ਪੜਚੋਲ ਕਰੋ

ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬੀ ਗਾਇਕ ਰੰਮੀ ਰੰਧਾਵਾ ਨੇ ਐਲੀ ਮਾਂਗਟ ਨਾਲ ਵਿਵਾਦ ਖ਼ਤਮ ਕਰਨ ਤੋਂ ਬਾਅਦ ਹੁਣ ਇੱਕ ਨਵਾਂ ਵਿਵਾਦ ਛੇੜ ਲਿਆ ਹੈ, ਜਿਸ ਕਰਕੇ ਪੁਲਿਸ ਨੇ ਰੰਮੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੋਹਾਲੀ: ਪੰਜਾਬੀ ਗਾਇਕ ਰੰਮੀ ਰੰਧਾਵਾ ਨੇ ਐਲੀ ਮਾਂਗਟ ਨਾਲ ਵਿਵਾਦ ਖ਼ਤਮ ਕਰਨ ਤੋਂ ਬਾਅਦ ਹੁਣ ਇੱਕ ਨਵਾਂ ਵਿਵਾਦ ਛੇੜ ਲਿਆ ਹੈ, ਜਿਸ ਕਰਕੇ ਪੁਲਿਸ ਨੇ ਰੰਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਰੰਮੀ ਰੰਧਾਵਾ ਖ਼ਿਲਾਫ਼ ਮੋਹਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਰੰਮੀ ਰੰਧਾਵਾ ਉੱਚੀ ਆਵਾਜ਼ 'ਚ ਗੀਤ ਵਜਾ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ। ਜਦ ਉਨ੍ਹਾਂ ਰੰਮੀ ਰੰਧਾਵਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਹੱਥੋਂਪਾਈ ਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਰੰਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਰੰਮੀ ਰੰਧਾਵਾ ਪੰਜਾਬੀ ਗਾਇਕ ਐਲੀ ਮਾਂਗਟ ਨਾਲ ਹੋਏ ਵਿਵਾਦ ਕਾਰਨ ਸੁਰਖੀਆਂ 'ਚ ਰਹੇ ਸੀ, ਜਿਸ ਕਾਰਨ ਸੋਸ਼ਲ ਮੀਡਿਆ 'ਤੇ ਰੰਮੀ ਤੇ ਐਲੀ ਨੂੰ ਲੈ ਕੇ ਕਾਫੀ ਚਰਚਾ ਛਿੜੀ ਸੀ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget