ਪੜਚੋਲ ਕਰੋ

ਦੇਸ਼ ਭਰ ‘ਚ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੀ ਤਿਆਰੀ! ਸਰਕਾਰ ਨੇ ਚੁੱਕੇ ਇਹ ਕਦਮ

ਕਰਮਚਾਰੀ ਮੰਤਰਾਲੇ ਨੇ ਕੇਂਦਰੀ ਤੇ ਰਾਜ ਸਿਖਲਾਈ ਸੰਸਥਾਵਾਂ ਨੂੰ 15 ਜੁਲਾਈ ਤੋਂ ਮੁੜ ਖੋਲ੍ਹਣ ਲਈ ਮਿਆਰੀ ਕਾਰਜਸ਼ੀਲ ਵਿਧੀ, ਐਸਓਪੀ (standard operating procedure) ਜਾਰੀ ਕੀਤੀ ਹੈ। ਇਸ ‘ਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਇਨ੍ਹਾਂ ਅਦਾਰਿਆਂ ਦੁਆਰਾ ਚੁੱਕੇ ਗਏ ਜ਼ਰੂਰੀ ਕਦਮਾਂ ਦਾ ਜ਼ਿਕਰ ਕੀਤਾ ਗਿਆ ਹੈ।

ਨਵੀਂ ਦਿੱਲੀ: ਕਰਮਚਾਰੀ ਮੰਤਰਾਲੇ ਨੇ ਕੇਂਦਰੀ ਤੇ ਰਾਜ ਸਿਖਲਾਈ ਸੰਸਥਾਵਾਂ ਨੂੰ 15 ਜੁਲਾਈ ਤੋਂ ਮੁੜ ਖੋਲ੍ਹਣ ਲਈ ਮਿਆਰੀ ਕਾਰਜਸ਼ੀਲ ਵਿਧੀ, ਐਸਓਪੀ (standard operating procedure) ਜਾਰੀ ਕੀਤੀ ਹੈ। ਇਸ ‘ਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਇਨ੍ਹਾਂ ਅਦਾਰਿਆਂ ਦੁਆਰਾ ਚੁੱਕੇ ਗਏ ਜ਼ਰੂਰੀ ਕਦਮਾਂ ਦਾ ਜ਼ਿਕਰ ਕੀਤਾ ਗਿਆ ਹੈ। ਐਸਓਪੀ ਅਨੁਸਾਰ ਸਿਖਲਾਈ ਪ੍ਰੋਗਰਾਮ ਜਿੱਥੋਂ ਤੱਕ ਸੰਭਵ ਹੋ ਸਕੇ ਡਿਜੀਟਲ/ਆਨਲਾਈਨ/ਵਰਚੁਅਲ ਢੰਗ ਵਿੱਚ ਕਰਵਾਏ ਜਾਣਗੇ। 6ਵੀਂ ਤੋਂ 10ਵੀਂ ਦੇ ਵਿਦਿਆਰਥੀ ਹੋ ਜਾਣ ਤਿਆਰ, ਆਨਲਾਈਨ ਪ੍ਰੀਖਿਆ ਦਾ ਫੈਸਲਾ ਐਸਓਪੀ ਅਨੁਸਾਰ ਸਬੰਧਤ ਸਿਖਲਾਈ ਸੰਸਥਾਵਾਂ ਨੂੰ ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਦੁਆਰਾ ਦਰਸਾਏ ਗਏ ਕੋਵਿਡ ਨਾਲ ਸਬੰਧਤ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਪਏਗਾ ਜਿਸ ਵਿੱਚ ਸਰੀਰਕ ਦੂਰੀ ਦੀ ਪਾਲਣਾ, ਮਾਸਕ ਪਹਿਨਣਾ ਆਦਿ ਸ਼ਾਮਲ ਹਨ। ਇਸ ਅਨੁਸਾਰ, ਗਰਭਵਤੀ ਤੇ ਬੱਚੇ ਨੂੰ ਦੁੱਧ ਪਿਲਾਉਣ ਅਲੀਆਂ ਔਰਤਾਂ, ਦਮਾ ਜਾਂ ਫੇਫੜਿਆਂ ਦੀਆਂ ਬਿਮਾਰੀਆਂ ਵਾਲੇ ਲੋਕ, ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼, ਗੁਰਦੇ ਦੇ ਮਰੀਜ਼, ਦਿਲ ਦੇ ਗੰਭੀਰ ਮਰੀਜ਼ਾਂ ਲਈ ਜੋਖਮ ਵਧੇਰੇ ਹੁੰਦਾ ਹੈ। ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ ਇਸ ਲਈ ਅਜਿਹੇ ਸਿਖਿਆਰਥੀਆਂ ਨੂੰ ਆਪਣੀ ਮੌਜੂਦਾ ਤਾਇਨਾਤੀ ਜਾਂ ਪ੍ਰਸ਼ਾਸਕੀ ਸਿਖਲਾਈ ਸੰਸਥਾ ਤੋਂ ਆਨਲਾਈਨ ਕੋਰਸਾਂ ‘ਚ ਭਾਗ ਲੈਣਾ ਚਾਹੀਦਾ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਤੈਅ ਪ੍ਰਕਿਰਿਆ ਤਹਿਤ ਸਾਰੇ ਕਲਾਸਰੂਮ, ਸਟਾਫ ਰੂਮ, ਦਫਤਰ, ਹੋਸਟਲ, ਗਲਿਆਰੇ, ਲਾਬੀ, ਸਾਂਝੇ ਖੇਤਰ ਤੇ ਵਾਸ਼ਰੂਮ ਸਾਫ਼ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸਾਰੇ ਸਿਖਿਆਰਥੀਆਂ ਤੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਐਪ ਨੂੰ ਡਾਊਨਲੋਡ ਕਰਨਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget