ਪੜਚੋਲ ਕਰੋ

ਕੋਰੋਨਾ ਨਾਲ ਲੜ੍ਹਣ ਲਈ ਰਤਨ ਟਾਟਾ ਆਏ ਅੱਗੇ, 500 ਕਰੋੜ ਦੀ ਮਦਦ ਦਾ ਕੀਤਾ ਐਲਾਨ

ਭਾਰਤ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਦੇਸ਼ ‘ਚ ਹੁਣ ਤੱਕ 873 ਲੋਕ ਇਸ ਬਿਮਾਰੀ ਦੀ ਚਪੇਟ ‘ਚ ਆ ਚੁਕੇ ਹਨ, ਜਦਕਿ 19 ਲੋਕਾਂ ਦੀ ਮੌਤ ਹੋ ਚੁਕੀ ਹੈ। ਦੇਸ਼ ‘ਚ ਅਜੇ ਇਲਾਜ ਲਈ ਵੇਂਟੀਲੇਟਰ, ਮਾਸਕ ਤੋਂ ਲੈ ਕੇ ਸੈਨੀਟਾਈਜ਼ਰ ਤੱਕ ਦੀ ਜ਼ਰੂਰਤ ਹੈ। ਅਜਿਹੇ ‘ਚ ਦੇਸ਼ ‘ਚ ਕਈ ਵੱਡੀਆਂ ਸ਼ਖਸੀਅਤਾਂ ਅੱਗੇ ਆ ਰਹੀਆਂ ਹਨ।

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਦੇਸ਼ ‘ਚ ਹੁਣ ਤੱਕ 873 ਲੋਕ ਇਸ ਬਿਮਾਰੀ ਦੀ ਚਪੇਟ ‘ਚ ਆ ਚੁਕੇ ਹਨ, ਜਦਕਿ 19 ਲੋਕਾਂ ਦੀ ਮੌਤ ਹੋ ਚੁਕੀ ਹੈ। ਦੇਸ਼ ‘ਚ ਅਜੇ ਇਲਾਜ ਲਈ ਵੇਂਟੀਲੇਟਰ, ਮਾਸਕ ਤੋਂ ਲੈ ਕੇ ਸੈਨੀਟਾਈਜ਼ਰ ਤੱਕ ਦੀ ਜ਼ਰੂਰਤ ਹੈ। ਅਜਿਹੇ ‘ਚ ਦੇਸ਼ ‘ਚ ਕਈ ਵੱਡੀਆਂ ਸ਼ਖਸੀਅਤਾਂ ਅੱਗੇ ਆ ਰਹੀਆਂ ਹਨ। ਦੇਸ਼ ਦੇ ਮਸ਼ਹੂਰ ਉਦਯੋਗਪਤੀ ਟਾਟਾ ਸੰਸ ਦੇ ਚੇਅਰਮੈਨ ਰਤਨ ਟਾਟਾ ਨੇ ਟਵੀਟ ਕਰ ਟਾਟਾ ਵਲੋਂ 500 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰ ਦੱਸਿਆ ਕਿ “ਇਸ ਦੌੜ ‘ਚ ਕੋਵਿਡ-19 ਸੰਕਟ ਸਭ ਤੋਂ ਔਖੀਆਂ ਚੁਣੌਤੀਆਂ ‘ਚੋਂ ਇੱਕ ਹੈ। ਟਾਟਾ ਸਮੂਹ ਦੀਆਂ ਕੰਪਨੀਆਂ ਹਮੇਸ਼ਾ ਅਜਿਹੇ ਸਮੇਂ ‘ਚ ਦੇਸ਼ ਦੀ ਜ਼ਰੂਰਤ ਦੇ ਨਾਲ ਖੜੇ ਹਨ। ਇਸ ਸਮੇਂ ਦੇਸ਼ ਨੂੰ ਸਾਡੀ ਜ਼ਰੂਰਤ ਜ਼ਿਆਦਾ ਹੈ।” ਗੌਰਤਲਬ ਹੈ ਕਿ ਅਮਰੀਕਾ ਨੇ ਵੀ ਕੋਰੋਨਾਵਾਇਰਸ ਵਿਸ਼ਵ ਮਹਾਮਾਰੀ ਨਾਲ ਨੱਜਿਠਣ ‘ਚ ਮਦਦ ਕਰਨ ਦੇ ਮਕਸਦ ਨਾਲ ਭਾਰਤ ਸਮੇਤ 64 ਦੇਸ਼ਾਂ ਨੂੰ 17.4 ਕਰੋੜ ਡਾਲਰ ਦੀ ਆਰਥਿਕ ਮਦਦ ਦੇਣ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ। ਇਸ ਰਾਸ਼ੀ ‘ਚੋਂ 29 ਲੱਖ ਡਾਲਰ ਮਦਦ ਦੇ ਤੌਰ ‘ਤੇ ਭਾਰਤ ਨੂੰ ਦਿੱਤੇ ਜਾਣਗੇ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget