ਪੜਚੋਲ ਕਰੋ

ਵਿਧਾਇਕ ਸਿਮਰਜੀਤ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਦਰਜ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸਿਮਰਜੀਤ ਬੈਂਸ ਖਿਲਾਫ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸਿਮਰਜੀਤ ਬੈਂਸ ਖਿਲਾਫ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ਵਿੱਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਬੈਂਸ ਵੱਲੋਂ ਅਜੇ ਤੱਕ ਕੋਈ ਪ੍ਰਤੀਕਰਮ ਨਹੀਂ ਆਇਆ।

ਸਿਮਰਜੀਤ ਬੈਂਸ ’ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਔਰਤ ਵੱਲੋਂ ਪਾਈ ਗਈ ਪਟੀਸ਼ਨ 'ਤੇ ਲੁਧਿਆਣਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਲੁਧਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਫ਼ੈਸਲੇ ਨਾਲ ਬੈਂਸ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਇਲਜ਼ਾਮ ਲਗਾਏ ਸਨ ਕਿ ਬੈਂਸ ਨੇ ਉਸ ਨਾਲ ਬਲਾਤਕਾਰ ਹੀ ਨਹੀਂ ਕੀਤਾ ਸਗੋਂ ਉਸ ਨੂੰ ਧਮਕਾਇਆ ਕਿ ਜੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵੇਂ ਬੇਟਿਆਂ ਨੂੰ ਨੁਕਸਾਨ ਹੋਏਗਾ।

 ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਪੁਲਿਸ ਡਿਵੀਜ਼ਨ ਨੰਬਰ 6 ਦੇ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਬੈਂਸ ਵਿਰੁੱਧ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰਨ ਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜੀ ਜਾਵੇ। ਅਦਾਲਤ ਨੇ ਆਪਣੇ ਅੱਜ ਦੇ ਹੁਕਮਾਂ ਦੀ ਕਾਪੀ ਵੀ ਐਸਐਚਓ ਨੂੰ ਭੇਜਣ ਲਈ ਕਿਹਾ ਹੈ।ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ 15 ਜੁਲਾਈ ਤਕ ਪੁਲਿਸ ਤੋਂ ‘ਕੰਪਲਾਇੰਸ ਰਿਪੋਰਟ’ ਮੰਗ ਲਈ ਹੈ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget