ਪੜਚੋਲ ਕਰੋ

ਰਾਸ਼ਨ ਕਾਰਡ ਧਾਰਕਾਂ ਨੂੰ 32 ਰੁਪਏ ਕਿਲੋ ਮਿਲੇਗਾ ਪਿਆਜ਼, ਸੂਬਾ ਸਰਕਾਰ ਨੇ ਕੀਤਾ ਐਲਾਨ  

ਗੋਆ ਸਰਕਾਰ ਇਕ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਦੇ 3.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ 32 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ 'ਤੇ ਪਿਆਜ਼ ਮੁਹੱਈਆ ਕਰਵਾਏਗੀ। ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਪਣਜੀ: ਗੋਆ ਸਰਕਾਰ ਇਕ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਦੇ 3.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ 32 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ 'ਤੇ ਪਿਆਜ਼ ਮੁਹੱਈਆ ਕਰਵਾਏਗੀ। ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ ਗੋਆ ਰਾਜ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਲੋਕਾਂ ਨੂੰ ਰਿਆਇਤੀ ਦਰ ‘ਤੇ ਪਿਆਜ਼ ਮੁਹੱਈਆ ਕਰਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।
ਹੁਣ ਹਰ ਥਾਂ ਇੱਕ ਭਾਅ 'ਤੇ ਮਿਲੇਗਾ ਸੋਨਾ, ਜ਼ੋਰ ਫੜ੍ਹ ਰਹੀ 'ਵਨ ਨੇਸ਼ਨ, ਵਨ ਗੋਲਡ ਪ੍ਰਾਈਸ' ਮੁਹਿੰਮ
ਰਾਜ ਦੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸਿੱਧੀਵਿਨਾਇਕ ਨਾਇਕ ਨੇ ਕਿਹਾ, "ਗੋਆ ਸਰਕਾਰ ਨੇ ਨਾਸਿਕ ਦੀ ਰਾਸ਼ਟਰੀ ਖੇਤੀਬਾੜੀ ਸਹਿਕਾਰੀ ਮਾਰਕੀਟਿੰਗ ਫੈਡਰੇਸ਼ਨ (ਨਾਫੇਡ) ਤੋਂ 1,045 ਮੀਟ੍ਰਿਕ ਟਨ ਪਿਆਜ਼ ਖਰੀਦਣ ਦੇ ਆਦੇਸ਼ ਦਿੱਤੇ ਹਨ ਅਤੇ ਰਾਸ਼ਨ ਕਾਰਡ ਧਾਰਕਾਂ ਨੂੰ ਸਪਲਾਈ ਕੀਤੀ ਜਾਵੇਗੀ।" ਅਧਿਕਾਰੀ ਨੇ ਦੱਸਿਆ ਕਿ ਕੁਲ 3.5 ਕਿਲੋਗ੍ਰਾਮ ਰਾਸ਼ਨ ਕਾਰਡ ਧਾਰਕਾਂ ਨੂੰ 32 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਤਿੰਨ ਕਿਲੋ ਪਿਆਜ਼ ਮੁਹੱਈਆ ਕਰਵਾਏ ਜਾਣਗੇ ਅਤੇ ਰਾਜ ਭਰ 'ਚ ਇਕ ਵਿਸ਼ੇਸ਼ ਮੁਹਿੰਮ ਤਹਿਤ ਪਿਆਜ਼ ਵਾਜਬ ਭਾਅ ਦੀਆਂ ਦੁਕਾਨਾਂ 'ਤੇ ਵੇਚੇ ਜਾਣਗੇ।
ਡਿੱਗਦਾ ਹੀ ਜਾ ਰਿਹਾ ਰੁਪਿਆ, ਏਸ਼ਿਆਈ ਦੇਸ਼ਾਂ ਦੀ ਕਰੰਸੀ 'ਚ ਸਭ ਤੋਂ ਖਰਾਬ ਪ੍ਰਦਸ਼ਨ
ਦਿੱਲੀ ਦੀਆਂ ਵੱਡੀਆਂ ਥੋਕ ਮੰਡੀਆਂ 'ਚ ਪਿਆਜ਼ 60 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਪਿਆਜ਼ ਵਪਾਰੀਆਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਪਿਆਜ਼ ਦੀ ਫਸਲ ਵਿਗੜ ਗਈ ਹੈ। ਇਸ ਕਾਰਨ ਪਿਆਜ਼ ਮੰਡੀਆਂ 'ਚ ਨਹੀਂ ਪਹੁੰਚ ਸਕਿਆ ਅਤੇ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ABP Sanjha Top 10, 13 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

Embed widget