ਪੜਚੋਲ ਕਰੋ

Arun Govil Joins BJP: ਟੀਵੀ ਦੇ ਰਾਮ ਬੀਜੇਪੀ 'ਚ ਹੋਏ ਸ਼ਾਮਿਲ, ਚੋਣਾਂ ਜਿਤਾਉਣ ਲਈ ਕਰਨਗੇ ਪ੍ਰਚਾਰ 

ਸਿੱਧ ਟੈਲੀਵਿਜ਼ਨ ਸੀਰੀਅਲ ਰਾਮਾਇਣ 'ਚ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਅਰੁਣ ਗੋਵਿਲ ਨੇ ਹੁਣ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਕੋਲਕਾਤਾ: ਪ੍ਰਸਿੱਧ ਟੈਲੀਵਿਜ਼ਨ ਸੀਰੀਅਲ ਰਾਮਾਇਣ 'ਚ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਅਰੁਣ ਗੋਵਿਲ ਨੇ ਹੁਣ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਰੁਣ ਗੋਵਿਲ ਬੰਗਾਲ ਚੋਣਾਂ 'ਚ ਭਾਜਪਾ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਗੋਵਿਲ ਬੰਗਾਲ 'ਚ 100 ਦੇ ਕਰੀਬ ਮੀਟਿੰਗਾਂ ਕਰਨਗੇ।

 

ਪੱਛਮੀ ਬੰਗਾਲ ਵਿੱਚ ਕੁਝ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਾਲਾਂਕਿ ਅਰੁਣ ਗੋਵਿਲ, ਜੋ ਪਹਿਲਾਂ ਅਭਿਨੇਤਾ ਸੀ, ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਰੁਣ ਗੋਵਿਲ ਇੱਕ ਅਦਾਕਾਰ ਹੈ ਜੋ 90 ਵਿਆਂ ਵਿੱਚ ਟੈਲੀਵਿਜ਼ਨ ਸੀਰੀਅਲ ਰਾਮਾਇਣ ਨਾਲ ਮਸ਼ਹੂਰ ਹੋਏ ਸੀ। 90 ਦੇ ਦਹਾਕੇ 'ਚ ਦਿਖਾਈ ਗਈ ਰਾਮਾਨੰਦ ਸਾਗਰ ਦੀ ਰਾਮਾਇਣ ਦੀਆਂ ਯਾਦਾਂ ਅੱਜ ਵੀ ਲੋਕਾਂ ਦੇ ਮਨਾਂ 'ਚ ਤਾਜ਼ਾ ਹਨ। ਇਸ ਧਾਰਮਿਕ ਸੀਰੀਅਲ 'ਚ ਭਗਵਾਨ ਰਾਮ ਦਾ ਕਿਰਦਾਰ ਅਰੁਣ ਗੋਵਿਲ ਨੇ ਨਿਭਾਇਆ ਸੀ ਅਤੇ ਇਥੋਂ ਅਰੁਣ ਨੇ ਹਰ ਘਰ 'ਚ ਆਪਣੀ ਪਛਾਣ ਬਣਾਈ।

 

ਅਰੁਣ ਗੋਵਿਲ ਦੱਸਦੇ ਹਨ ਕਿ 'ਮੈਨੂੰ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਬਾਲੀਵੁੱਡ 'ਚ ਕੰਮ ਨਹੀਂ ਮਿਲਿਆ। ਮੈਨੂੰ ਇਸ ਗੱਲ ਦਾ ਅਫ਼ਸੋਸ ਹੈ, ਪਰ ਬਾਅਦ 'ਚ ਜਦੋਂ ਮੈਨੂੰ ਅਹਿਸਾਸ ਹੋਇਆ ਕਿ ਵਪਾਰਕ ਫਿਲਮਾਂ ਕਰਨ ਤੋਂ ਬਾਅਦ ਮੈਨੂੰ ਉਹ ਪ੍ਰਸਿੱਧੀ, ਪਿਆਰ ਅਤੇ ਪਛਾਣ ਨਹੀਂ ਮਿਲਦੀ ਜੋ ਮੈਨੂੰ ਰਾਮਾਇਣ 'ਚ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਮਿਲੀ ਹੈ। ਰਮਾਇਣ ਨੇ ਮੈਨੂੰ ਜੋ ਦਿੱਤਾ ਉਹ 100 ਬਾਲੀਵੁੱਡ ਫਿਲਮਾਂ ਨਹੀਂ ਦੇ ਸਕਦੀਆਂ।

 

 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget