ਪੜਚੋਲ ਕਰੋ

ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਨਾ-ਮਨਜ਼ੂਰ, ਬਣੇ ਰਹਿਣਗੇ ਮੰਤਰੀ

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਉਹ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਏ ਹਨ।

ਚੰਡੀਗੜ੍ਹ: ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਉਹ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਰਜ਼ੀਆ ਸੁਲਤਾਨਾ ਨੇ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਬੇਸ਼ੱਕ ਨਵਜੋਤ ਸਿੱਧੂ ਤੇ ਰਜੀਆ ਸੁਲਤਾਨਾ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ ਸੀ ਪਰ ਅਜੇ ਤੱਕ ਇਹ ਭੇਤ ਬਣਿਆ ਹੋਇਆ ਸੀ ਕਿ ਇਨ੍ਹਾਂ ਲੀਡਰਾਂ ਦਾ ਅਗਲਾ ਕਦਮ ਕੀ ਹੋਏਗਾ। ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਰਜ਼ੀਆ ਸੁਲਤਾਨਾ ਮੰਤਰੀ ਬਣੇ ਰਹਿਣਗੇ।

ਦੱਸ ਦਈਏ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਕਰੀਬ 5 ਦਿਨਾਂ ਦੇ ਨਿੱਜੀ ਰੁਝੇਵਿਆਂ ਤੋਂ ਬਾਅਦ ਅੱਜ ਕੰਮ 'ਤੇ ਪਰਤ ਰਹੇ ਹਨ। ਇਸ ਮੀਟਿੰਗ ਵਿੱਚ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। 300 ਯੂਨਿਟ ਬਿਜਲੀ ਮੁਆਫ ਕਰਨ ਬਾਰੇ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਰੇਤ ਮਾਈਨਿੰਗ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਦੇਰ ਰਾਤ ਹੋਈ, ਪਰ ਇਸ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਚਰਨਜੀਤ ਚੰਨੀ ਪਹਿਲਾਂ ਦਿੱਲੀ ਦੌਰੇ, ਫਿਰ ਲਖੀਮਪੁਰ ਮਾਰਚ ਤੇ ਫਿਰ ਬੇਟੇ ਦੇ ਵਿਆਹ ਵਿੱਚ ਰੁੱਝੇ ਹੋਏ ਸੀ। ਇਸ ਕਾਰਨ ਕੈਬਨਿਟ ਦੀ ਮੀਟਿੰਗ ਨਹੀਂ ਹੋ ਸਕੀ। ਇਸ ਲਈ ਪਹਿਲਾਂ ਮੰਗਲਵਾਰ ਦਾ ਦਿਨ ਤੈਅ ਸੀ, ਜਿਸ ਦਾ ਐਲਾਨ ਉਪ ਮੁੱਖ ਮੰਤਰੀ ਨੇ ਪਹਿਲੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਕੀਤਾ ਸੀ।

ਨਵੀਂ ਸਰਕਾਰ ਬਣਨ ਦੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਤੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਿਆ ਕਰਨਗੇ ਪਰ ਸਰਕਾਰ ਅੱਜ ਸੋਮਵਾਰ ਨੂੰ ਬੈਠਕ ਕਰਨ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget