ਪੜਚੋਲ ਕਰੋ

ਅੰਮ੍ਰਿਤਸਰ 'ਚ ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖ਼ਾਨ ਖਿਲਾਫ ਐਫਆਈਆਰ

ਬਾਲੀਵੁੱਡ ਐਕਟਰਸ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਤੇ ਫ਼ਿਲਮ ਪ੍ਰੋਡਿਊਸਰ-ਡਾਇਰੈਕਟਰ ਫਰਹਾ ਖ਼ਾਨ ਇੱਕ ਮਸਲੇ ‘ਚ ਕਸੂਤੀਆਂ ਫਸ ਗਈਆਂ ਹਨ। ਤਿੰਨਾਂ ਖਿਲਾਫ ਪੰਜਾਬ ਪੁਲਿਸ ਨੇ ਅਜਨਾਲਾ ਵਿੱਚ ਐਫਆਈਆਰ ਦਰਜ ਕੀਤੀ ਹੈ।

ਅੰਮ੍ਰਿਤਸਰ: ਬਾਲੀਵੁੱਡ ਐਕਟਰਸ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਤੇ ਫ਼ਿਲਮ ਪ੍ਰੋਡਿਊਸਰ-ਡਾਇਰੈਕਟਰ ਫਰਹਾ ਖ਼ਾਨ ਇੱਕ ਮਸਲੇ ‘ਚ ਕਸੂਤੀਆਂ ਫਸ ਗਈਆਂ ਹਨ। ਤਿੰਨਾਂ ਖਿਲਾਫ ਪੰਜਾਬ ਪੁਲਿਸ ਨੇ ਅਜਨਾਲਾ ਵਿੱਚ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਇਸਾਈ ਸੰਗਠਨਾਂ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ। ਉਨ੍ਹਾਂ ਖਿਲਾਫ ਇੱਕ ਟੀਵੀ ਸ਼ੋਅ ਦੌਰਾਨ ਇਸਾਈਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲੱਗਿਆ ਹੈ। ਦੱਸ ਦਈਏ ਕਿ ਤਿੰਨਾਂ ਖਿਲਾਫ ਅਜਨਾਲਾ ਥਾਣਾ ਪੁਲਿਸ ਨੇ ਬੁੱਧਵਾਰ ਰਾਤ ਕੇਸ ਦਰਜ ਕੀਤਾ ਹੈ। ਇਸਾਈ ਸੰਗਠਨਾਂ ਦਾ ਕਹਿਣਾ ਹੈ ਕਿ ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖ਼ਾਨ ਨੇ ਕੁਝ ਦਿਨ ਪਹਿਲਾਂ ਹੀ ਇੱਕ ਚੈਨਲ ‘ਤੇ ਇਸਾਈ ਸੰਗਠਨ ਖਿਲਾਫ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਐਸਐਸਪੀ ਦਿਹਾਤੀ ਵਿਕਰਮ ਦੁੱਗਲ ਨੇ ਕਿਹਾ ਕਿ ਇਸਾਈ ਸੰਗਠਨਾਂ ਦੀ ਸ਼ਿਕਾਇਤ ‘ਤੇ ਬਾਲੀਵੁੱਡ ਐਕਟਰਸ ਰਵੀਨਾ ਟੰਡਨ ਕਾਮੇਡੀਅਨ ਭਾਰਤੀ ਸਿੰਘ ਤੇ ਫ਼ਿਲਮ ਪ੍ਰੋਡਿਊਸਰ-ਡਾਇਰੈਕਟਰ ਫਰਹਾ ਖ਼ਾਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਫਰਹਾ ਇੱਕ ਟੀਵੀ ਚੈਨਲ ਦੀ ਐਂਕਰ ਹੈ। ਇਸ ਟੀਵੀ ਸ਼ੋਅ ਦੌਰਾਨ ਤਿੰਨਾਂ ਨੇ ਇਸਾਈ ਧਰਮ ਦੀ ਪਵਿੱਤਰ ਕਿਤਾਬ ਬਾਈਬਲ ਬਾਰੇ ਮੰਦੀ ਭਾਸ਼ਾ ਦੀ ਵਰਤੋਂ ਕੀਤੀ ਸੀ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget