ਪੜਚੋਲ ਕਰੋ

ਰਣਬੀਰ ਕਪੂਰ ਨੇ ਆਲੀਆ ਭੱਟ ਲਈ ਬੁੱਕ ਕੀਤਾ ਹਸਪਤਾਲ? ਇਸ ਦਿਨ ਬੱਚੇ ਨੂੰ ਜਨਮ ਦੇ ਸਕਦੀ ਹੈ ਅਦਾਕਾਰਾ

ਆਲੀਆ ਭੱਟ (Alia Bhatt) ਅਤੇ ਰਣਬੀਰ ਕਪੂਰ (Ranbir Kapoor) ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਮਾਂ ਅਤੇ ਪਿਤਾ ਬਣਨ ਦੇ ਦੌਰ ਦਾ ਆਨੰਦ ਲੈ ਰਹੇ ਹਨ। ਹੁਣ ਅਦਾਕਾਰਾ ਦੀ ਡਿਲੀਵਰੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ।

Alia And Ranbir To Become Parents In December: ਰਣਬੀਰ ਕਪੂਰ ਅਤੇ ਆਲੀਆ ਭੱਟ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਵਿੱਚ ਹਨ। ਦੋਵੇਂ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ, ਉਥੇ ਹੀ ਇਹ ਜੋੜਾ ਆਪਣੇ ਮਾਤਾ-ਪਿਤਾ ਬਣਨ ਦੇ ਪੜਾਅ ਦਾ ਵੀ ਆਨੰਦ ਲੈ ਰਿਹਾ ਹੈ। ਜਦੋਂ ਤੋਂ ਅਦਾਕਾਰਾ ਨੇ ਆਪਣੀ ਪ੍ਰੈਗਨੈਂਸੀ ਦੀ ਜਾਣਕਾਰੀ ਦਿੱਤੀ ਹੈ, ਹਰ ਰੋਜ਼ ਪ੍ਰਸ਼ੰਸਕਾਂ ਵਿੱਚ ਇਹੀ ਗੱਲ ਚਰਚਾ ਵਿੱਚ ਹੈ। ਉਸ ਦੇ ਪ੍ਰਸ਼ੰਸਕ ਇਹ ਜਾਣਨਾ ਚਾਹੁੰਦੇ ਹਨ ਕਿ ਅਭਿਨੇਤਰੀ ਆਖਰਕਾਰ ਮਾਂ ਕਦੋਂ ਬਣੇਗੀ।

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੇ ਬੇਬੀ ਬੰਪ ਨਾਲ ਲਗਾਤਾਰ ਫਿਲਮ ਦਾ ਪ੍ਰਮੋਸ਼ਨ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਦੇ ਡਰੈਸਿੰਗ ਸੈਂਸ ਦੀ ਵੀ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਤੱਕ ਨੇ ਤਾਰੀਫ ਕੀਤੀ। ਹਾਲ ਹੀ 'ਚ ਉਹ ਆਪਣੇ ਪਤੀ ਅਤੇ ਅਭਿਨੇਤਾ ਰਣਬੀਰ ਕਪੂਰ ਨਾਲ ਤਸਵੀਰਾਂ ਕਲਿੱਕ ਕਰਦੀ ਨਜ਼ਰ ਆਈ। ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਹੀ ਇੱਕ ਖਬਰ ਵੀ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਰਣਬੀਰ ਨੇ ਆਲੀਆ ਭੱਟ ਲਈ ਹਸਪਤਾਲ ਬੁੱਕ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਖਾਰ ਇਲਾਕੇ ਦੇ ਸਭ ਤੋਂ ਮਸ਼ਹੂਰ ਹਸਪਤਾਲ 'ਚ ਬੱਚੇ ਨੂੰ ਜਨਮ ਦੇਵੇਗੀ। ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਲੀਆ ਫਿਲਹਾਲ 4 ਮਹੀਨੇ ਦੀ ਗਰਭਵਤੀ ਹੈ ਅਤੇ ਉਹ ਸਾਲ ਦੇ ਅੰਤ 'ਚ ਯਾਨੀ ਦਸੰਬਰ ਮਹੀਨੇ 'ਚ ਆਪਣੇ ਬੱਚੇ ਦਾ ਸਵਾਗਤ ਕਰ ਸਕਦੀ ਹੈ।

ਕਪੂਰ ਪਰਿਵਾਰ `ਚ ਉਤਸ਼ਾਹ
ਕੁਝ ਸਮਾਂ ਪਹਿਲਾਂ ਆਲੀਆ ਨੇ ਆਪਣੀ ਸੋਨੋਗ੍ਰਾਫੀ ਦੀ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੈਗਨੈਂਸੀ ਦੀ ਖਬਰ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਕਪੂਰ ਪਰਿਵਾਰ ਬੱਚੇ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਕਾਬਿਲੇਗ਼ੌਰ ਹੈ ਕਿ ਆਲੀਆ ਭੱਟ ਤੇ ਰਣਬੀਰ ਕਪੂਰ ਦਾ ਵਿਆਹ ਅਪ੍ਰੈਲ `ਚ ਹੋਇਆ ਸੀ। ਜੂਨ ਮਹੀਨੇ `ਚ ਆਲੀਆ ਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget