6ਵੀਂ ਤੋਂ 10ਵੀਂ ਦੇ ਵਿਦਿਆਰਥੀ ਹੋ ਜਾਣ ਤਿਆਰ, ਆਨਲਾਈਨ ਪ੍ਰੀਖਿਆ ਦਾ ਫੈਸਲਾ
ਐਸਓਪੀ ਅਨੁਸਾਰ ਸਬੰਧਤ ਸਿਖਲਾਈ ਸੰਸਥਾਵਾਂ ਨੂੰ ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਦੁਆਰਾ ਦਰਸਾਏ ਗਏ ਕੋਵਿਡ ਨਾਲ ਸਬੰਧਤ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਪਏਗਾ ਜਿਸ ਵਿੱਚ ਸਰੀਰਕ ਦੂਰੀ ਦੀ ਪਾਲਣਾ, ਮਾਸਕ ਪਹਿਨਣਾ ਆਦਿ ਸ਼ਾਮਲ ਹਨ। ਇਸ ਅਨੁਸਾਰ, ਗਰਭਵਤੀ ਤੇ ਬੱਚੇ ਨੂੰ ਦੁੱਧ ਪਿਲਾਉਣ ਅਲੀਆਂ ਔਰਤਾਂ, ਦਮਾ ਜਾਂ ਫੇਫੜਿਆਂ ਦੀਆਂ ਬਿਮਾਰੀਆਂ ਵਾਲੇ ਲੋਕ, ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼, ਗੁਰਦੇ ਦੇ ਮਰੀਜ਼, ਦਿਲ ਦੇ ਗੰਭੀਰ ਮਰੀਜ਼ਾਂ ਲਈ ਜੋਖਮ ਵਧੇਰੇ ਹੁੰਦਾ ਹੈ।
ਕੈਨੇਡਾ ਵੱਸਦੇ ਪੰਜਾਬੀਆਂ ਲਈ ਵੱਡੀ ਖ਼ਬਰ, ਅੰਮ੍ਰਿਤਸਰ ਤੋਂ ਟੋਰਾਂਟੋ ਉਡਾਣਾਂ ਸ਼ੁਰੂ
ਇਸ ਲਈ ਅਜਿਹੇ ਸਿਖਿਆਰਥੀਆਂ ਨੂੰ ਆਪਣੀ ਮੌਜੂਦਾ ਤਾਇਨਾਤੀ ਜਾਂ ਪ੍ਰਸ਼ਾਸਕੀ ਸਿਖਲਾਈ ਸੰਸਥਾ ਤੋਂ ਆਨਲਾਈਨ ਕੋਰਸਾਂ ‘ਚ ਭਾਗ ਲੈਣਾ ਚਾਹੀਦਾ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਤੈਅ ਪ੍ਰਕਿਰਿਆ ਤਹਿਤ ਸਾਰੇ ਕਲਾਸਰੂਮ, ਸਟਾਫ ਰੂਮ, ਦਫਤਰ, ਹੋਸਟਲ, ਗਲਿਆਰੇ, ਲਾਬੀ, ਸਾਂਝੇ ਖੇਤਰ ਤੇ ਵਾਸ਼ਰੂਮ ਸਾਫ਼ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸਾਰੇ ਸਿਖਿਆਰਥੀਆਂ ਤੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਐਪ ਨੂੰ ਡਾਊਨਲੋਡ ਕਰਨਾ ਚਾਹੀਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI