ਪੜਚੋਲ ਕਰੋ

ਕਾਂਗਰਸੀ ਨੇਤਾ ਰਵਨੀਤ ਬਿੱਟੂ ਨੂੰ ਮਿਲ ਰਹੀਆਂ ਮਾਰਣ ਦੀਆਂ ਧਮਕੀਆਂ

ਕਾਂਗਰਸੀ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਫੋਨ 'ਤੇ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਤੋਂ ਲਗਾਤਾਰ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਫੋਨ ਆ ਰਹੇ ਹਨ।

ਲੁਧਿਆਣਾ: ਕਾਂਗਰਸੀ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਫੋਨ 'ਤੇ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਤੋਂ ਲਗਾਤਾਰ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਫੋਨ ਆ ਰਹੇ ਹਨ। ਫੋਨ ਕਰਨ ਵਾਲਾ ਬਿੱਟੂ ਨੂੰ ਜਾਨੋਂ ਮਾਰਣ ਦੀ ਧਮਕੀ ਦੇ ਰਿਹਾ ਹੈ। ਇਸ ਦੇ ਨਾਲ ਹੀ ਉਹ ਫੋਨ 'ਤੇ ਭੱਦੀ ਸ਼ਬਦਾਵਲੀ ਦੀ ਵੀ ਵਰਤੋਂ ਕਰ ਰਿਹਾ ਹੈ। ਇਸ ਧਮਕੀ 'ਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਿਸ ਕੋਲ ਵੀ ਲੈ ਕੇ ਜਾਣਗੇ। ਬਿੱਟੂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਨ੍ਹਾਂ ਨੂੰ ਸੋਧਾ ਲਾਉਣ ਦੇ ਦਿੱਤੇ ਬਿਆਨ ਤੋਂ ਹੀ ਬਾਅਦ ਹੀ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੋਵੇਗੀ। ਬਿੱਟੂ ਨੇ ਕਿਹਾ ਕਿ ਇਹ ਲੋਕ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਐਸ਼ ਕਰਦੇ ਹਨ ਜਦ ਕਿ ਪੰਜਾਬ ਵਿਚ ਮਿਹਨਤ ਕਰਨ ਵਾਲਿਆਂ ਨੂੰ ਡਿਸਟਰਬ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਅਜਿਹੀ ਕਰਤੂਤ ਕਰਨ ਵਾਲੇ ਆਈਐਸਆਈ ਦੇ ਟੱਟੂ ਹਨ ਅਤੇ ਉਨ੍ਹਾਂ ਦਾ ਮਕਸਦ ਅਜਿਹੇ ਬਿਆਨ ਦੇ ਕੇ ਡਾਲਰ ਕਮਾਉਣਾ ਹੈ। ਉਹ ਅਜਿਹੀ ਧਮਕੀਆਂ ਨਾਲ ਡਰਨ ਵਾਲੇ ਨਹੀਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget