ਪੜਚੋਲ ਕਰੋ

ਰਾਮ ਰਹੀਮ ਦਾ ਜੇਲ੍ਹ 'ਚੋਂ ਵੱਡਾ ਐਲਾਨ, ਹਨਪ੍ਰੀਤ ਨੇ ਟਵਿੱਟਰ 'ਤੇ ਸ਼ੇਅਰ ਕੀਤੀ ਚਿੱਠੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਮਾਂ ਨੂੰ ਚਿੱਠੀ ਲਿਖ ਕੇ ਵੱਡਾ ਐਲਾਨ ਕੀਤਾ ਹੈ। ਰਾਮ ਰਹੀਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਸਾਰੀ ਉਮਰ ਡੇਰੇ ਦਾ ਮੁਖੀ ਬਣਿਆ ਰਹੇਗਾ। ਇਸ ਦੇ ਨਾਲ ਹੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਡੇਰੇ ਦੇ ਅਗਲੇ ਮੁਖੀ ਦੀ ਚਰਚਾ 'ਤੇ ਬ੍ਰੇਕ ਲੱਗ ਗਈ ਹੈ।

ਸਿਰਸਾ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਮਾਂ ਨੂੰ ਚਿੱਠੀ ਲਿਖ ਕੇ ਵੱਡਾ ਐਲਾਨ ਕੀਤਾ ਹੈ। ਰਾਮ ਰਹੀਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਸਾਰੀ ਉਮਰ ਡੇਰੇ ਦਾ ਮੁਖੀ ਬਣਿਆ ਰਹੇਗਾ। ਇਸ ਦੇ ਨਾਲ ਹੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਡੇਰੇ ਦੇ ਅਗਲੇ ਮੁਖੀ ਦੀ ਚਰਚਾ 'ਤੇ ਬ੍ਰੇਕ ਲੱਗ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਨੇ ਕਈ ਵਾਰ ਮਾਂ ਦੀ ਖ਼ਰਾਬ ਸਿਹਤ ਤੇ ਹੋਰਨਾਂ ਕਰਨਾ ਦਾ ਹਵਾਲਾ ਦਿੰਦਿਆਂ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਦੀ ਅਪੀਲ ਕੀਤੀ ਗਈ ਪਰ ਇਸ ਨੂੰ ਵਾਜਬ ਕਾਰਨ ਨਾ ਦੱਸਦਿਆਂ ਜੱਜ ਵੱਲੋਂ ਇਸ ਅਪੀਲ ਨੂੰ ਰੱਦ ਕਰ ਦਿੱਤਾ ਗਿਆ। ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੇ ਆਪਣੀ ਮਾਂ ਨੂੰ ਚਿੱਠੀ ਲਿਖੀ ਹੈ। ਰਾਮ ਰਹੀਮ ਦਾ ਜੇਲ੍ਹ 'ਚੋਂ ਵੱਡਾ ਐਲਾਨ, ਹਨਪ੍ਰੀਤ ਨੇ ਟਵਿੱਟਰ 'ਤੇ ਸ਼ੇਅਰ ਕੀਤੀ ਚਿੱਠੀ ਚਿੱਠੀ ਡੇਰੇ ਦੀ ਵਾਈਸ ਚੇਅਰਪਰਸਨ ਸ਼ੋਭਾ ਇੰਸਾ ਵੱਲੋਂ ਟਵਿੱਟਰ 'ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਹਨੀਪ੍ਰੀਤ ਨੇ ਰੀਟਵੀਟ ਕੀਤਾ ਹੈ। ਡੇਰਾ ਮੁਖੀ ਵੱਲੋਂ ਚਿੱਠੀ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਉਹ ਤਾਉਮਰ ਡੇਰਾ ਮੁਖੀ ਬਣਿਆ ਰਹੇਗਾ ਤੇ ਲੋਕਾਂ ਦੀ ਸੇਵਾ ਕਰਦਾ ਰਹੇਗਾ। ਕੈਪਟਨ ਦਾ 3.5 ਲੱਖ ਮੁਲਾਜ਼ਮਾਂ ਨੂੰ ਝਟਕਾ, ਵਿਧਾਇਕਾਂ 'ਤੇ ਫੁੱਲ ਮਿਹਰ ਚਿੱਠੀ ਵਿੱਚ ਜਿਥੇ ਸਰਕਾਰ ਵੱਲੋਂ ਕਰੋਨਾ ਨਾਲ ਨਜਿੱਠਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਗੱਲ ਕਹੀ ਗਈ ਹੈ, ਉਥੇ ਡੇਰੇ ਸ਼ਰਧਾਲੂਆਂ ਵੱਲੋਂ ਖ਼ੂਨਦਾਨ ਕਰਨ ਤੇ ਭਲਾਈ ਦੇ ਕੰਮ ਕਰਨ ਦੀ ਵੀ ਗੱਲ ਕਹੀ ਗਈ ਹੈ। ਡੇਰੇ ਵਿੱਚ ਗੁੱਟਬਾਜ਼ੀ ਦੇ ਸਵਾਲਾਂ ਦਾ ਵੀ ਜਵਾਬ ਦਿੱਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget