਬਾਲੀਵੁੱਡ ਦੇ ਨਾਲ-ਨਾਲ ਸਾਊਥ ਦੀਆਂ ਮਸ਼ਹੂਰ ਹਸਤੀਆਂ ਵੀ ਸ਼ਾਮਲ ਹੋ ਸਕਦੀਆਂ ਹਨ। ਅਦਾਕਾਰਾਂ ਅਤੇ ਅਭਿਨੇਤਰੀਆਂ ਤੋਂ ਇਲਾਵਾ ਫਿਲਮ ਨਿਰਦੇਸ਼ਕਾਂ ਅਤੇ ਨਿਰਮਾਤਾਵਾਂ ਦੇ ਨਾਂ ਵੀ ਮਹਿਮਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ।

ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦਾ ਵਰਕ ਫਰੰਟ
ਰਕੁਲ ਪ੍ਰੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਦੱਖਣ ਦੀ ਸਾਇੰਸ ਫਿਕਸ਼ਨ ਮੂਵੀ ਅਯਾਲਨ ਵਿੱਚ ਨਜ਼ਰ ਆਈ ਸੀ। ਹੁਣ ਅਦਾਕਾਰਾ ਕਮਲ ਹਾਸਨ ਨਾਲ ਭਾਰਤੀ 2 ਵਿੱਚ ਨਜ਼ਰ ਆਵੇਗੀ ਜੋ ਇਸ ਸਾਲ 12 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਜੈਕੀ ਭਗਨਾਨੀ, ਬਤੌਰ ਨਿਰਮਾਤਾ, ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਅਭਿਨੀਤ ਫਿਲਮ 'ਬੜੇ ਮੀਆਂ ਛੋਟੇ ਮੀਆਂ' ਵਿੱਚ ਇਨ੍ਹੀਂ ਦਿਨੀਂ ਰੁੱਝੇ ਹੋਏ ਹਨ। 

ਇਹ ਵੀ ਪੜ੍ਹੋ: ਗਾਇਕ ਪਰਮੀਸ਼ ਵਰਮਾ ਨੇ ਫਿਰ ਸ਼ੈਰੀ ਮਾਨ 'ਤੇ ਕੱਸਿਆ ਤੰਜ, ਕਿਹਾ- 'ਤੇਰੇ ਤੋਂ ਪਿੱਛੋਂ ਸ਼ੁਰੂ ਕੀਤਾ ਸੀ, ਦੇਖ ਅੱਜ ਕਿੱਥੇ ਪਹੁੰਚਿਆ'

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget