ਪੜਚੋਲ ਕਰੋ

Ram Mandir: ਮੋਦੀ ਸਰਕਾਰ ਨੇ ਰਾਮ ਮੰਦਰ ਦੀ ਉਸਾਰੀ ਲਈ ਦਾਨ ਕੀਤਾ 'ਇੱਕ ਰੁਪਿਆ'

ਮੰਦਰ ਦੀ ਉਸਾਰੀ ਲਈ ਸਥਾਪਤ ਕੀਤੇ ਗਏ 'ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ' ਨੂੰ ਪਹਿਲਾ ਦਾਨ ਮਿਲਿਆ ਹੈ। ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਟਰੱਸਟ ਦਾ ਰਜਿਸਟਰਡ ਦਫਤਰ ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ 'ਚ ਹੋਵੇਗਾ।

ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਟਰੱਸਟ ਨੂੰ ਇੱਕ ਰੁਪਿਆ ਨਕਦ ਦਾਨ ਕੀਤਾ ਹੈ। ਮੰਦਰ ਦੀ ਉਸਾਰੀ ਲਈ ਸਥਾਪਤ ਕੀਤੇ ਗਏ 'ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ' ਨੂੰ ਹਾਸਲ ਹੋਇਆ ਇਹ ਪਹਿਲਾ ਦਾਨ ਹੈ। ਸਰਕਾਰ ਨੇ ਟਰੱਸਟ ਨੂੰ ਇੱਕ ਰੁਪਿਆ ਨਕਦ ਦਾਨ ਵਜੋਂ ਦਿੱਤਾ ਤਾਂ ਜੋ ਟਰੱਸਟ ਅਯੁੱਧਿਆ 'ਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਦੀ ਸ਼ੁਰੂਆਤ ਕਰ ਸਕੇ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇਹ ਦਾਨ ਗ੍ਰਹਿ ਮੰਤਰਾਲੇ ਦੇ ਅਧੀਨ ਸਕੱਤਰ ਡੀ. ਮੁਰਮੂ ਨੇ ਦਿੱਤਾ। ਅਧਿਕਾਰੀ ਨੇ ਕਿਹਾ ਕਿ ਟਰੱਸਟ ਬਿਨਾਂ ਕਿਸੇ ਸ਼ਰਤ ਦੇ ਕਿਸੇ ਵੀ ਵਿਅਕਤੀ ਤੋਂ ਕਿਸੇ ਵੀ ਰੂਪ 'ਚ ਦਾਨ, ਗਰਾਂਟ, ਯੋਗਦਾਨ ਲੈ ਸਕਦਾ ਹੈ। ਸ਼ੁਰੂਆਤ 'ਚ ਟਰੱਸਟ ਦੇ ਸੀਨੀਅਰ ਵਕੀਲ ਕੇਕੇ ਫਿਰੌਤੀ ਦੀ ਰਿਹਾਇਸ਼ ਤੋਂ ਕੰਮ ਕਰੇਗਾ ਪਰ ਬਾਅਦ 'ਚ ਇਸ ਦਾ ਸਥਾਈ ਦਫਤਰ ਖੁੱਲ੍ਹ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ 'ਚ ਕਿਹਾ ਹੈ ਕਿ ਟਰੱਸਟ ਦਾ ਰਜਿਸਟਰਡ ਦਫਤਰ ਦੱਖਣੀ ਦਿੱਲੀ 'ਚ ਗ੍ਰੇਟਰ ਕੈਲਾਸ਼ 'ਚ ਹੋਵੇਗਾ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ ਅਨੁਸਾਰ ਅਯੁੱਧਿਆ ਵਿੱਚ ਸੁੰਨੀ ਕੇਂਦਰੀ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਅਲਾਟ ਕਰ ਦਿੱਤੀ ਹੈ। ਕੈਬਨਿਟ ਮੰਤਰੀ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਅਯੁੱਧਿਆ ਦੇ ਮੁੱਖ ਦਫ਼ਤਰ ਤੋਂ 18 ਕਿਲੋਮੀਟਰ ਦੂਰ ਤਹਿਸੀਲ ਸੋਹਾਵਲ ਰੌਨਹੀ ਥਾਣੇ ਪਿੰਡ ਧੰਨੀਪੁਰ ਤੋਂ 200 ਮੀਟਰ ਪਿੱਛੇ ਵਕਫ਼ ਬੋਰਡ ਨੂੰ ਪੰਜ ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget